ETV Bharat / state

ਗੈਂਗਸਟਰ ਸਾਜਨ ਕਲਿਆਣ ਤੇ 5 ਸਾਥੀਆਂ ਨੂੂੰ ਹਥਿਆਰਾਂ ਸਮੇਤ ਕੀਤਾ ਕਾਬੂ

author img

By

Published : Jul 7, 2022, 5:49 PM IST

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਨੇ ਕਾਫੀ ਮਾਤਰਾ ਵਿੱਚ ਹਥਿਆਰ ਤੇ ਨਸ਼ਾ ਬਰਾਮਦ ਕੀਤਾ ਹੈ, ਇਸਦੇ ਨਾਲ ਹੀ ਗੈਂਗਸਟਰ ਸਾਜਨ ਕਲਿਆਣ ਨੂੰ ਕਾਬੂ ਕਰ ਉਸਦੇ 5 ਸਾਥੀ ਵੀ ਹਥਿਆਰਾਂ ਨਾਲ ਸਮੇਤ ਕਾਬੂ ਕੀਤੇ ਹਨ।

ਗੈਂਗਸਟਰ ਸਾਜਨ ਕਲਿਆਣ ਤੇ 5 ਸਾਥੀਆਂ ਨੂੂੰ ਹਥਿਆਰਾਂ ਸਮੇਤ ਕੀਤਾ ਕਾਬੂ
ਗੈਂਗਸਟਰ ਸਾਜਨ ਕਲਿਆਣ ਤੇ 5 ਸਾਥੀਆਂ ਨੂੂੰ ਹਥਿਆਰਾਂ ਸਮੇਤ ਕੀਤਾ ਕਾਬੂ

ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ 30 ਜੂਨ ਨੂੰ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਉਸ ਵੱਡੀ ਕਾਮਯਾਬੀ ਮਿਲੀ ਜਦੋਂ ਪੁਲੀਸ ਅਧਿਕਾਰੀਆਂ ਵੱਲੋਂ ਇੱਕ ਹਫਤੇ ਵਿੱਚ 71 ਮੁਕਦਮੇ ਦਰਜ ਕਰ ਕੇ 79 ਦੇ ਕਰੀਬ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਕੋਲੋਂ 1 ਕਿਲੋ 21 ਗ੍ਰਾਮ ਦੇ ਕਰੀਬ ਹੈਰੋਇਨ, 4168 ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ 1 ਲੱਖ ਸੱਤ ਹਜਾਰ 820 ਰੁਪਏ ਡਰੱਗ ਮਨੀ 7.29 ਗ੍ਰਾਮ ਆਈਸ, 1 ਕਿਲੋ ਅਫੀਮ , ਕੁਝ ਹਥਿਆਰ, ਮੋਟਰ ਸਾਈਕਲ ਅਤੇ ਕਾਰ ਵੀ ਬਰਾਮਦ ਕੀਤੀਆਂ ਗਈਆਂ।

ਕਮਿਸ਼ਨਰ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਮੁਹਿੰਮ ਚਲਾ ਕੇ ਰੱਖੀ ਹੋਈ ਹੈ। ਇਸ ਹਫਤੇ ਅਸੀਂ ਮਸ਼ਹੂਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਣਾ ਕੰਦੋਵਾਲੀਆ ਕਤਲ ਕੇਸ 'ਚ ਲਿਆ ਕੇ ਰਿਮਾਂਡ 'ਤੇ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਕ ਹੋਰ ਕੇਸ ਵਿਚ ਨਵਾਂ ਗੈਂਗਸਟਰ ਸਾਜਨ ਕਲਿਆਣ ਜੋ ਕਿ ਫੈਜ਼ਪੁਰਾ ਦਾ ਰਹਿਣ ਵਾਲਾ ਹੈ ਇਸ ਨੂੰ ਪੰਜ ਸਾਥੀਆਂ ਸਮੇਤ ਕਾਬੂ ਕਰਕੇ ਹਥਿਆਰ ਬਰਾਮਦ ਕੀਤੇ ਗਏ ਹਨ।

ਇਹ ਇੱਕ ਕੇਸ ਵਿੱਚ ਭਗੌੜਾ ਹੈ ਇਸਦੇ ਗੈਂਗਸਟਰਾਂ ਨਾਲ ਵੀ ਸਬੰਧ ਹਨ ਪਿਛਲੇ ਸਾਲ ਦਸੰਬਰ ਦੇ ਮਹੀਨੇ ਇੱਕ ਕਤਲ ਦੇ ਕੇਸ ਵਿੱਚ ਹਨੀ ਮੱਟੂ ਨਾਂ ਦੇ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਹੈ ਰਾਸ਼ਟਰੀ ਚਿਨ ਚੈਕਿੰਗ ਦੌਰਾਨ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕਾਫ਼ੀ ਹਥਿਆਰ ਗੋਲੀ ਸਿੱਕਾ ਬਰਾਮਦ ਕੀਤਾ।

ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਨੇ ਇੱਕ ਹਫਤੇ ਵਿੱਚ ਕਾਫੀ ਨਸ਼ਾ ਤੇ ਹਥਿਆਰ ਬਰਾਮਦ ਕੀਤੇ ਹਨ ਪੁਲਿਸ ਪੁਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਮਹੀਨੇ ਘਲੂਘਾਰੇ ਦੇ ਸੰਬੰਧ 'ਚ ਜੋ ਪੁਲਿਸ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਜਿਸਦੇ ਚਲਦੇ ਸ਼ਾਂਤੀਪੂਰਨ ਘੱਲੂਘਾਰਾ ਸੰਪੰਨ ਹੋਇਆ ਉਸ ਨੂੰ ਲੈ ਕੇ ਡੀਜੀਪੀ ਪੰਜਾਬ ਵੱਲੋਂ ਕੁਝ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਡੀਜੀਪੀ ਪੰਜਾਬ ਨੇ ਇਨ੍ਹਾਂ ਨੂੰ ਸਨਮਾਨਿਤ ਅਵਾਰਡ ਵੀ ਭੇਜੇ ਹਨ।

ਇਹ ਵੀ ਪੜ੍ਹੋ:- ਅਮਨ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.