ETV Bharat / state

ਕੈਬਨਿਟ ਮੰਤਰੀ ਡਾ. ਵੇਰਕਾ ਵੱਲੋਂ ਆਪਣੇ ਹਲਕੇ ਵਿੱਚ ਕੱਢਿਆ ਰੋਡ ਸ਼ੋਅ - ਅੰਮ੍ਰਿਤਸਰ

ਡਾ. ਰਾਜ ਕੁਮਾਰ ਵੇਰਕਾ ਵੱਲੋਂ ਆਪਣੇ ਹਲਕੇ ਵਿਚ ਰੋਡ ਸ਼ੋਅ ਕੱਢਿਆ ਗਿਆ। ਆਪਣੇ ਪ੍ਰਸ਼ੰਸਕਾਂ ਦਾ ਸਵਾਗਤ ਵੀ ਕਬੂਲਿਆ ਰੋਡ ਸ਼ੋਅ ਵਿੱਚ ਵੇਰਕਾ ਦੇ ਹਮਾਇਤੀ ਬੜੇ ਉਤਸ਼ਾਹ ਨਾਲ ਸ਼ਾਮਲ ਹੋਏ।

ਡਾ. ਵੇਰਕਾ ਵੱਲੋਂ ਆਪਣੇ ਹਲਕੇ ਵਿੱਚ ਕੱਢਿਆ ਰੋਡ ਸ਼ੋਅ

author img

By

Published : Oct 7, 2021, 10:37 PM IST

ਅੰਮ੍ਰਿਤਸਰ:ਡਾ. ਰਾਜ ਕੁਮਾਰ ਵੇਰਕਾ ਕੈਬਨਿਟ ਮੰਤਰੀ(Dr. Raj Kumar Verka Cabinet Minister) ਬਣਨ ਤੋਂ ਬਾਅਦ ਅੰਮ੍ਰਿਤਸਰ ਪੁੱਜੇ। ਰਾਣੀ ਕਾ ਬਾਗ਼(Rani Ka Bagh) ਜਾ ਕੇ ਮਾਤਾ ਲਾਲ ਦੇਵੀ ਮੰਦਿਰ(Mata Lal Devi Temple) 'ਚ ਮੱਥਾ ਟੇਕ ਕੇ ਮਾਂ ਦਾ ਆਸ਼ੀਰਵਾਦ ਲਿਆ। ਉੱਥੇ ਹੀ ਮੰਦਰ ਕਮੇਟੀ ਨੂੰ ਇੱਕੀ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਡਾ. ਰਾਜ ਕੁਮਾਰ ਵੇਰਕਾ ਵੱਲੋਂ ਆਪਣੇ ਹਲਕੇ ਵਿਚ ਰੋਡ ਸ਼ੋਅ ਕੱਢਿਆ ਗਿਆ।

ਆਪਣੇ ਪ੍ਰਸ਼ੰਸਕਾਂ ਦਾ ਸਵਾਗਤ ਵੀ ਕਬੂਲਿਆ ਰੋਡ ਸ਼ੋਅ ਵਿੱਚ ਵੇਰਕਾ ਦੇ ਹਮਾਇਤੀ ਬੜੇ ਉਤਸ਼ਾਹ ਨਾਲ ਸ਼ਾਮਲ ਹੋਏ। ਸ੍ਰੀ ਵੇਰਕਾ ਨੇ ਕਿਹਾ ਕਿ ਮੇਰੇ ਹਲਕਾ ਮੇਰੀ ਸਭ ਤੋਂ ਪਹਿਲੀ ਤਰਜੀਹ ਹੈ ਤੇ ਮੇਰੀ ਇਹੀ ਕੋਸ਼ਿਸ਼ ਹੈ ਕਿ ਮੇਰਾ ਹਲਕਾ ਵਿਕਾਸ ਦੇ ਸਿਖਰ ਨੂੰ ਛੂਹੇ।

ਡਾ. ਵੇਰਕਾ ਵੱਲੋਂ ਆਪਣੇ ਹਲਕੇ ਵਿੱਚ ਕੱਢਿਆ ਰੋਡ ਸ਼ੋਅ

ਉਨ੍ਹਾਂ ਕਿਹਾ ਕਿ ਮੈਂ ਬਤੌਰ ਵਿਧਾਇਕ ਵੀ ਲਗਾਤਾਰ ਆਪਣੇ ਹਲਕੇ ਦੇ ਹਰ ਦੁੱਖ ਸੁੱਖ ਵਿਚ ਸ਼ਾਮਲ ਰਿਹਾ ਤਾਂ ਅਗਾਂਹ ਵੀ ਤੁਹਾਡੇ ਨਾਲ ਖੜ੍ਹਾ ਹਾਂ।

ਡਾ. ਵੇਰਕਾ ਨੇ ਉਕਤ ਪਤੇ ਵੀ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨਾਂ ਉੱਤੇ ਗੱਡੀ ਚਲਾ ਦੇਣ ਨੂੰ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡਾ ਖ਼ੂਨੀ ਵਰਤਾਰਾ ਦੱਸਿਆ ਅਤੇ ਕਿਹਾ ਕਿ ਦੁੱਖ ਇਸ ਗੱਲ ਨਾਲੋਂ ਇਹ ਵੀ ਵੱਡਾ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨੇ ਇਸ ਵੱਡੀ ਬੇਇਨਸਾਫ਼ੀ ਵਿਰੁੱਧ ਇਕ ਸ਼ਬਦ ਨਹੀਂ ਕਿਹਾ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਅਵਾਜ਼ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਿਸ ਵਿਰੁੱਧ ਸਾਨੂੰ ਸਾਰਿਆਂ ਨੂੰ ਲਾਮਬੰਦ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਦੁੱਖ ਵਿਚ ਕਿਸਾਨਾਂ ਦੇ ਨਾਲ ਖੜ੍ਹੇ ਹਾਂ, ਤੇ ਉਦੋਂ ਤੱਕ ਦਮ ਨਹੀਂ ਲਵਾਂਗੇ। ਜਦੋਂ ਤੱਕ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਉਨ੍ਹਾਂ ਵੱਲੋਂ ਇੱਕ ਵਾਰ ਅਖੀਰ ਤੇ ਫਿਰ ਆਪਣੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ ਵੱਲੋਂ ਮੈਨੂੰ ਇੰਨਾ ਮਾਣ ਸਤਿਕਾਰ ਮਿਲਿਆ ਹੈ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਦੇ ਝੋਨੇ ਦੀ ਖਰੀਦ ਦੇ ਦਾਅਵੇ ਠੁਸ

ETV Bharat Logo

Copyright © 2025 Ushodaya Enterprises Pvt. Ltd., All Rights Reserved.