ETV Bharat / state

ਚੋਣਾਂ ਮੈਦਾਨ ‘ਚ 2 ਭਰਾ ਆਹਮੋ-ਸਾਹਮਣੇ

ਗੁਰਿੰਦਰਪਾਲ ਸਿੰਘ ਮਜੀਠੀਆ ਡੋਰ-ਟੂ-ਡੋਰ (Door-to-door) ਹਲਕੇ ਵਿੱਚ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰ ਕਰਦੇ ਨਜ਼ਰ ਆਏ, ਉੱਥੇ ਹੀ ਲੋਕਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਲੋਕਾਂ ਕੋਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ,  ਤੁਹਾਨੂੰ ਦੱਸ ਦਈਏ ਕਿ ਹਲਕਾ ਮਜੀਠਾ ਅਕਾਲੀ ਦਲ ਦਾ ਗੜ੍ਹ (Halqa Majitha is the stronghold of Akali Dal) ਮੰਨਿਆ ਜਾਂਦਾ ਹੈ, ਜਦੋਂ ਤੋਂ ਬਿਕਰਮ ਮਜੀਠੀਆ ਹਲਕਾ ਮਜੀਠਾ ਤੋਂ ਚੋਣ ਲੜਦੇ ਆ ਰਹੇ ਹਨ, ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਅਕਾਲੀ ਦਲ ਇਸ ਹਲਕੇ ਵਿੱਚ ਜਿੱਤਦਾ ਆਇਆ ਹੈ।

ਚੋਣਾਂ ਦੀ ਜੰਗ ‘ਚ ਦੋ ਭਰਾ ਆਮੋ-ਸਾਹਮਣੇ
ਚੋਣਾਂ ਦੀ ਜੰਗ ‘ਚ ਦੋ ਭਰਾ ਆਮੋ-ਸਾਹਮਣੇ
author img

By

Published : Feb 15, 2022, 1:34 PM IST

ਅੰਮ੍ਰਿਤਸਰ: ਉਮੀਦਵਾਰ ਜਗਵਿੰਦਰਪਾਲ ਮਜੀਠੀਆ ਨਾਲ ਹੋਏ ਰੂਬਰੂ ਤੇ ਲੋਕਾਂ ਦੀ ਕਚਹਿਰੀ ਵਿੱਚ ਵੀ ਲੋਕਾਂ ਨਾਲ ਕੀਤੀ ਗੱਲਬਾਤ ਗੁਰਿੰਦਰਪਾਲ ਸਿੰਘ ਮਜੀਠੀਆ ਡੋਰ-ਟੂ-ਡੋਰ (Door-to-door) ਹਲਕੇ ਵਿੱਚ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰ ਕਰਦੇ ਨਜ਼ਰ ਆਏ, ਉੱਥੇ ਹੀ ਲੋਕਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਲੋਕਾਂ ਕੋਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ, ਤੁਹਾਨੂੰ ਦੱਸ ਦਈਏ ਕਿ ਹਲਕਾ ਮਜੀਠਾ ਅਕਾਲੀ ਦਲ ਦਾ ਗੜ੍ਹ (Halqa Majitha is the stronghold of Akali Dal) ਮੰਨਿਆ ਜਾਂਦਾ ਹੈ, ਜਦੋਂ ਤੋਂ ਬਿਕਰਮ ਮਜੀਠੀਆ ਹਲਕਾ ਮਜੀਠਾ ਤੋਂ ਚੋਣ ਲੜਦੇ ਆ ਰਹੇ ਹਨ, ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਅਕਾਲੀ ਦਲ ਇਸ ਹਲਕੇ ਵਿੱਚ ਜਿੱਤਦਾ ਆਇਆ ਹੈ।

ਉੱਥੇ ਹੀ ਕਾਂਗਰਸ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਸੁਖਜਿੰਦਰ ਸਿੰਘ ਰਾਜ ਲਾਲੀ ਮਜੀਠੀਆ ਉੱਥੋਂ ਹਰਦੇ ਆਏ ਹਨ ਅਤੇ ਇਸ ਵਾਰ ਉਹ ਕਾਂਗਰਸ ਪਾਰਟੀ (Congress Party) ਛੱਡ ਕੇ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ ਅਤੇ ਇਸ ਵੇਲੇ ਉਨ੍ਹਾਂ ਦੇ ਹੀ ਭਰਾ ਜੋਗਿੰਦਰਪਾਲ ਸਿੰਘ ਮਜੀਠੀਆ ਜੋ ਕਿ ਹਲਕਾ ਮਜੀਠਾ ਵਿੱਚ ਇਸ ਵਾਰ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਗਏ ਹਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੋਗਿੰਦਰਪਾਲ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਪਿਛਲੇ 40 ਸਾਲ ਤੋਂ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਾਲੀ ਮਜੀਠੀਆ ਮੇਰਾ ਭਰਾ ਹੈ, ਕਾਂਗਰਸ ਪਾਰਟੀ ਨੇ ਉਸ ਨੂੰ ਇਸ ਵਾਰ ਟਿਕਟ ਨਹੀਂ ਦਿੱਤੀ, ਜਿਸ ਦੇ ਚਲਦੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ ਹੈ।

ਚੋਣਾਂ ਦੀ ਜੰਗ ‘ਚ ਦੋ ਭਰਾ ਆਮੋ-ਸਾਹਮਣੇ

ਇਸ ਸਬੰਧੀ ਜਦੋਂ ਹਲਕਾ ਮਜੀਠਾ ਦੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਾਂਗਰਸ ਉਮੀਦਵਾਰ ਜਗਵਿੰਦਰ ਸਿੰਘ ਜੱਗਾ ਮਜੀਠੀਆ ਦੇ ਹੱਕ ਵਿੱਚ ਨਿਤਰਨ ਦੀ ਗੱਲ ਕੀਤੀ ਹੈ। ਇਸ ਸਬੰਧੀ ਹਲਕਾ ਮਜੀਠਾ ਦੇ ਵਸਨੀਕਾਂ ਨੇ ਦੱਸਿਆ ਕਿ ਜੇਕਰ ਹਲਕੇ ਵਿੱਚ ਵਿਕਾਸ ਦੀ ਗੱਲ ਕਰੀਏ ਤਾਂ ਪ੍ਰਬੰਧਕ ਕੀ ਸਤਰ ਤੇ ਵਿਕਾਸ ਹੋਇਆ ਹੈ, ਪਰ ਗਲੀਆਂ-ਨਾਲੀਆਂ ਦਾ ਬੁਰਾ ਹਾਲ ਹੈ ਅਤੇ ਨਸ਼ਾ ਮਜੀਠੇ ਵਿੱਚ ਬਹੁਤ ਜ਼ਿਆਦਾ ਵਿਕ ਰਿਹਾ ਹੈ। ਜਿਸ ਕਰਕੇ ਨੌਜਵਾਨਾਂ ਇਸ ਦਲਦਲ ਵਿੱਚੋਂ ਨਿਕਲ ਨਹੀਂ ਪਾ ਰਹੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਇਸ ਹਲਕੇ ਵਿੱਚ ਬਹੁਤ ਸਾਰੇ ਮੁੱਦੇ ਅਜਿਹੇ ਹਨ, ਜੋ ਹਾਲੇ ਹੱਲ ਨਹੀਂ ਕੀਤੇ ਗਏ। ਉਨ੍ਹਾਂ ਨੇ ਬੇਰੁਜ਼ਗਾਰੀ ਨੂੰ ਸਭ ਤੋਂ ਵੱਡੀ ਸਮੱਸਿਆ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਇਸ ਵਾਰ ਇਸ ਹਲਕੇ ਤੋਂ ਜਿੱਤ ਪ੍ਰਾਪਤ ਕਰਦੇ ਹਨ, ਤਾਂ ਉਹ ਇੱਕ ਮਹੀਨੇ ਦੇ ਅੰਦਰ ਹੀ ਸਾਰੇ ਮੁੱਦਿਆ ਨੂੰ ਹੱਲ ਕਰ ਦੇਣਗੇ।

ਇਹ ਵੀ ਪੜ੍ਹੋ:ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਚੋਣ ਮੈਨੀਫੈਸਟੋ ਜਾਰੀ, ਕੀਤੇ ਇਹ ਵਾਅਦੇ

ETV Bharat Logo

Copyright © 2024 Ushodaya Enterprises Pvt. Ltd., All Rights Reserved.