ETV Bharat / state

ਸਾਬਕਾ ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤੀ ਐਮਪੀ ਸੀਟ ਦੀ ਮੰਗ

ਅੰਮ੍ਰਿਤਸਰ: ਅਗਾਮੀ ਲੋਕ ਸਭਾ ਚੋਣਾਂ ਲਈ ਵੱਖ-ਵੱਖ ਆਗੂਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਭਰਾ ਸੁਰਜੀਤ ਸਿੰਘ ਕੋਹਲੀ ਨੇ ਵੀ ਅੰਮ੍ਰਿਤਸਰ ਸੀਟ ਤੋਂ ਚੋਣ ਲੜਨ ਦੀ ਮੰਗ ਕੀਤੀ ਹੈ।

af
author img

By

Published : Feb 12, 2019, 12:04 AM IST

ਸੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਲੜਨਾ ਚਾਹੁੰਦੇ ਹਨ ਜੇ ਕਾਂਗਰਸ ਹਾਈਕਮਾਂਡ ਉਨ੍ਹਾਂ ਨੂੰ ਅੰਮ੍ਰਿਤਸਰ ਸੀਟ ਤੋਂ ਟਿਕਟ ਦਿੰਦੀ ਹੈ ਤਾਂ ਉਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿੱਚ ਪਾਉਂਣਗੇ।

afaf
af

undefined

ਇਸ ਦੌਰਾਨ ਕੋਹਲੀ ਨੇ ਡਾ. ਮਨਮੋਹਨ ਸਿੰਘ ਦੇ ਜੀਵਨ ਤੇ ਆਧਾਰਿਤ ਬਣੀ ਫ਼ਿਲਮ 'ਦੀ ਐਕਸੀਡੈਂਟਲ ਪ੍ਰਾਈਮ ਮਨਿਸਟਰ' ਬਾਰੇ ਕਿਹਾ ਕਿ ਵਿਰੋਧੀ ਤਾਂ ਰਾਜਨੀਤੀ ਕਰਦੇ ਹੀ ਰਹਿੰਦੇ ਹਨ। ਲੋਕਾਂ ਨੂੰ ਪਤਾ ਹੈ ਕਿ ਡਾ. ਮਨਮੋਹਨ ਸਿੰਘ ਨੇ ਦੇਸ਼ ਲਈ ਕੀ ਕੀਤਾ ਹੈ।

ਅੰਮ੍ਰਿਤਸਰ

ਬਲਜਿੰਦਰ ਬੋਬੀ

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਭਰਾ ਸੁਰਜੀਤ ਸਿੰਘ ਕੋਹਲੀ ਨੇ ਅੰਮ੍ਰਿਤਸਰ ਤੋ ਐਮ ਪੀ ਦੀ ਟਿਕਟ ਦੀ ਮੰਗ ਕੀਤੀ ਹੈ। ਕੋਹਲੀ ਦਾ ਕਹਿਣਾ ਹੈ ਕਿ ਉਹ ਲੋਕ ਸਭਾ ਦੀਆ ਚੋਣਾਂ ਲੜਨਾ ਚਾਉਂਦੇ ਹਨ ਤੇ ਜੇਕਰ ਹਾਈ ਕਮਾਂਡ ਉਹਨਾਂ ਨੂੰ ਅੰਮ੍ਰਿਤਸਰ ਤੋਂ ਟਿਕਟ ਦੇਂਦਾ ਹੈਂ ਤਾਂ ਉਹ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਉਣਗੇ।

ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਉੱਪਰ ਬਣੀ ਫਿਲਮ ਤੇਂ ਬੋਲਦੇ ਹੋਏ ਸੁਰਜੀਤ ਕੋਹਲੀ ਨੇ ਕਿਹਾ ਕਿ ਵਿਰੋਧੀ ਰਾਜਨੀਤੀ ਕਰ ਦੇ ਰਹਿੰਦੇ ਹਨ। ਜਿਕਰਯੋਗ ਹੈ ਕਿ ਸੁਰਜੀਤ ਸਿੰਘ ਕੋਹਲੀ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਚਚੇਰੇ ਭਰਾ ਹਨ।

Bite..... ਸੁਰਜੀਤ ਸਿੰਘ ਕੋਹਲੀ 
ETV Bharat Logo

Copyright © 2024 Ushodaya Enterprises Pvt. Ltd., All Rights Reserved.