ETV Bharat / state

ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ 'ਚ ਲਗਾਈ ਜਾ ਰਹੀ ਮੁਫ਼ਤ ਕੋਰੋਨਾ ਵੈਕਸੀਨ :ਬੀਬੀ ਜਗੀਰ ਕੌਰ - ਸਰਕਾਰ ਦੀਆਂ ਹਦਾਇਤਾਂ

ਬੀਤੇ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੋਰੋਨਾ ਵੈਕਸੀਨ ਲਵਾ ਕੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਸੀ ਕਿ ਹਰ ਇੱਕ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਵੀ ਕੋਰੋਨਾ ਵੈਕਸੀਨ ਨੂੰ ਲੈਕੇ ਜਾਗਰੂਕ ਕੀਤਾ ਜਾ ਰਿਹਾ ਹੈ।

ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ 'ਚ ਲਗਾਈ ਜਾ ਰਹੀ ਫ੍ਰੀ ਕੋਰੋਨਾ ਵੈਕਸੀਨ :ਬੀਬੀ ਜਗੀਰ ਕੌਰ

author img

By

Published : Apr 11, 2021, 11:31 AM IST

ਅੰਮ੍ਰਿਤਸਰ: ਬੀਤੇ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੋਰੋਨਾ ਵੈਕਸੀਨ ਲਵਾ ਕੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਸੀ ਕਿ ਹਰ ਇੱਕ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਵੀ ਕੋਰੋਨਾ ਵੈਕਸੀਨ ਨੂੰ ਲੈਕੇ ਜਾਗਰੂਕ ਕੀਤਾ ਜਾ ਰਿਹਾ ਹੈ।

ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ 'ਚ ਲਗਾਈ ਜਾ ਰਹੀ ਫ੍ਰੀ ਕੋਰੋਨਾ ਵੈਕਸੀਨ :ਬੀਬੀ ਜਗੀਰ ਕੌਰ

ਇਸ ਸਬੰਧੀ ਬੀਬੀ ਜਗੀਰ ਕੌਰ ਦਾ ਕਹਿਣਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅਤੇ ਉਨ੍ਹਾਂ ਵਲੋਂ ਖੁਦ ਕੋਰੋਨਾ ਵੈਕਸੀਨ ਲਗਵਾਈ ਗਈ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ 'ਚ ਜਿਥੇ ਕੋਰੋਨਾ ਸੈਂਪਲਿੰਗ ਕੀਤੀ ਜਾਂਦੀ ਹੈ, ਉਥੇ ਹੀ ਮੁਫ਼ਤ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਦੀ ਉਮਰ 45 ਸਾਲ ਤੋਂ ਵੱਧ ਹੈ, ਉਹ ਹਸਪਤਾਲ ਆ ਕੇ ਕੋਰੋਨਾ ਵੈਕਸੀਨ ਲਗਵਾ ਸਕਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਮੰਨਦਿਆਂ ਸਮਾਜਿਕ ਦੂਰੀ ਰੱਖੀ ਜਾਵੇ, ਹੱਥਾਂ ਨੂੰ ਸੈਨੇਟਾਈਜ਼ ਕੀਤਾ ਜਾਵੇ ਅਤੇ ਮਾਸਕ ਪਾ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਮੰਨਾਂਗੇ ਤਾਂ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ:ਮਹਿਲਾ ਵਲੋਂ ਬੱਚਿਆਂ ਸਮੇਤ ਜਹਿਰੀਲਾ ਪਦਾਰਥ ਨਿਕਲ ਖੁਦਕੁਸ਼ੀ ਦੀ ਕੋਸ਼ਿਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.