ETV Bharat / state

ਵਿਸਾਖੀ ਤੇ ਖਾਲਸਾ ਸਾਜਨਾ ਦਿਹਾੜੇ ਮੌਕੇ ਅੰਮ੍ਰਿਤਸਰ ’ਚ ਜਲੇਬੀ ਦੀਆਂ ਦੁਕਾਨਾਂ ’ਤੇ ਲੱਗੀਆਂ ਰੌਣਕਾਂ, ਸੁਣੋ ਕੀ ਬੋਲੇ ਲੋਕ

ਵਿਸਾਖੀ ਤੇ ਖਾਲਸਾ ਸਾਜਨਾ ਦਿਹਾੜੇ ਮੌਕੇ ਅੰਮ੍ਰਿਤਸਰ ਵਿਖੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਉੱਥੇ ਹੀ ਸ਼ਹਿਰ ਦੀਆਂ ਮਠਿਆਈਆਂ ਦੁਕਾਨਾਂ ਉੱਤੇ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਜਲੇਬੀਆਂ ਖਰੀਦਦੇ ਵਿਖਾਈ ਦੇ ਦਿੱਤੇ। ਜਲੇਬੀਆਂ ਖਰੀਦਣ ਵਾਲੇ ਲੋਕਾਂ ਨੇ ਇਸ ਦੱਸਿਆ ਉਹ ਇਸ ਦਿਨ ਨੂੰ ਨਵੇਂ ਸਾਲ ਵਜੋਂ ਵੀ ਮਨਾਉਂਦੇ ਹਨ ਇਸਦੇ ਚੱਲਦੇ ਉਹ ਜਲੇਬੀਆਂ ਖਰੀਦ ਕੇ ਘਰ ਵਿੱਚ ਇਕੱਠੇ ਬੈਠ ਕੇ ਖਾਂਦੇ ਹਨ।

ਅੰਮ੍ਰਿਤਸਰ ’ਚ ਜਲੇਬੀ ਦੀਆਂ ਦੁਕਾਨਾਂ ’ਤੇ ਲੱਗੀਆਂ ਰੌਣਕਾਂ

author img

By

Published : Apr 14, 2022, 10:47 PM IST

ਅੰਮ੍ਰਿਤਸਰ: ਦੇਸ਼ ਭਰ ਵਿੱਚ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਜਿੱਥੇ ਅੱਜ ਦੇਸ਼ ਭਰ ਵਿਚ ਵਿਸਾਖੀ ਦਾ ਤਿਉਹਾਰ ਤੇ ਖਾਲਸਾ ਸਾਜਨਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਗੁਰੂਘਰਾਂ ਵਿੱਚ ਵੀ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲੀਆਂ। ਜੇਕਰ ਗੱਲ ਕਰੀਏ ਅੰਮ੍ਰਿਤਸਰ ਦੀ ਕਰੀਏ ਤਾਂ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਵੀ ਦੇਸ਼ ਵਿਦੇਸ਼ਾਂ ਚੋਂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ ਤੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ।

ਅੰਮ੍ਰਿਤਸਰ ’ਚ ਜਲੇਬੀ ਦੀਆਂ ਦੁਕਾਨਾਂ ’ਤੇ ਲੱਗੀਆਂ ਰੌਣਕਾਂ
ਅੰਮ੍ਰਿਤਸਰ ’ਚ ਜਲੇਬੀ ਦੀਆਂ ਦੁਕਾਨਾਂ ’ਤੇ ਲੱਗੀਆਂ ਰੌਣਕਾਂ

ਉੱਥੇ ਹੀ ਪਿਛਲੇ ਦੋ ਸਾਲਾਂ ਤੋਂ ਸੰਸਾਰ ਭਰ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਛਾਇਆ ਹੋਇਆ ਸੀ ਜਿਸ ਦੇ ਚੱਲਦੇ ਲੋਕ ਆਪਣੇ ਘਰਾਂ ਵਿੱਚ ਹੀ ਨਜ਼ਰਬੰਦ ਹੋ ਕੇ ਰਹਿ ਗਏ ਤੇ ਕਾਰੋਬਾਰ ਬਿਲਕੁਲ ਹੀ ਠੱਪ ਹੋ ਗਏ ਪਰ ਹੁਣ ਕੋਰੋਨਾ ਮਹਾਮਾਰੀ ਦਾ ਕਹਿਰ ਘਟਣ ਤੋਂ ਬਾਅਦ ਇਕ ਵਾਰ ਫਿਰ ਜ਼ਿੰਦਗੀ ਦੀ ਗੱਡੀ ਪਟੜੀ ’ਤੇ ਆਉਣੀ ਸ਼ੁਰੂ ਹੋ ਗਈ ਹੈ ਤੇ ਕਾਰੋਬਾਰੀ ਥੋੜ੍ਹੇ ਬਹੁਤੇ ਚੱਲਣੇ ਸ਼ੁਰੂ ਹੋ ਗਏ ਹਨ। ਇਸਦੇ ਚੱਲਦੇ ਹੁਣ ਇਹ ਕਾਫ਼ੀ ਲੋਕ ਆਪਣੇ ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਨਾਲ ਤਿਉਹਾਰ ਮਨਾ ਰਹੇ ਹਨ ਉੱਥੇ ਹੀ ਵਿਸਾਖੀ ਵਾਲੇ ਦਿਨ ਖ਼ਾਸ ਕਰਕੇ ਅੰਮ੍ਰਿਤਸਰ ਵਿੱਚ ਲੋਕ ਆਪਣੇ ਘਰਾਂ ਵਿੱਚ ਇਕੱਠੇ ਬੈਠ ਕੇ ਜਲੇਬੀਆਂ ਖਾਂਦੇ ਹਨ।

ਇਸ ਦਿਹਾੜੇ ਮੌਕੇ ਬਣਾਈਆਂ ਜਾਂਦੀਆਂ ਮਠਿਆਈਆਂ ਨੂੰ ਲੈਕੇ ਈਟੀਵੀ ਭਾਰਤ ਦੀ ਟੀਮ ਅੰਮ੍ਰਿਤਸਰ ਵਿਖੇ ਦੀਆਂ ਮਿਠਾਈਆਂ ਦੀਆਂ ਦੁਕਾਨਾਂ ’ਤੇ ਪੁੱਜੀ ਤੇ ਦੁਕਾਨਦਾਰਾਂ ਵੱਲੋਂ ਕੱਢੀਆਂ ਜਾਂਦੀਆਂ ਜਲੇਬੀਆਂ ਤੇ ਗਾਹਕਾਂ ਦੀਆਂ ਰੌਣਕਾਂ ਨੂੰ ਆਪਣੇ ਕੈਮਰੇ ਵਿੱਚ ਕੈਦ ਕੀਤਾ। ਇਸ ਮੌਕੇ ਦੁਕਾਨਦਾਰਾਂ ਦੁਕਾਨਦਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਸਮੇਂ ਕੋਰੋਨਾ ਮਹਾਮਾਰੀ ਦੇ ਕਾਰਨ ਕਾਰੋਬਾਰ ਬਿੱਲਕੁਲ ਹੀ ਬੰਦ ਹੋ ਕੇ ਰਹਿ ਗਏ ਸਨ ਪਰ ਹੁਣ ਕੋਰੋਨਾ ਦਾ ਕਹਿਰ ਘਟਣ ਤੋਂ ਬਾਅਦ ਕਾਰੋਬਾਰ ਇੱਕ ਵਾਰ ਫਿਰ ਆਪਣੀ ਪਟੜੀ ’ਤੇ ਚੱਲਣੇ ਸ਼ੁਰੂ ਹੋ ਗਏ ਹਨ ਤੇ ਗਾਹਕ ਬਾਜ਼ਾਰਾਂ ਵਿੱਚ ਆਉਣ ਲੱਗ ਪਏ ਹਨ।

ਉੱਥੇ ਹੀ ਹੁਣ ਬਾਜ਼ਾਰਾਂ ਵਿੱਚ ਹੁਣ ਤਿਉਹਾਰਾਂ ਦੇ ਸੀਜ਼ਨ ਵਿੱਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ ਤੇ ਦੁਕਾਨਦਾਰ ਇਸ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਦੁਕਾਨਦਾਰ ਨੇ ਕਿਹਾ ਕਿ ਸਾਡੀ ਦੁਕਾਨ ਬਹੁਤ ਹੀ ਪੁਰਾਣੀ ਤੇ ਮਸ਼ਹੂਰ ਦੁਕਾਨ ਹੈ। ਉਨ੍ਹਾਂ ਦੱਸਿਆ ਕਿ ਸਾਡੀ ਦੁਕਾਨ ਤੋਂ ਲੋਕ ਦੂਰ ਦੂਰ ਤੋਂ ਜਲੇਬੀਆਂ ਖ਼ਰੀਦਣ ਲਈ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਸਾਡੀ ਦੁਕਾਨ ’ਤੇ ਬਹੁਤ ਜ਼ਿਆਦਾ ਰੌਣਕ ਰਹਿੰਦੀ ਹੈ ਤੇ ਗਾਹਕ ਹੀ ਕਾਫ਼ੀ ਹੁੰਦਾ ਹੈ।

ਉੱਥੇ ਹੀ ਦੁਕਾਨ ਤੋਂ ਜਲੇਬੀਆਂ ਖ਼ਰੀਦਣ ਆਏ ਲੋਕਾਂ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਜਿਥੇ ਮਨਾਇਆ ਜਾ ਰਿਹਾ ਹੈ ਉਥੇ ਹੀ ਅੱਜ ਦੇ ਦਿਨ ਨੂੰ ਨਵੇਂ ਸਾਲ ਦੇ ਤੌਰ ’ਤੇ ਵੀ ਮਨਾਇਆ ਜਾਂਦਾ ਹੈ ਅਸੀਂ ਅੱਜ ਜਲੇਬੀਆਂ ਲੈਣ ਆਏ ਹਾਂ ਤੇ ਘਰ ਵੀ ਜਾ ਕੇ ਇਕੱਠੇ ਬੈਠ ਕੇ ਸਾਰੇ ਇਸ ਜਲੇਬੀਆਂ ਨਾਲ ਮੂੰਹ ਮਿੱਠਾ ਕਰਾਂਗੇ। ਉੱਥੇ ਹੀ ਲੋਕਾਂ ਨੇ ਕਿਹਾ ਕਿ ਕੋਰੋਨਾ ਦਾ ਕਹਿਰ ਘਟਿਆ ਜ਼ਰੂਰ ਹੈ ਪਰ ਲੋਕਾਂ ਨੂੰ ਅਜੇ ਵੀ ਸੁਚੇਤ ਤੇ ਸਾਵਧਾਨ ਰਹਿਣਾ ਚਾਹੀਦਾ ਹੈ ਤੇ ਇਸ ਤੋਂ ਬਚਾਅ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਵਿਸਾਖੀ ਅਤੇ ਖਾਲਸੇ ਦੇ ਸਿਰਜਣਾ ਦਿਹਾੜੇ ਨੂੰ ਲੈਕੇ ਵੇਖੋ ਸ੍ਰੀ ਦਰਬਾਰ ਸਾਹਿਬ ਦੇ ਆਲੌਕਿਕ ਨਜ਼ਾਰੇ ਦੀਆਂ ਤਸਵੀਰਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.