ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਲਈ ਜਦੋਂ ਰਣਜੀਤ ਐਵਨਿਊ ਇਲਾਕੇ ਵਿੱਚੋਂ ਇੱਕ ਹੈਂਡ ਗ੍ਰੇਨੇਡ ਮਿਲਿਆ। ਇਸ ਬਾਰੇ ਜਾਣਕਾਰੀ ਉਦੋਂ ਮਿਲੀ ਜਦੋਂ ਸਫਾਈ ਕਰਮਚਾਰੀ ਸਫਾਈ ਕਰ ਰਿਹਾ ਸੀ ਤਾਂ ਉਸਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜੋ: ਕੁਲਗਾਮ ਮੁੱਠਭੇੜ: ਦੇਖੋ ਅੱਤਵਾਦੀਆਂ ਦਾ LIVE ENCOUNTER
ਇਸ ਮੌਕੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮੌਕੇ ਉੱਤੇ ਪਹੁੰਚ ਕੇ ਜਗ੍ਹਾ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ਉੱਤੇ ਬੁਲਾਇਆ ਗਿਆ ਹੈ।
ਇਹ ਵੀ ਪੜੋ: ਤਾਲਿਬਾਨ ਦਾ ਅਫਗਾਨਿਸਤਾਨ ਦੇ ਤੀਸਰੇ ਸਭ ਤੋਂ ਵੱਡੇ ਸ਼ਹਿਰ ‘ਤੇ ਕਬਜ਼ਾ