ETV Bharat / state

ਦਲ ਖ਼ਾਲਸਾ ਵੱਲੋਂ 15 ਅਗਸਤ ਨੂੰ ਮਨਾਇਆ ਜਾਵੇਗਾ ਕਾਲਾ ਦਿਨ

15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਆਪਣੀਆਂ ਮੰਗਾਂ ਨੂੰ ਲੈ ਕੇ ਦਲ ਖ਼ਾਲਸਾ ਵੱਲੋਂ ਪੰਜਾਬ ਵਿੱਚ ਕਾਲਾ ਦਿਨ ਮਨਾਇਆ ਜਾਵੇਗਾ। ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਹ ਰੋਸ ਸੀ.ਬੀ.ਆਈ. ਦੀ ਕਲੋਸਰ ਰਿਪੋਰਟ, ਬੰਦੀ ਸਿੱਖਾਂ ਦੀ ਰਿਹਾਈ ਅਤੇ ਕਸ਼ਮੀਰ ਵਿੱਚ ਧਾਰਾ 370 ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਕੱਢਿਆ ਜਾਵੇਗਾ।

ਫ਼ੋਟੋ
author img

By

Published : Aug 6, 2019, 8:00 PM IST

ਅੰਮ੍ਰਿਤਸਰ: 15 ਅਗਸਤ ਨੂੰ ਜਿੱਥੇ ਸਾਰਾ ਦੇਸ਼ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੋਵੇਗਾ ਓੱਥੇ ਹੀ ਦਲ ਖ਼ਾਲਸਾ ਵੱਲੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ ਕਾਲਾ ਦਿਨ ਮਨਾਇਆ ਜਾਵੇਗਾ। ਨਾਲ ਹੀ ਪੰਜਾਬ ਦੇ 15 ਜ਼ਿਲ੍ਹਿਆ ਵਿੱਚ ਕਾਲੇ ਝੰਡੇ ਲੈ ਕੇ ਮਾਰਚ ਕੱਢਿਆ ਜਾਵੇਗਾ। ਸਿਮਰਨਜੀਤ ਸਿੰਘ ਮਾਨ ਅਤੇ ਦਲ ਖ਼ਾਲਸਾ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਕਾਲੇ ਝੰਡੇ ਲੈ ਕੇ ਮਾਰਚ ਕੱਢਿਆ ਜਾਵੇਗਾ।

ਵੀਡੀਓ
ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਹ ਰੋਸ ਸੀ.ਬੀ.ਆਈ. ਦੀ ਕਲੋਸਰ ਰਿਪੋਰਟ, ਬੰਦੀ ਸਿੱਖਾਂ ਦੀ ਰਿਹਾਈ ਅਤੇ ਕਸ਼ਮੀਰ ਵਿੱਚ ਧਾਰਾ 370 ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਕੱਢਿਆ ਜਾਵੇਗਾ।ਕੰਵਰਪਾਲ ਬਿੱਟੂ ਨੇ ਕਿਹਾ ਕਿ ਸੀ.ਬੀ.ਆਈ. ਨੇ ਕੇਂਦਰ ਦੇ ਇਸ਼ਾਰੇ 'ਤੇ ਆਪਣੀ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਸੌਂਪੀ ਹੈ। ਉਨ੍ਹਾਂ ਇਸ ਰਿਪੋਰਟ ਦੀ ਮੁੜ ਤੋਂ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਬੇਅਦਬੀ ਦੇ ਦੋਸ਼ੀਆ ਨੂੰ ਸਜਾਵਾਂ ਮਿਲ ਸਕਣ। ਬਿੱਟੂ ਨੇ ਮੰਗ ਕਰਦਿਆਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਸਿੱਖਾਂ ਵੱਲੋਂ ਹਰ ਸਾਲ 15 ਅਗਸਤ ਨੂੰ ਬੰਦੀ ਸਿੱਖਾਂ ਦੀ ਰਿਹਾਈ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਮਾਰਚ ਕੱਢਿਆ ਜਾਂਦਾ ਹੈ।

Intro:15 ਅਗਸਤ ਨੂੰ ਜਿਥੇ ਸਾਰਾ ਦੇਸ਼ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੋਵੇਗਾ ਉਥੇ ਦਲ ਖਾਲਸਾ ਵਲੋਂ ਪੰਜਾਬ ਦੇ 15 ਜ਼ਿਲਿਆ ਵਿੱਚ ਕਾਲੇ ਝੰਡਿਆ ਨਾਲ ਮਾਰਚ ਕੱਢਿਆ ਜਾਵੇਗਾ।

Body:

ਸਿਮਰਨਜੀਤ ਸਿੰਘ ਮਾਨ ਤੇ ਦਲ ਖਾਲਸਾ ਵਲੋਂ ਇਹ ਮਾਰਚ ਕੱਢਿਆ ਜਾਵੇਗਾ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਵੱਲੋ ਕਿਹਾ ਗਿਆ ਕਿ ਇਹ ਰੋਸ਼ ਸੀ ਬੀ ਆਈ ਦੀ ਕਲੋਸਰ ਰਿਪੋਰਟ , ਬੰਦੀ ਸਿੱਖਾਂ ਦੀ ਰਿਹਾਈ ਅਤੇ ਕਸ਼ਮੀਰ ਵਿਚ ਧਾਰਾ 370 ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਕੱਢਿਆ ਜਾਵੇਗਾ।

ਕੰਵਰਪਾਲ ਬਿੱਟੂ ਨੇ ਕਿਹਾ ਕਿ ਸੀ ਬੀ ਆਈ ਨੇ ਕੇਂਦਰ ਦੇ ਇਸ਼ਾਰੇ ਤੇ ਆਪਣੀ ਕਲੋਸਰ ਰਿਪੋਰਟ ਅਦਾਲਤ ਵਿੱਚ ਸ਼ੋਪ ਦਿੱਤੀ ਹੈ ਉਸ ਦੀ ਫਿਰ ਤੋਂ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਬੇਅਦਬੀ ਦੇ ਦੋਸ਼ੀਆ ਨੂੰ ਸਜ਼ਾਵਾਂ ਮਿਲ ਸਕੇ ਨਾਲ ਹੀ ਬਿੱਟੂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਹਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ1।

Bite.... ਕੰਵਰਪਾਲ ਸਿੰਘ ਬਿੱਟੂ ਬੁਲਾਰਾ ਦਲ ਖਾਲਸਾ Conclusion:ਸਿੱਖਾਂ ਵਲੋਂ ਹਰ ਸਾਲ 15 ਅਗਸਤ ਨੂੰ ਬੰਦੀ ਸਿੱਖਾਂ ਦੀ ਰਿਹਾਈ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਮਾਰਚ ਕੱਢਿਆ ਜਾਂਦਾਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.