ETV Bharat / state

ਸਾਂਸਦ ਗੁਰਜੀਤ ਔਜਲਾ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਅਤ - ਕਾਂਗਰਸੀ ਸਾਂਸਦ

ਗੁਰਜੀਤ ਸਿੰਘ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇੱਕ ਭ੍ਰਿਸ਼ਟਾਰੀ ਲੀਡਰ ਹੈ, ਜੋ ਪੰਜਾਬ (Punjab) ਦੇ ਲੋਕਾਂ ਦੇ ਪੈਸੇ ਨਾਲ ਆਪਣੇ ਵਾਪਰ ਕਰਦਾ ਹੈ।

ਸਾਂਸਦ ਗੁਰਜੀਤ ਔਜਲਾ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਅਤ

author img

By

Published : Oct 11, 2021, 9:14 AM IST

ਅੰਮ੍ਰਿਤਸਰ: ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ (Congress MP Gurjeet Singh Aujla) ਵੱਲੋਂ ਇੱਕ ਪੁਲ ਦਾ ਨੀਂਹ ਪੱਥਰ ਰੱਖਣ ਲਈ ਲੋਹਾਰਕਾ ਰੋਡ ਪਹੁੰਚੇ। ਜਿੱਥੇ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਘਟਾਉਣ ਦੇ ਲਈ ਪੁਲ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲ ਬਣਨ ਨਾਲ ਜਿੱਥੇ ਟ੍ਰੈਫਿਕ ਘੱਟ ਹੋਵੇਗੀ, ਉੱਥੇ ਹੀ ਲੋਕਾਂ ਨੂੰ ਵੀ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਵੀ ਨਿਸ਼ਾਨੇ ਸਾਧੇ ਹਨ।

ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਭ੍ਰਿਸ਼ਟਾਰੀ ਲੀਡਰ ਹੈ, ਜੋ ਪੰਜਾਬ (Punjab) ਦੇ ਲੋਕਾਂ ਦੇ ਪੈਸੇ ਨਾਲ ਆਪਣੇ ਵਾਪਰ ਕਰਦਾ ਹੈ।

ਨਵੇਂ ਖੇਤੀ ਕਾਨੂੰਨਾਂ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਮਿਲੀ ਭੁਗਤ ਨਾਲ ਕੇਂਦਰ ਸਰਕਾਰ (Central Government) ਨੇ ਤਿੰਨ ਨਵੇਂ ਖੇਤੀ ਕਾਨੂੰਨ ਬਣਾ ਹਨ, ਜੋ ਕਿਸਾਨ ਮਾਰੂ ਕਾਨੂੰਨ ਹਨ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਕੁਰਸੀ ਦੇ ਲਾਲਚ ਵਿੱਚ ਆ ਕੇ ਕੇਂਦਰ ਸਰਕਾਰ (Central Government) ਨਾਲ ਮਿਲ ਕੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਰਣਨੀਤੀ ਤਿਆਰ ਕੀਤੀ ਸੀ।

ਇਸ ਮੌਕੇ ਇੱਕ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ (Sukhbir Singh Badal) ‘ਤੇ ਜੁੱਤੀ ਸੁੱਟਣ ਵਾਲੀ ਘਟਨਾ ਦੀ ਔਜਲਾ ਵੱਲੋਂ ਨਿੰਦਾ ਕੀਤਾ ਗਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ (Sukhbir Singh Badal) ‘ਤੇ ਜੁੱਤੀ ਸੁੱਟਣ ਨਾਲ ਕੁਝ ਨਹੀਂ ਹੋਣ ਜੇਕਰ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਬਾਈਕਾਟ ਕੀਤਾ ਜਾਵੇ, ਤਾਂ ਹੀ ਪੰਜਾਬ ਦੇ ਲੋਕਾਂ ਦਾ ਤੇ ਪੰਜਾਬ ਦਾ ਭਲਾ ਹੋ ਸਕਦਾ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡ ‘ਤੇ ਬੋਲਿਦਆ ਔਜਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਇੱਕ ਵੱਡੇ ਲੀਡਰ ਹਨ, ਉਹ ਕਾਂਗਰਸ ਨਹੀਂ ਛੱਡ ਰਹੇ। ਨਾਲ ਹੀ ਉਨ੍ਹਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਤੋਂ ਕਾਂਗਰਸ ਦੀ ਸਰਕਾਰ ਬਣਨ ਦਾ ਵੀ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ:ਸਾਦੇ ਢੰਗ ਨਾਲ ਕੀਤਾ ਮੁੱਖ ਮੰਤਰੀ ਚੰਨੀ ਨੇ ਆਪਣੇ ਕਾਕੇ ਦਾ ਵਿਆਹ, ਵਿਆਹ ਸਮਾਗਮ ‘ਚ ਨਹੀਂ ਪਹੁੰਚੇ ਸਿੱਧੂ, ਸਬ ਇੰਸਪੈਕਟਰ ਨੂੰ ਮਾਰੀ ਗੋਲੀ

ETV Bharat Logo

Copyright © 2025 Ushodaya Enterprises Pvt. Ltd., All Rights Reserved.