ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕੀਤੀ ਇਹ ਅਪੀਲ - appealed to the Sangat

ਸਿੱਖਾਂ ਦੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ (Sahib Sri Guru Arjan Dev Ji) ਦਾ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh, Jathedar of Sri Akal Takht Sahib) ਵੱਲੋਂ ਇੱਕ ਸੰਦੇਸ਼ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਿੱਖਾਂ ਨੂੰ ਸਾਬਤ ਸੂਰਤ ਹੋਣ ਦੀ ਅਪੀਲ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ

author img

By

Published : Jun 4, 2022, 7:26 AM IST

Updated : Jun 4, 2022, 8:11 AM IST

ਅੰਮ੍ਰਿਤਸਰ: ਸਿੱਖਾਂ ਦੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ (Sahib Sri Guru Arjan Dev Ji) ਦਾ ਸ਼ਹੀਦੀ ਦਿਹਾੜਾ ਦੇਸ਼ ਅਤੇ ਦੁਨੀਆਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਉੱਥੇ ਹੀ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh, Jathedar of Sri Akal Takht Sahib) ਵੱਲੋਂ ਇੱਕ ਸੰਦੇਸ਼ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਿੱਖਾਂ ਨੂੰ ਸਾਬਤ ਸੂਰਤ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ।

ਉਨ੍ਹਾਂ ਕਿਹਾ ਕਿ ਸਿੱਖ ਇੱਕ ਵੱਖਰਾ ਧਰਮ ਹੈ, ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਿੱਖਾਂ ਲਈ ਵੱਖਰੇ ਧਾਰਮਿਕ ਗ੍ਰੰਥਾਂ ਦੀ ਰਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਹੋਏ ਮਾਰਗ ‘ਤੇ ਚੱਲਣ ਦੀ ਜ਼ਰੂਰਤ ਹੈ ਅਤੇ ਸਾਨੂੰ ਸਾਰਿਆਂ ਨੂੰ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣਨ ਦੀ ਜ਼ਰੂਰਤ ਹੈ ਉੱਥੇ ਉਨ੍ਹਾਂ ਨੇ ਸ਼ਹੀਦਾ ਦੇ ਸਰਤਾਜ਼ ਧੰਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਵੀ ਕੀਤੇ।

ਇਹ ਵੀ ਪੜ੍ਹੋ: ਕੋਆਪਰੇਟਿਵ ਸੁਸਾਇਟੀ ਅਤੇ ਨਗਰ ਕੌਂਸਲ ਹੋਈਆਂ ਆਹਮੋ ਸਾਹਮਣੇ, ਮਾਮਲਾ ਪੁੱਜਾ ਥਾਣੇ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ

ਇੱਥੇ ਜ਼ਿਕਰਯੋਗ ਹੈ ਕਿ ਜਦੋਂ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Giani Harpreet Singh, Jathedar of Sri Akal Takht Sahib) ਦਾ ਸੰਦੇਸ਼ ਲੋਕਾਂ ਦੇ ਸਾਹਮਣੇ ਆਉਂਦਾ ਹੈ ਤਾਂ ਹਮੇਸ਼ਾਂ ਹੀ ਲੋਕ ਇਸ ਨੂੰ ਬੜੀ ਉਤਸ਼ਾਹ ਦੇ ਨਾਲ ਹੁੰਦੇ ਹਨ, ਪਰ ਬੀਤੇ ਕੁਝ ਦਿਨਾਂ ਤੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਗਏ ਬਿਆਨ ਜ਼ਰੂਰ ਵਿਵਾਦਾਂ ਵਿੱਚ ਘਿਰਦੇ ਹੋਏ ਨਜ਼ਰ ਆਉਂਦੇ ਸਨ, ਕਿਉਂਕਿ ਉਨ੍ਹਾਂ ਵੱਲੋਂ ਹਰ ਸਿੱਖ ਨੂੰ ਲਾਇਸੈਂਸੀ ਇੰਪੋਰਟਡ ਹਥਿਆਰ ਰੱਖਣ ਦਾ ਸੰਦੇਸ਼ ਵੀ ਦਿੱਤਾ ਸੀ, ਜਿਸ ਤੋਂ ਬਾਅਦ ਵੱਖ-ਵੱਖ ਰਾਜਨੀਤੀਕ ਪਾਰਟੀਆਂ ਵੱਲੋਂ ਜਥੇਦਾਰ ਸਾਹਿਬ (Giani Harpreet Singh, Jathedar of Sri Akal Takht Sahib) ਦੇ ਬਿਆਨ ‘ਤੇ ਇਤਰਾਜ਼ ਜਤਾਇਆ ਗਿਆ ਸੀ।

ਇਹ ਵੀ ਪੜ੍ਹੋ: ਅੱਠਵੀਂ ਜਮਾਤ ਦੇ ਟੌਪਰ ਮਨਪ੍ਰੀਤ ਦੀ ਅਗਲੇਰੀ ਪੜ੍ਹਾਈ ਦਾ ਖਰਚਾ ਚੁੱਕੇਗੀ ਇਹ ਸੰਸਥਾ

Last Updated : Jun 4, 2022, 8:11 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.