ETV Bharat / state

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ, ਉਸ ਮੌਕੇ ਉਹਨਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Harjot Singh Bains paid obeisance at golden temple

author img

By

Published : May 13, 2023, 11:36 AM IST

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ-ਘਰ ਵਿੱਚ ਨਤਮਸਤਕ ਹੋ ਕੇ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ 'ਤੇ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਆਏ ਹਾਂ। ਸਿੱਖਿਆ ਮੰਤਰੀ ਬੈਂਸ ਨੇ ਗੁਰੂ ਸਾਹਿਬ ਸਿਰ ਉਤੇ ਮਿਹਰ ਭਰਿਆ ਹੱਥ ਰੱਖਣ ਜੋ ਸੇਵਾ ਬਖਸ਼ੀ ਹੈ ਉਹ ਸੇਵਾ ਸਾਡੇ ਸਿਰ ਉੱਤੇ ਹੱਥ ਰੱਖ ਕੇ ਕਰਵਾਉਣ। ਉਨ੍ਹਾਂ ਕਿਹਾ ਪੂਰੇ ਪੰਜਾਬ ਤੇ ਦੇਸ਼ ਤੇ ਦੁਨੀਆ ਉੱਪਰ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ।

10 ਵੀ ਤੇ 12 ਵੀ ਜਮਾਤ ਦੇ ਨਤੀਜਿਆਂ ਲਈ ਵਧਾਈ: ਪੰਜਾਬ ਭਰ ਵਿੱਚ 10 ਵੀ ਤੇ 12 ਵੀ ਜਮਾਤ ਦੇ ਨਤੀਜਿਆਂ ਤੇ ਕਿਹਾ ਇਸ ਲਈ ਸਾਰੇ ਸਿੱਖਿਆ ਵਿਭਾਗ ਦੇ ਟੀਚਰ ਪ੍ਰਿੰਸੀਪਲ ਸਾਰੇ ਵਧਾਈ ਦੇ ਪਾਤਰ ਹਨ ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ। ਉਨ੍ਹਾ ਕਿਹਾ ਆਉਣ ਵਾਲੇ ਦਿਨਾਂ ਵਿੱਚ ਤਹਾਨੂੰ ਹੋਰ ਵੱਡੇ ਬਦਲਾਅ ਨਜ਼ਰ ਆਉਣਗੇ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪਹਿਲਾਂ ਇਸ ਮਹਿਕਮੇ ਦੀ ਚੰਗੀ ਤਸਵੀਰ ਕਿਸੇ ਨੇ ਪੇਸ਼ੀ ਨਹੀਂ ਕੀਤੀ ਗਈ ਸੀ।

ਟੀਚਰ ਤੇ ਮਿਡ ਡੇ ਮੀਲ ਵਰਕਰਾਂ ਨੂੰ ਸਲਾਮ: ਉਨ੍ਹਾਂ ਕਿਹਾ ਕਿ ਉਹ ਟੀਚਰ ਤੇ ਮਿਡ ਡੇ ਮੀਲ ਵਰਕਰਾਂ ਨੂੰ ਸਲਾਮ ਕਰਦੇ ਹਨ । ਉਨ੍ਹਾਂ ਕਿਹਾ ਕਿ ਬਹੁਤ ਸਾਰੇ ਟੀਚਰ ਬਹੁਤ ਚੰਗਾ ਕੰਮ ਕਰਦੇ ਹਨ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਕਾਫੀ ਸਕੂਲਾਂ ਦਾ ਕੰਮ ਹੋ ਚੁੱਕਿਆ ਹੈ ਜਿਹੜੇ ਕੰਮ ਰਹਿ ਗਏ ਹਨ ਉਹ ਵੀ ਜਲਦ ਪੂਰੇ ਹੋਣਗੇ । ਸਿੱਖਿਆ ਮੰਤਰੀ ਬੈਂਸ ਨੇ ਕਿਹਾ ਆਉਂਦੇ 6 ਮਹੀਨਿਆਂ ਨੂੰ ਸਰਕਾਰੀ ਸਕੂਲਾਂ ਦਾ ਪੱਧਰ ਹੋਰ ਉੱਪਰ ਚੁੱਕਾਂਗੇ , ਤੁਸੀਂ ਸਾਰੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਲਈ ਭੇਜੋਗੇ । ਜਲੰਧਰ ਦੀ ਜ਼ਿਮਣੀ ਚੋਣ ਦੇ ਨਤੀਜੇ ਵਾਹਿਗੁਰੂ ਦਾ ਜੋ ਫ਼ਰਮਾਨ ਹੋਵੇਗਾ ਉਹ ਸਿਰ ਮੱਥੇ । ਉਹਨਾਂ ਕਿਹਾ ਕਿ ਜੋ ਜਨਤਾ ਦਾ ਫ਼ੈਸਲਾ ਹੋਵੇਗਾ ਉਹ ਸਭ ਦੇ ਸਾਹਮਣੇ ਆਵੇਗਾ ਉਨ੍ਹਾਂ ਕਿਹਾ ਕਿ ਸਾਡੀ ਸਾਰੀ ਸਰਕਾਰ ਦੀ ਸਾਰੀ ਟੀਮ ਨੇ ਜੋ ਜਨਤਾ ਨਾਲ ਵਾਅਦੇ ਕੀਤੇ ਸਨ ਉਹ ਜਲਦ ਪੂਰੇ ਕਰਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.