ETV Bharat / state

ਹੈਲਥ ਵਰਕਰਾਂ ਨੇ ਕੀਤਾ ਓ.ਪੀ ਸੋਨੀ ਦੀ ਕੋਠੀ ਦਾ ਘਿਰਾਓ - ਓ.ਪੀ ਸੋਨੀ ਦੀ ਕੋਠੀ ਦਾ ਘਿਰਾਓ

ਬੁੱਧਵਾਰ ਨੂੰ ਹੈਲਥ ਵਰਕਰਾਂ (Health Workers Union) ਅੰਮ੍ਰਿਤਸਰ ਵਿਖੇ ਉਪ ਮੁੱਖ ਮੰਤਰੀ ਓ.ਪੀ ਸੋਨੀ (Deputy CM OP Soni) ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੀਆਂ।

ਹੈਲਥ ਵਰਕਰਾਂ ਨੇ ਕੀਤਾ ਓ.ਪੀ ਸੋਨੀ ਦੀ ਕੋਠੀ ਦਾ ਘਿਰਾਓ

author img

By

Published : Dec 1, 2021, 6:36 PM IST

ਅੰਮ੍ਰਿਤਸਰ: ਪੰਜਾਬ ਵਿੱਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਉਸੇ ਤਰ੍ਹਾਂ ਹੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇਜ਼ ਕੀਤੇ ਜਾ ਰਹੇ ਹਨ, ਇਸੇ ਤਹਿਤ ਹੀ ਬੁੱਧਵਾਰ ਨੂੰ ਹੈਲਥ ਵਰਕਰਾਂ (Health Workers Union) ਅੰਮ੍ਰਿਤਸਰ ਵਿਖੇ ਉਪ ਮੁੱਖ ਮੰਤਰੀ ਓ.ਪੀ ਸੋਨੀ (Deputy CM OP Soni) ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੀਆਂ।

ਇਨ੍ਹਾਂ ਵੱਲੋਂ ਪਿਛਲੇ 15 ਦਿਨਾਂ ਤੋਂ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਜੋ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ, ਉਨ੍ਹਾਂ ਦੀ ਕੋਠੀ ਦੇ ਬਾਹਰ ਪੱਕਾ ਧਰਨਾ ਲਗਾਇਆ ਗਿਆ ਸੀ। ਜਿਸ ਦੇ ਚੱਲਦੇ ਬੁੱਧਵਾਰ ਨੂੰ ਰੋਸ ਵਜੋਂ ਇਨ੍ਹਾਂ ਹੈਲਥ ਫੀਮੇਲ ਵਰਕਰਾਂ (Health Workers Union) ਵੱਲੋਂ ਉਪ-ਮੁੱਖ ਮੰਤਰੀ ਓ.ਪੀ.ਸੋਨੀ (Deputy CM OP Soni) ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਕਿਹਾ ਬੀਤੇ ਲੰਮੇ ਸਮੇਂ ਤੋਂ ਉਹ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ।

ਹੈਲਥ ਵਰਕਰਾਂ ਨੇ ਕੀਤਾ ਓ.ਪੀ ਸੋਨੀ ਦੀ ਕੋਠੀ ਦਾ ਘਿਰਾਓ

ਇਸ ਤੋਂ ਇਲਾਵਾਂ ਉਨ੍ਹਾਂ ਦੀ ਮੁਲਾਜ਼ਮ ਜਥੇਬੰਦੀ ਵੱਲੋਂ ਚੰਡੀਗੜ੍ਹ ਵਿਖੇ ਵੀ ਧਰਨਾ ਲਗਾਇਆ ਗਿਆ ਹੈ, ਉੱਥੇ ਹੀ ਅੰਮ੍ਰਿਤਸਰ ਵਿਖੇ ਪੰਜਾਬ ਭਰ ਤੋਂ ਫੀਮੇਲ ਹੈਲਥ ਵਰਕਰ ਦੀ ਜਥੇਬੰਦੀ (Health Workers Union) ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ। ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦੀ ਕੋਠੀ ਦੇ ਬਾਹਰ ਇਹ ਧਰਨਾ ਲਗਾਇਆ ਗਿਆ ਹੈ। ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਵੱਲੋਂ ਪਹੁੰਚ ਕੇ ਇਹ ਵਿਸਵਾਸ਼ ਦਿੱਤਾ ਗਿਆ ਸੀ, ਕਿ ਉਹ ਜ਼ਰੂਰ ਇਨ੍ਹਾਂ ਹੈਲਥ ਦੀ ਮੰਗਾਂ ਵੱਲ ਧਿਆਨ ਦੇਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੈਲਥ ਵਰਕਰ ਯੂਨੀਅਨ (Health Workers Union) ਆਗੂ ਨੇ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਉਹ ਹੈਲਥ ਵਿਭਾਗ ਵਿੱਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹੋਏ ਹਨ। ਪਰ ਹੁਣ ਉਨ੍ਹਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਹ ਧਰਨਾ ਉਦੋਂ ਅਜੇ ਤੱਕ ਜਾਰੀ ਰਹੇਗਾ, ਜਿੰਨ੍ਹਾਂ ਚਿਰ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਮੰਨ ਲੈਂਦੀ।

ਇਹ ਵੀ ਪੜੋ:- CM ਚੰਨੀ ਤੇ ਨਵਜੋਤ ਸਿੱਧੂ ਦਾ ਦਿੱਲੀ ਦੌਰਾ, ਰਾਹੁਲ ਗਾਂਧੀ ਨਾਲ ਕਰ ਸਕਦੇ ਨੇ ਮੁਲਾਕਾਤ

ETV Bharat Logo

Copyright © 2025 Ushodaya Enterprises Pvt. Ltd., All Rights Reserved.