ETV Bharat / state

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦੀਪ ਸਿੱਧੂ

26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਜਦੋਂ ਕੇਸਰੀ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ ਸੀ ਉਸ ਤੋਂ ਬਾਅਦ ਕਾਫੀ ਵਿਵਾਦ ਵਾਦ ਵਿਵਾਦ ਸਾਹਮਣੇ ਆਇਆ ਸੀ ਪਰ ਇਕ ਸਾਲ ਬੀਤ ਜਾਣ ਦੇ ਬਾਅਦ ਦੀਪ ਸਿੱਧੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ।

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦੀਪ ਸਿੱਧੂ
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦੀਪ ਸਿੱਧੂ
author img

By

Published : Jan 26, 2022, 10:28 PM IST

ਅੰਮ੍ਰਿਤਸਰ: ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਬੇਸ਼ੱਕ ਰੱਦ ਕਰ ਦਿੱਤੇ ਗਏ ਪਰ ਅੱਜ ਵੀ ਉਸਦੀਆਂ ਯਾਦਾਂ ਕਿਸਾਨ ਦੇ ਪੁੱਤਰ ਅਤੇ ਕਿਸਾਨ ਆਗੂ ਯਾਦ ਕਰ ਰਹੇ ਹਨ। ਉੱਥੇ ਹੀ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਜਦੋਂ ਕੇਸਰੀ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ ਸੀ ਉਸ ਤੋਂ ਬਾਅਦ ਕਾਫੀ ਵਿਵਾਦ ਵਾਦ ਵਿਵਾਦ ਸਾਹਮਣੇ ਆਇਆ ਸੀ ਪਰ ਇਕ ਸਾਲ ਬੀਤ ਜਾਣ ਦੇ ਬਾਅਦ ਦੀਪ ਸਿੱਧੂ (Deep Sidhu) ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ।

'ਅੱਜ ਦੇ ਦਿਨ ਕਿਸਾਨਾਂ ਵੱਲੋਂ ਲਾਲ ਕਿਲ੍ਹੇ ਤੇ ਝੁਲਾਇਆ ਗਿਆ ਸੀ ਕੇਸਰੀ ਨਿਸ਼ਾਨ ਸਾਹਿਬ'

ਦੀਪ ਸਿੱਧੂ ਨੇ ਪੰਜਾਬ ਅਤੇ ਪੰਜਾਬੀਅਤ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਜੋ ਫ਼ੈਸਲੇ ਸਰਕਾਰਾਂ ਵੱਲੋਂ ਦਿੱਤੇ ਗਏ ਸਨ ਉਹ ਵਾਪਸ ਲੈਣ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ। ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਨੇ ਦੱਸਿਆ ਕਿ 1 ਸਾਲ ਪਹਿਲਾਂ ਜਦੋਂ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਤੇ ਅੱਜ ਦੇ ਦਿਨ ਕਿਸਾਨਾਂ ਵੱਲੋਂ ਲਾਲ ਕਿਲ੍ਹੇ ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਇਆ ਗਿਆ ਸੀ।

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦੀਪ ਸਿੱਧੂ

'ਕਿਸਾਨੀ ਅੰਦੋਲਨ 'ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦਾ ਲਿਆ ਸੀ ਫ਼ੈਸਲਾ'

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਉੱਥੇ ਹੀ ਫੈਸਲਾ ਦਿੱਤਾ ਗਿਆ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜ਼ਰੂਰ ਜਾਣਗੇ ਅਤੇ ਅੱਜ ਉਨ੍ਹਾਂ ਦਾ ਉਹ ਸੁਪਨਾ ਪੂਰਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨੀ ਅੰਦੋਲਨ ਦੀ ਜਿੱਤ ਹੋਈ ਹੈ ਤਾਂ ਉਹ ਪਰਮਾਤਮਾ ਦਾ ਸ਼ੁਕਰ ਅਦਾ ਕਰਦੇ ਹਨ ਅਤੇ ਜਿਸ ਵੇਲੇ 26 ਅਕਤੂਬਰ ਵਾਲੇ ਦਿਨ ਨਿਸ਼ਾਨ ਸਾਹਿਬ ਲਾਲ ਕਿਲੇ ਤੇ ਚੜ੍ਹਾਇਆ ਜਾ ਰਿਹਾ ਸੀ। ਉਸ ਵੇਲੇ ਹੀ ਉਨ੍ਹਾਂ ਨੇ ਫ਼ੈਸਲਾ ਕੀਤਾ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜਾਣਗੇ।

ਇਹ ਵੀ ਪੜ੍ਹੋ: ਮਜੀਠੀਆ ਦਾ ਸੀਐੱਮ ਚੰਨੀ ਨੂੰ ਸਵਾਲ, ਕਿਹਾ- ਮੇਰੇ ਅਤੇ ਸੁਖਪਾਲ ਖਹਿਰਾ ਲਈ ਵੱਖ-ਵੱਖ ਕਾਨੂੰਨ ਕਿਉਂ ?

ਅੱਜ ਇਕ ਸਾਲ ਬੀਤ ਜਾਣ ਦੇ ਬਾਅਦ ਉਹ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ। ਉੱਥੇ ਹੀ ਕਿਸਾਨੀ ਅੰਦੋਲਨ ਦੇ ਦੌਰਾਨ ਬਣੀਆਂ ਪਾਰਟੀਆਂ ਤੇ ਬੋਲਦੇ ਹੋਏ ਦੀਪ ਸਿੱਧੂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਜੋ ਪ੍ਰੈਸ਼ਰ ਗਰੁੱਪ ਬਣਾਇਆ ਗਿਆ ਸੀ। ਉਨ੍ਹਾਂ ਵੱਲੋਂ ਪਾਰਟੀ ਵਿੱਚ ਖੜ੍ਹੇ ਹੋਣ ਤੋਂ ਬਾਅਦ ਉਹ ਪ੍ਰੈਸ਼ਰ ਗਰੁੱਪ ਖ਼ਤਮ ਹੋ ਚੁੱਕਾ ਹੈ।

'26 ਜਨਵਰੀ ਵਾਲੀ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਬਤੀਤ ਕਰਨਾ ਪਿਆ ਸੀ ਲੰਬਾ ਸਮਾਂ'

ਜ਼ਿਕਰਯੋਗ ਹੈ ਕਿ ਜਦੋਂ 26 ਜਨਵਰੀ ਵਾਲੇ ਦਿਨ ਲਾਲ ਕਿਲੇ ਤੇ ਝੰਡਾ ਲਹਿਰਾਇਆ ਗਿਆ ਸੀ ਤਾਂ ਉਸ ਵੇਲੇ ਦੀਪ ਸਿੱਧੂ ਨੂੰ ਕਿਸਾਨਾਂ ਵੱਲੋਂ ਆਪਣਾ ਸਾਥੀ ਹੀ ਨਹੀਂ ਦੱਸਿਆ ਜਾ ਰਿਹਾ ਸੀ ਅਤੇ ਲੰਮਾ ਚਿਰ ਦੀਪ ਸਿੱਧੂ 26 ਜਨਵਰੀ ਵਾਲੀ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਬਤੀਤ ਕਰਨਾ ਪਿਆ ਸੀ ਅਤੇ ਕਿਸਾਨੀ ਅੰਦੋਲਨ ਜਿੱਤਣ ਤੋਂ ਬਾਅਦ ਸਾਰੇ ਕਿਸਾਨ ਆਗੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਨ। ਇਕ ਸਾਲ ਬੀਤ ਜਾਣ ਦੇ ਬਾਅਦ ਦੀਪ ਸਿੱਧੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ।

ਇਹ ਵੀ ਪੜ੍ਹੋ: ਕਾਂਗਰਸ ਨੇ ‘ਯੂਜ ਐਂਡ ਥਰੋਅ’ ਨੀਤੀ ਦੇ ਤਹਿਤ ਚੰਨੀ ਦਾ ਇਸਤੇਮਾਲ ਕੀਤਾ- ਰਾਘਵ ਚੱਢਾ

ETV Bharat Logo

Copyright © 2024 Ushodaya Enterprises Pvt. Ltd., All Rights Reserved.