ETV Bharat / state

ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ

author img

By

Published : Jul 26, 2019, 10:50 PM IST

ਸਿੱਖਾਂ ਦੇ ਅੱਠਵੇਂ ਗੁਰੂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਤੇ ਭਾਵਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮਨਾਇਆ ਗਿਆ। ਦੂਰੋ-ਦੂਰੋਂ ਸੰਗਤਾਂ ਨੇ ਮੱਥਾ ਟੇਕਿਆ ਤੇ ਬਾਣੀ ਦਾ ਕੀਰਤਨ ਸਰਵਣ ਕੀਤਾ।

ਸ਼ਰਧਾਲੂ

ਅੰਮ੍ਰਿਤਸਰ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜਾ ਸਚਖੰਡ ਸ੍ਰੀ ਹਰਿਮੰਦਿਰ ਸਾਹਿਹ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਸੰਗਤਾਂ ਨੇ ਸ਼ਰਧਾ ਨਾਲ ਇਸ ਮੌਕੇ ਆਪਣੀ ਹਾਜ਼ਰੀ ਭਰੀ ਤੇ ਗੁਰੂ ਦਾ ਨਾਂਅ ਜਪਿਆ।

ਵੇਖੋ ਵੀਡੀਓ

ਸੰਗਤਾਂ ਨੇ ਇਸ ਪਵਿੱਤਰ ਮੌਕੇ ਇਲਾਹੀ ਬਾਣੀ ਦਾ ਸਰਵਣ ਕੀਤਾ ਤੇ ਗੁਰੂ ਪਾਸੋਂ ਰਹਿਮਤਾਂ ਦੀਆ ਬਖਸ਼ਿਸ਼ਾਂ ਮੰਗੀਆਂ। ਇਸ ਪਵਿੱਤਰ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਨਾਂਅ ਧਿਆਉਣ ਨਾਲ ਹੀ ਸਾਰੇ ਦੁੱਖ ਦੂਰ ਹੋ ਜਾਂਦੇ ਹਨ।

ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹੁੰਚੇ ਸ਼ਰਧਾਲੂ ਨੇ ਕਿਹਾ ਕਿ ਇਸ ਮੌਕੇ ਤੇ ਹਰ ਦਿਨ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਇੱਥੇ ਨਤਮਸਤਕ ਹੋ ਕੇ ਉਹ ਭਾਗਾਂ ਵਾਲੇ ਹੋ ਗਏ ਹਨ।

ਇਹ ਵੀ ਪੜ੍ਹੋ: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ

Intro:ਅਮ੍ਰਿਤਸਰ

ਬਲਜਿੰਦਰ ਬੋਬੀ

ਸਿੱਖਾਂ ਦੇ ਅੱਠਵੇਂ ਗੁਰੂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਬੜੀ ਸ਼ਰਧਾ ਤੇ ਭਾਵਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮਨਾਇਆ ਗਿਆ। ਸੰਗਤਾਂ ਨੇ ਇਸ ਪਵਿੱਤਰ ਮੌਕੇ ਤੇ ਇਲਾਹੀ ਬਾਣੀ ਦਾ ਸਰਵਣ ਕੀਤਾ ਤੇ ਗੁਰੂ ਪਾਸੋ ਰਹਿਮਤਾਂ ਦੀਆ ਬਖਸ਼ਿਸ਼ਾਂ ਮੰਗੀਆਂ।

Body:ਸ਼ਰਧਾਲੂ ਇਸ ਪਵਿੱਤਰ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝ ਰਹੇ ਹਨ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਨਾਂ ਧਿਆਉਣ ਨਾਲ ਹੀ ਸਾਰੇ ਦੁਖ ਦਿਲਦਰ ਦੂਰ ਹੋ ਜਾਂਦੇ ਹਨ।

Bite.... ਸ਼ਰਧਾਲੂConclusion:ਸੰਗਤਾਂ ਦਾ ਕਹਿਣਾ ਹੈ ਕਿ ਇਸ ਦਿਨ ਗੁਰੂ ਹਰਿ ਕ੍ਰਿਸ਼ਨ ਸਾਹਿਬ ਦੀ ਕਿਰਪਾ ਪ੍ਰਾਪਤ ਕਰਨ ਲਈ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦੇ ਪਾਠ ਕਰਨੇ ਚਾਹੀਦੇ ਹਨ।
ETV Bharat Logo

Copyright © 2024 Ushodaya Enterprises Pvt. Ltd., All Rights Reserved.