ETV Bharat / state

ਗੁਰੂ ਨਾਨਕ ਹਸਪਤਾਲ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਆਈ ਸਾਹਮਣੇ - ਬਜ਼ੁਰਗ ਦੀ ਲਾਸ਼

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ (video that shames humanity) ਸਾਹਮਣੇ ਆਈ ਹੈ ਜਿਸ ਵਿਚ ਇਕ ਬਜ਼ੁਰਗ ਦੀ ਲਾਸ਼ (corpse of an old man) ਹਸਪਤਾਲ ਦੇ ਬਾਹਰ ਪਈ ਹੈ।

ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਸਾਹਮਣੇ

author img

By

Published : Dec 23, 2021, 5:57 PM IST

ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ (video that shames humanity) ਸਾਹਮਣੇ ਆਈ ਹੈ। ਜਿੱਥੇ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਤੋਂ ਬਾਅਦ ਉਸਨੂੰ ਹਸਪਤਾਲ ਦੇ ਬਾਹਰ ਸੁੱਟ ਦਿੱਤਾ ਗਿਆ। ਉਸਦੀ ਲਾਸ਼ ਕਾਫੀ ਦੇਰ ਤੱਕ ਉੱਥੇ ਪਈ ਰਹੀ ਅਤੇ ਕਿਸੇ ਨੇ ਚੁੱਕਿਆ ਨਹੀਂ। ਡਾਕਟਰ ਨੇ ਇਹ ਜਾਣਨ ਦੀ ਖੇਚਲ ਵੀ ਨਹੀਂ ਕੀਤੀ ਕਿ ਇਹ ਲਾਸ਼ ਇੱਥੇ ਕਿਉਂ ਪਈ ਹੈ।

ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਸਾਹਮਣੇ
ਡਾਕਟਰ ਮੁਤਾਬਕ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਬਾਹਰ ਬਜ਼ੁਰਗ ਦੀ ਲਾਸ਼ (corpse of an old man) ਪਈ ਹੈ। ਪੁਲਿਸ ਅਧਿਕਾਰੀ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਇਸ ਬਜ਼ੁਰਗ ਨੂੰ ਕੱਲ੍ਹ ਦਾਖਲ ਕਰਵਾਇਆ ਗਿਆ ਸੀ ਪਰ ਉਸ ਦੀ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਨੇ ਵੀ ਇੰਨੀ ਦੇਰ ਤੋਂ ਸੂਚਿਤ ਨਹੀਂ ਕੀਤਾ ਸੀ।ਅਸੀਂ ਵੀ ਹੁਣ ਹੀ ਪਹੁੰਚੇ ਹਾਂ।ਪੁਲਿਸ ਦਾ ਕਹਿਣਾ ਹੈ ਕਿ ਇਸ ਵਿਚ ਡਾਕਟਰਾਂ ਦੀ ਗਲਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਲੁਧਿਆਣਾ ਬਲਾਸਟ: ਅਦਾਲਤਾਂ 'ਚ ਸੁਰੱਖਿਆਂ ਪ੍ਰਬੰਧਾਂ 'ਤੇ ਹਿਮਾਂਸ਼ੀ ਖੁਰਾਨਾ ਦੇ ਸਵਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.