ETV Bharat / state

ਸਰਕਾਰੀ ਹਸਪਤਾਲਾਂ ‘ਚ ਹੋ ਰਹੀ ਲੁੱਟ ਨੂੰ ਲੈਕੇ ਸਿਵਲ ਸਰਜਨ ਨੂੰ ਮੰਗ ਪੱਤਰ - Government of Punjab

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਨਾਜਾਇਜ਼ ਹੋ ਰਹੀ ਲੁੱਟ ਨੂੰ ਰੋਕਣ ਦੇ ਲਈ ਸਿੱਖ ਜਥੇਬੰਦੀਆਂ ਨੇ ਸਿਵਲ ਸਰਜਨ (Civil Surgeon) ਨੂੰ ਇੱਕ ਮੰਗ ਪੱਤਰ ਦਿੱਤਾ ਹੈ। ਅਤੇ ਤੁਰੰਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

ਸਰਕਾਰੀ ਹਸਪਤਾਲਾਂ ‘ਚ ਹੋ ਰਹੀ ਲੁੱਟ ਨੂੰ ਲੈਕੇ ਸਿਵਲ ਸਰਜਨ ਨੂੰ ਮੰਗ ਪੱਤਰ

author img

By

Published : Sep 22, 2021, 7:57 PM IST

ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਹਸਪਤਾਲਾਂ (Government hospitals) ਵਿੱਚ ਪ੍ਰਾਈਵੇਟ ਦਵਾਈਆਂ (Private Medicine) ਅਤੇ ਪ੍ਰਾਈਵੇਟ ਲੈਬੋਰਟਰੀ (Private Laboratory) ਵੱਲੋਂ ਗ਼ਰੀਬਾਂ ਨਾਲ ਕਾਫ਼ੀ ਲੁੱਟ ਖਸੁੱਟ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਪਹਿਲਾਂ ਤਾਂ ਕਿਹਾ ਜਾਂਦਾ ਹੈ ਕਿ ਸਰਕਾਰੀ ਹਸਪਤਾਲਾਂ (Government hospitals) ਵਿੱਚ ਗ਼ਰੀਬ ਦਾ ਇਲਾਜ ਮੁਫ਼ਤ ਹੋਵੇਗਾ ਜਦੋਂ ਕੋਈ ਗ਼ਰੀਬ ਸਰਕਾਰੀ ਹਸਪਤਾਲ (Government hospitals) ਵਿੱਚ ਦਾਖ਼ਲ ਹੁੰਦਾ ਹੈ। ਉਸ ਤੋਂ ਬਾਅਦ ਉਸ ਨੂੰ ਪ੍ਰਾਈਵੇਟ ਦਵਾਈਆਂ (Private Medicine) ਅਤੇ ਹੋਰ ਪ੍ਰਾਈਵੇਟ ਖ਼ਰਚੇ ਪਾ ਕੇ ਉਸ ਦੀ ਕਾਫ਼ੀ ਲੁੱਟ ਖਸੁੱਟ ਕੀਤੀ ਜਾਂਦੀ ਹੈ।

ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚੋ ਸਾਹਮਣੇ ਆਇਆ। ਜਿੱਥੇ ਸਿੱਖ ਜਥੇਬੰਦੀਆਂ (Sikh organizations) ਨੇ ਇਸ ਲੁੱਟ ਨੂੰ ਰੋਕਣ ਦੇ ਲਈ ਸਿਵਲ ਸਰਜਨ (Civil Surgeon) ਨੂੰ ਇੱਕ ਮੰਗ ਪੱਤਰ ਦਿੱਤਾ ਹੈ ਅਤੇ ਮੰਗ ਕੀਤੀ ਹੈ, ਕਿ ਸਰਕਾਰੀ ਹਸਪਤਾਲਾਂ (Government hospitals) ਵਿੱਚ ਹੋ ਰਹੀ ਲੁੱਟ ਨੂੰ ਤੁਰੰਤ ਰੋਕਿਆ ਜਾਵੇ।

ਸਰਕਾਰੀ ਹਸਪਤਾਲਾਂ ‘ਚ ਹੋ ਰਹੀ ਲੁੱਟ ਨੂੰ ਲੈਕੇ ਸਿਵਲ ਸਰਜਨ ਨੂੰ ਮੰਗ ਪੱਤਰ

ਮੀਡੀਆ ਨਾਲ ਗੱਲਬਾਤ ਦੌਰਾਨ ਬਲਬੀਰ ਸਿੰਘ ਨੇ ਕਿਹਾ, ਕਿ ਸਰਕਾਰੀ ਡਾਕਟਰ 2 ਵਜੇ ਤੱਕ ਆਪਣੀ ਡਿਊਟੀ ਕਰਨ ਤੋਂ ਬਾਅਦ ਪ੍ਰਾਈਵੇਟ ਹਸਪਤਾਲਾਂ (Private hospitals) ਵਿੱਚ ਜਾ ਕੇ ਮਰੀਜ਼ਾਂ ਨੂੰ ਚੈਕ ਕਰਦੇ ਹਨ ਅਤੇ ਸਰਕਾਰੀ ਹਸਪਤਾਲਾਂ (Government hospitals) ਵਿੱਚ ਮਰੀਜ਼ ਦੀ ਚੰਗੀ ਤਰ੍ਹਾਂ ਦੇਖਭਾਲ ਵੀ ਨਹੀਂ ਕਰਦੇ।

ਜਿਸ ਦਾ ਕਾਰਨ ਹੈ, ਕਿ ਲੋਕ ਸਰਕਾਰੀ ਹਸਪਤਾਲ (Government hospitals) ‘ਚ ਨਹੀਂ ਸਗੋਂ ਪ੍ਰਾਈਵੇਟ ਹਸਪਤਾਲਾਂ (Private hospitals) ‘ਚ ਜਾ ਕੇ ਆਪਣਾ ਇਲਾਜ ਕਰਵਾਉਂਦੇ ਹਨ, ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸੇ ਗ਼ਰੀਬ ਵਰਗ ਦੇ ਕਾਰਡ ਬਣਾ ਕੇ ਉਨ੍ਹਾਂ ਨੂੰ ਸਹੂਲਤਾਂ ਦਿੱਤੀਆਂ ਅਤੇ ਡਾਕਟਰਾਂ ਨੂੰ ਵੀ ਉਨ੍ਹਾਂ ਦੇ ਨਾਲ ਕੰਪ੍ਰੋਮਾਈਜ਼ ਕਰਨਾ ਚਾਹੀਦਾ ਹੈ, ਨਾ ਕਿ ਕਿਸੇ ਗ਼ਰੀਬ ਦੀ ਲੁੱਟ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਹਸਪਤਾਲਾਂ (Government hospitals) ਵਿੱਚ ਅਜਿਹੀਆਂ ਲੁੱਟਾਂ ਬੰਦ ਨਾ ਹੋਈਆਂ, ਤਾਂ ਆਉਣ ਵਾਲੇ ਸਮੇਂ ਵਿੱਚ ਸਿੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ (Government of Punjab) ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੀਆਂ।

ਦੂਜੇ ਪਾਸੇ ਸਿਵਲ ਸਰਜਨ ਨੇ ਸਿੱਖ ਜਥੇਬੰਦੀਆਂ ਨੂੰ ਮੰਗ ਪੱਤਰ ਲੈਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਪਹਿਲਾਂ ਹੀ ਧਿਆਨ ਵਿੱਚ ਹੈ ਅਤੇ ਇਸ ਸੰਬੰਧੀ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਅਤੇ ਜਲਦ ਹੀ ਇਸ ਦਾ ਪੱਕਾ ਸਿੱਟਾ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ:ਖੇਤੀ ਕਾਨੂੰਨ ਬਣਾਉਣ ਵਿੱਚ ਮੋਦੀ ਸਮੇਤ ਕੈਪਟਨ ਅਤੇ ਬਾਦਲ ਵੀ ਜ਼ਿੰਮੇਵਾਰ: ਜੀਵਨ ਜੋਤ ਕੌਰ

ETV Bharat Logo

Copyright © 2024 Ushodaya Enterprises Pvt. Ltd., All Rights Reserved.