ETV Bharat / state

'ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ 10 ਅਪ੍ਰੈਲ ਤਕ ਅਦਾਲਤੀ ਕੰਮ ਬੰਦ'

ਜ਼ਿਲ੍ਹਾ ਕਚਹਿਰੀ ਵਿੱਚ ਆਏ ਦਿਨ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਦੇਖਣ ਵਿੱਚ ਆਇਆ ਹੈ। ਹੁਣ 2 ਜੱਜਾਂ ਸਮੇਤ ਕੋਰੋਨਾ ਦੀ ਲਪੇਟ ਵਿੱਚ ਆਉਣ ਵਾਲੇ ਮੁਲਾਜ਼ਮ ਤੇ ਅਧਿਕਾਰੀਆਂ ਦੀ ਗਿਣਤੀ 40 ਹੋ ਗਈ। ਇਸ ਸਬੰਧੀ ਬਾਰ ਐਸੋਸੀਏਸ਼ਨ ਦੇ ਵਕੀਲ ਅਤੇ ਜੱਜ ਸਾਹਿਬਾਨ ਵਿਚਾਲੇ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ 10 ਅਪ੍ਰੈਲ ਤੋਂ ਬਾਅਦ ਜ਼ਮਾਨਤਾਂ, ਸਟੇਅ ਅਤੇ ਹੋਰ ਜ਼ਰੂਰੀ ਕੰਮਾਂ ਤੋਂ ਇਲਾਵਾ ਬਾਕੀ ਕੰਮਾਂ 'ਤੇ ਰੋਕ ਲਗਾ ਦਿੱਤੀ ਜਾਵੇ।

'ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ 10 ਅਪ੍ਰੈਲ ਤਕ ਅਦਾਲਤੀ ਕੰਮ ਬੰਦ'
'ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ 10 ਅਪ੍ਰਰੈਲ ਤਕ ਅਦਾਲਤੀ ਕੰਮ ਬੰਦ'
author img

By

Published : Mar 31, 2021, 8:22 PM IST

ਅੰਮ੍ਰਿਤਸਰ :ਜ਼ਿਲ੍ਹਾ ਕਚਹਿਰੀ ਵਿੱਚ ਆਏ ਦਿਨ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਦੇਖਣ ਵਿੱਚ ਆਇਆ ਹੈ। ਹੁਣ 2 ਜੱਜਾਂ ਸਮੇਤ ਕੋਰੋਨਾ ਦੀ ਲਪੇਟ ਵਿੱਚ ਆਉਣ ਵਾਲੇ ਮੁਲਾਜ਼ਮ ਤੇ ਅਧਿਕਾਰੀਆਂ ਦੀ ਗਿਣਤੀ 40 ਹੋ ਗਈ। ਇਸ ਸਬੰਧੀ ਬਾਰ ਐਸੋਸੀਏਸ਼ਨ ਦੇ ਵਕੀਲ ਅਤੇ ਜੱਜ ਸਾਹਿਬਾਨ ਵਿਚਾਲੇ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ 10 ਅਪ੍ਰੈਲ ਤੋਂ ਬਾਅਦ ਜ਼ਮਾਨਤਾਂ, ਸਟੇਅ ਅਤੇ ਹੋਰ ਜ਼ਰੂਰੀ ਕੰਮਾਂ ਤੋਂ ਇਲਾਵਾ ਬਾਕੀ ਕੰਮਾਂ 'ਤੇ ਰੋਕ ਲਗਾ ਦਿੱਤੀ ਜਾਵੇ।

'ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ 10 ਅਪ੍ਰੈਲ ਤਕ ਅਦਾਲਤੀ ਕੰਮ ਬੰਦ'
ਇਸ ਮੁਤੱਲਕ ਗਲਬਾਤ ਕਰਦਿਆਂ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਕੁਮਾਰ ਢੰਡ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਬਾਰ ਮੈਬਰਾਂ ਅਤੇ ਜੱਜ ਸਾਹਿਬਾਨ ਵਿਚਾਲੇ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ ਕਿ 10 ਅਪ੍ਰੈਲ ਤੋਂ ਬਾਅਦ ਜ਼ਮਾਨਤਾਂ, ਸਟੇਅ ਅਤੇ ਹੋਰ ਜ਼ਰੂਰੀ ਕੰਮਾਂ ਤੋਂ ਇਲਾਵਾ ਅਦਾਲਤੀ ਕੰਮਾਂ ਕਾਜਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਵਕੀਲਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਅਤੇ ਜਦੋਂ ਤਕ ਸਥਿਤੀ ਸਥਿਰ ਨਹੀਂ ਹੁੰਦੀ ਇਹ ਫੈਸਲਾ ਲਾਗੂ ਰਹੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.