ETV Bharat / state

550ਵਾਂ ਪ੍ਰਕਾਸ਼ ਪੁਰਬ: ਪਾਕਿਸਤਾਨ ਵੱਲੋਂ ਰੱਖੀ 20 ਡਾਲਰ ਫ਼ੀਸ 'ਤੇ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਦੇਸ਼ ਮੰਤਰਾਲੇ ਅਤੇ ਹਰਦੀਪ ਪੁਰੀ ਵੱਲੋਂ 85 ਦੇਸ਼ਾਂ ਦੇ ਅੰਬੈਸਡਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਏ ਗਏ। ਪੁਰੀ ਨੇ ਪਾਕਿਸਤਾਨ ਦੇ ਅੰਬੈਸਡਰ ਦੇ ਨਾਂ ਆਉਣ 'ਤੇ ਕਿਹਾ ਕਿ ਉਨ੍ਹਾਂ ਨੇ ਸਾਰਿਆਂ ਨੂੰ ਸੱਦਾ-ਪੱਤਰ ਭੇਜਿਆ ਸੀ ਪਰ ਜੇ ਕੋਈ ਨਾ ਆਵੇ ਤਾਂ ਉਹ ਕੀ ਕਰ ਸਕਦੇ ਹਨ।

ਹਰਦੀਪ ਪੁਰੀ
author img

By

Published : Oct 23, 2019, 7:51 AM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਦੇਸ਼ ਮੰਤਰਾਲੇ ਅਤੇ ਹਰਦੀਪ ਪੁਰੀ ਵੱਲੋਂ 85 ਦੇਸ਼ਾਂ ਦੇ ਅੰਬੈਸਡਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇਹ ਅੰਬੈਸਡਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਇਕੋ ਦਿਨ 85 ਦੇਸ਼ਾਂ ਦੇ ਅੰਬੈਸਡਰ ਹਰਿਮੰਦਰ ਸਾਹਿਬ ਨਤਮਸਤਕ ਹੋਏ।

ਉੱਥੇ ਹੀ ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਇਹ ਸਾਰਾ ਪ੍ਰੋਗਰਾਮ ਬਹੁਤ ਛੇਤੀ ਬਣਿਆ ਹੈ ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਅੰਬੈਸਡਰਾਂ ਵਿੱਚ ਕੁਝ ਅਜਿਹੇ ਵੀ ਹਨ ਜਿਹੜੇ ਕਿ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।

ਵੇਖੋ ਵੀਡੀਓ

ਹਰਦੀਪ ਪੁਰੀ ਨੇ ਪਾਕਿਸਤਾਨ ਦੇ ਅੰਬੈਸਡਰ ਦੇ ਨਾਂ ਆਉਣ 'ਤੇ ਕਿਹਾ ਕਿ ਉਨ੍ਹਾਂ ਨੇ ਸਾਰਿਆਂ ਨੂੰ ਸੱਦਾ-ਪੱਤਰ ਭੇਜਿਆ ਸੀ ਪਰ ਜੇ ਕੋਈ ਨਾ ਆਵੇ ਤਾਂ ਉਹ ਕੀ ਕਰ ਸਕਦੇ ਹਨ।

ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਰੱਖੀ ਗਈ 20 ਡਾਲਰ ਦੀ ਫ਼ੀਸ 'ਤੇ ਪੁਰੀ ਨੇ ਕਿਹਾ ਕਿ ਕਿਸੇ ਵੀ ਗੁਰਦੁਆਰੇ ਦੇ ਦਰਸ਼ਨ ਲਈ ਕੋਈ ਫ਼ੀਸ ਨਹੀਂ ਲਈ ਜਾਂਦੀ ਪਰ ਜੇ ਪਾਕਿਸਤਾਨ ਫ਼ੀਸ ਲੈਂਦਾ ਹੈ ਤਾਂ ਇਹ ਉਸ ਦੀ ਮਰਜ਼ੀ ਹੈ।

ਇਹ ਵੀ ਪੜੋ: ਕਮਲੇਸ਼ ਤਿਵਾੜੀ ਕਤਲ ਮਾਮਲਾ: ਮੁਲਜ਼ਮ ਅਸ਼ਫਾਕ ਅਤੇ ਮੋਇਨੂਦੀਨ ਗ੍ਰਿਫ਼ਤਾਰ

ਕੇਜਰੀਵਾਲ ਵੱਲੋਂ ਦਿੱਲੀ ਦੇ ਨਾਗਰਿਕਾਂ ਲਈ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਨੂੰ ਜਾਣ ਲਈ ਚੁੱਕੇ ਜਾਣ ਵਾਲੇ ਖ਼ਰਚ 'ਤੇ ਬੋਲਦੇ ਹੋਏ ਹਰਦੀਪ ਪੁਰੀ ਨੇ ਕਿਹਾ ਕਿ ਕੇਂਦਰ ਨੇ ਲਾਂਘੇ ਲਈ ਜ਼ਮੀਨ ਲੈ ਕੇ ਦਿੱਤੀ ਹੈ ਹੋਰ ਉਹ ਕਿ ਕਰ ਸਕਦੇ ਹਨ।

Intro:
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਦੇਸ਼ ਮੰਤਰਾਲੇ ਵੱਲੋਂ 85 ਦੇਸ਼ਾਂ ਦੇ ਅੰਬੈਸਡਰਾ ਨੂੰ ਹਰਦੀਪ ਪੁਰੀ ਵਲੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਕਰਵਾਏ ਗਏ। ਇਹ ਅੰਬੈਸਡਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਇਕੋ ਦਿਨ 85 ਦੇਸ਼ਾਂ ਅੰਬੈਸਡਰ ਹਰਮੰਦਿਰ ਸਾਹਿਬ ਨਤਮਸਤਕ ਹੋਏ।

ਐਸ ਜੀ ਪੀ ਸੀ ਵਲੋਂ ਇਹਨਾਂ ਹਾਈ ਕਮਿਸ਼ਨਰਾ ਦਾ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ ਜਾਵੇਗਾ। ਇਹਨਾਂ ਅੰਬੈਸਡਰਾ ਨੇ ਇਕੱਠੇ ਇਕ ਜਗ੍ਹਾ ਖੜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਇਕ ਯਾਦਗਰ ਤਸਵੀਰ ਵੀ ਖਿਚਵਾਈ। ਇਸ ਤੋਂ ਇਲਾਵਾ ਇਹਨਾਂ ਅੰਬੈਸਡਰਾ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਗਈ।
Body:
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਇਹ ਸਾਰਾ ਪ੍ਰੋਗਰਾਮ ਬਹੁਤ ਜਲਦੀ ਬਣਿਆ ਹੈ ਅਤੇ ਇਹਨਾਂ ਅੰਬੈਸਡਰਾ ਵਿੱਚ ਕੁਝ ਅਜਿਹੇ ਵੀ ਹਨ ਜਿਹੜੇ ਕਿ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਹਨ । ਪਾਕਿਸਤਾਨ ਦੇ ਅੰਬੈਸਡਰ ਦੇ ਨਾਂ ਆਉਣ ਤੇ ਹਰਦੀਪ ਪੁਰੀ ਨੇ ਕਿਹਾ ਕਿ ਉਹਨਾ ਨੇ ਸਾਰਿਆ ਨੂੰ ਨਿਓਤਾ ਭੇਜਿਆ ਸੀ ਪਰ ਜੇਕਰ ਕੋਈ ਨਾ ਆਵੇ ਤਾਂ ਉਹ ਕਿ ਕਰ ਸਕਦੇ ਹਨ ਬਾਕੀ ਇਕ ਦੇ ਆਉਣ ਦੀ ਗੱਲ ਨਾ ਕਰਕੇ ਬਾਕੀ 90 ਅੰਬੈਸਡਰਾ ਦਾ ਸਵਾਗਤ ਕਰਨਾ ਚਾਹੀਦਾ ਹੈ।

ਪਾਕਿਸਤਾਨ ਵਲੋਂ ਕਾਰਤਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਵਲੋ ਰੱਖੀ ਗਈ 20 ਡਾਲਰ ਦੀ ਫੀਸ ਤੇ ਹਰਦੀਪ ਪੁਰੀ ਨੇ ਕਿਹਾ ਕਿ ਇਹ ਪਾਕਿਸਤਾਨ ਦੀ ਆਪਣੀ ਮਰਜ਼ੀ ਹੈ ਕਿ ਉਹ ਫੀਸ ਲਵੇ ਜਾ ਨਾ ਉਹ ਕੁਝ ਨਹੀਂ ਕਹਿ ਸਕਦੇ ਇਸ ਤੇ ਫੈਂਸਲਾ ਪਾਕਿਸਤਾਨ ਨੇ ਲੈਣਾ ਹੈ। ਪੁਰੀ ਨੇ ਕਿਹਾ ਕਿ ਕਿਸੇ ਵੀ ਗੁਰਦਵਾਰੇ ਦੇ ਦਰਸਨ ਲਈ ਕੋਈ ਫੀਸ ਨਹੀਂ ਲਈ ਜਾਂਦੀ ਪਰ ਜੇਕਰ ਪਾਕਿਸਤਾਨ ਫੀਸ ਲੈਂਦਾ ਹੈ ਤਾ ਇਹ ਉਸ ਦੀ ਮਰਜ਼ੀ ਹੈ।

ਕੇਜਰੀਵਾਲ ਵਲੋਂ ਦਿੱਲੀ ਦੇ ਨਾਗਰਿਕਾਂ ਲਈ ਕਾਰਤਰਪੁਰ ਸਾਹਿਬ ਦੇ ਦਰਸ਼ਨਾ ਨੂੰ ਜਾਨ ਲਈ ਚੁੱਕੇ ਜਾਣ ਵਾਲੇ ਖਰਚ ਤੇ ਬੋਲਦੇ ਹੋਏ ਹਰਦੀਪ ਪੁਰੀ ਨੇ ਕਿਹਾ ਕਿ ਕੇਂਦਰ ਨੇ ਲਾਂਘੇ ਲਈ ਜ਼ਮੀਨ ਲੈ ਕੇ ਦੇ ਦਿੱਤੀ ਹੈ ਹੋਰ ਉਹ ਕਿ ਕਰ ਸਕਦੇ ਹਨ। Conclusion:Bite....ਹਰਦੀਪ ਪੁਰੀ
ETV Bharat Logo

Copyright © 2024 Ushodaya Enterprises Pvt. Ltd., All Rights Reserved.