ETV Bharat / state

ਅੰਮ੍ਰਿਤਸਰ ਵਿਖੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ - kissan mazdoor sangharsh committee

ਆਪਣੀਆਂ ਮੰਗਾਂ ਨੂੰ ਲੈ ਕੇ ਕਸਬਾ ਜੰਡਿਆਲਾ ਵਿਖੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ। ਕਿਸਾਨਾਂ ਵੱਲੋਂ ਰੇਲ ਮਾਰਗ 'ਤੇ ਦਿੱਤੇ ਧਰਨੇ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ।

ਅੰਮ੍ਰਿਤਸਰ ਵਿਖੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ
author img

By

Published : Mar 5, 2019, 4:38 PM IST

ਅੰਮ੍ਰਿਤਸਰ: ਕਸਬਾ ਜੰਡਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨ ਰੇਲ ਮਾਰਗ ਉੱਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਜਿਸ ਕਾਰਨ ਕਈ ਰੇਲ ਗੱਡੀਆਂ ਰੱਧ ਕੀਤੀਆਂ ਗਈਆਂ ਹਨ।

ਅੰਮ੍ਰਿਤਸਰ ਵਿਖੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ
ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਧਰਨੇ ਕਾਰਨ 15 ਦੇ ਕਰੀਬ ਰੇਲ ਗੱਡੀਆਂ ਪ੍ਰਭਾਵਿਤ ਹੋਇਆਂ ਹਨ ਜਿਨ੍ਹਾਂ ਵਿੱਚੋਂ 6 ਗੱਡੀਆਂ ਰੇਲ ਵਿਭਾਗ ਵੱਲੋਂ ਰੱਧ ਕਰ ਦਿੱਤੀਆਂ ਗਈਆਂ ਹਨ ਤੇ 2 ਗੱਡੀਆਂ ਦੇ ਰੂਟ ਬਦਲ ਦਿੱਤੇ ਗਏ ਹਨ।ਇਸ ਧਰਨੇ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ 'ਤੇ ਗੰਨੇ ਦੀ ਬਕਾਇਆ ਰਾਸ਼ੀ 400 ਕਰੋੜ ਨਹੀਂ ਜਾਰੀ ਕਰਦੀ ਉਦੋਂ ਤੱਕ ਉਹ ਰੇਲ ਟਰੈਕ ਖਾਲੀ ਨਹੀਂ ਕਰਨਗੇ। ਦੂਜੇ ਪਾਸੇ ਮੁਸਾਫ਼ਿਰਾਂ ਨੂੰ ਕਿਸਾਨਾਂ ਦੇ ਧਰਨੇ ਕਾਰਨ ਬਹੁਤ ਮਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੰਮ੍ਰਿਤਸਰ

ਬਲਜਿੰਦਰ ਬੋਬੀ

ਕਿਸਾਨਾਂ ਦਾ ਧਾਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ ।ਕਿਸਾਨ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਬੀਤੇ ਦਿਨ ਤੋਂ ਜੰਡਿਆਲਾ ਕਸਬੇ ਵਿਖੇ ਰੇਲ ਮਾਰਗ ਉੱਪਰ ਧਰਨੇ ਤੇ ਬੈਠੇ ਹਨ ਜਿਸ ਕਾਰਨ ਮੁਸਾਫਿਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਰੇਲ ਵਿਭਾਗ ਵਲੋ 15 ਦੇ ਕਰੀਬ ਰੇਲ ਗੱਡੀਆਂ ਪ੍ਰਭਾਵਿਤ ਹੋਇਆ ਹਾਨ ਜਿਨ੍ਹਾਂ ਵਿਚੋਂ 6 ਗੱਡੀਆਂ ਕੈਂਸਲ ਕਰ ਦਿੱਤੀਆਂ ਗਈਆਂ ਹਨ ਜਦਕਿ 2 ਰੇਲ ਗੱਡੀਆਂ ਜਿਨ੍ਹਾਂ ਵਿੱਚ ਸ਼ਤਾਬਦੀ ਐਕਸਪ੍ਰੈਸ ਦੇ ਰੂਟ ਬਦਲ ਕੇ ਤਰਨ ਤਾਰਨ ਕਰ ਦਿੱਤਾ ਗਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ ਤੇ ਗੰਨੇ ਦੀ ਬਕਾਇਆ ਰਾਸ਼ੀ 400 ਕਰੋੜ ਨਹੀਂ ਜਾਰੀ ਕਰਦੀ ਤਦ ਤੱਕ ਉਹ ਰੇਲ ਟਰੈਕ ਖਾਲੀ ਨਹੀਂ ਕਰਨਗੇ।

Bite.... ਕਿਸਾਨ

ਉਧਰ ਮੁਸਾਫ਼ਿਰ ਵੀ ਕਿਸਾਨਾਂ ਦੇ ਧਰਨੇ ਕਾਰਨ ਕਾਫੀ ਤਕਲੀਫ ਵਿੱਚ ਹਨ ।ਉਥੇ ਹੀ ਦੂਜੇ ਪਾਸੇ ਦਿੱਲੀ ਤੋਂ ਆਉਣ ਵਾਲੀਆਂ ਟਰੇਨ ਬਿਆਸ ਤੱਕ ਹੀ ਆਉਣ ਗੀਆ।

Bite.... ਯਾਤਰੀ

Bite.... ਯਾਤਰੀ
ETV Bharat Logo

Copyright © 2024 Ushodaya Enterprises Pvt. Ltd., All Rights Reserved.