ਅੰਮ੍ਰਿਤਸਰ: ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਸ਼ਮਸ਼ੇਰ ਦੇ ਘਰ ਅਟਾਰੀ ਵਿਖੇ ਖੁਸ਼ੀ ਦਾ ਮਾਹੌਲ ਹੈ। ਸ਼ਮਸ਼ੇਰ ਦੇ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਭੰਗੜਾ ਪਾਇਆ। ਉਨ੍ਹਾਂ ਨੇ ਕਿਹਾ ਕਿ ਅੱਜ ਜਿੱਤ ਦੀ ਇੰਨੀ ਖੁਸ਼ੀ ਹੈ ਕਿ ਸਾਡੇ ਧਰਤੀ ’ਤੇ ਪੈਰ ਨਹੀਂ ਲੱਗ ਰਹੇ ਹਨ।
ਇਹ ਵੀ ਪੜੋ: Tokyo Olympics: ਮੈਦਾਨ ਫਤਿਹ ਕਰਨ ਵਾਲੇ ਹਾਕੀ ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਦਾ ਕਹਿਣਾ ਹੈ ਕਿ ਸ਼ਮਸ਼ੇਰ ਸਿੰਘ ਨੇ ਇਸ ਸਥਾਨ ’ਤੇ ਪਹੁੰਚਣ ਲਈ ਬਹੁਤ ਮਿਹਨਤ ਕੀਤੀ ਅਤੇ ਅੱਜ ਟੋਕੀਓ ਓਲੰਪਿਕ ਜਿੱਤਣ ਤੋਂ ਬਾਅਦ ਉਸਦੀ ਮਿਹਨਤ ਸਫਲ ਹੋ ਗਈ ਹੈ।
ਇਹ ਵੀ ਪੜੋ: Tokyo Olympics: ਪਰਿਵਾਰ ਨਾਲ ਵੀਡੀਓ ਕਾਲ ’ਤੇ ਭਾਵੁਕ ਹੋਇਆ ਖਿਡਾਰੀ ਮਨਦੀਪ ਸਿੰਘ