ETV Bharat / state

Illegal Alcohol:ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ - ਐਕਸਾਈਜ਼ ਵਿਭਾਗ

ਅੰਮ੍ਰਿਤਸਰ ਦੀ ਪੁਲਿਸ (Police)ਅਤੇ ਐਕਸਾਈਜ਼ ਵਿਭਾਗ(Department of Excise) ਵੱਲੋਂ ਪਿੰਡ ਖਿਆਲਾ ਕਲਾਂ ਵਿਖੇ ਛਾਪੇਮਾਰੀ ਕੀਤੀ ਗਈ।ਇਸ ਦੌਰਾਨ 3400 ਕਿਲੋ ਲਾਹਣ ਅਤੇ 15 ਹਜ਼ਾਰ ਲੀਟਰ ਨਜਾਇਜ਼ ਸ਼ਰਾਬ (Illegal Alcohol)ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

Illegal Alcohol:ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

author img

By

Published : May 31, 2021, 8:02 PM IST

ਅੰਮ੍ਰਿਤਸਰ:ਪੁਲਿਸ (Police) ਅਤੇ ਐਕਸਾਈਜ਼ ਵਿਭਾਗ (Department of Excise)ਵੱਲੋਂ ਪਿੰਡ ਖਿਆਲਾ ਕਲਾਂ ਵਿਖੇ ਛਾਪੇਮਾਰੀ ਕੀਤੀ ਗਈ।ਇਸ ਦੌਰਾਨ 3400 ਕਿਲੋ ਲਾਹਣ ਅਤੇ 15 ਹਜ਼ਾਰ ਲੀਟਰ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।ਇਸ ਮੌਕੇ ਪੁਲਿਸ ਅਧਿਕਾਰੀ ਕਪਿਲ ਕੌਸ਼ਲ ਨੇ ਕਿਹਾ ਹੈ ਕਿ ਪੁਲਿਸ ਪਾਰਟੀ ਨੇ ਪਿੰਡ ਖਿਆਲਾਂ ਵਿਚ ਛਾਪਾਮਾਰੀ ਦੌਰਾਨ ਨਸ਼ਾ ਤਸਕਰਾਂ ਤੋਂ 3400 ਕਿਲੋ ਲਾਹਣ, 15 ਹਜ਼ਾਰ ਲੀਟਰ ਨਜਾਇਜ਼ ਸ਼ਰਾਬ (Illegal Alcohol)ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਹੈ।

Illegal Alcohol:ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ
ਪੁਲਿਸ ਅਧਿਕਾਰੀ ਦਾ ਕਹਿਣ ਹੈ ਕਿ ਇਲਾਕੇ ਵਿਚ ਨਸ਼ਾ ਵੇਚਣ ਵਾਲੇ ਨਸ਼ਾ ਤਸਕਰਾਂ (Drug smugglers) ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਉਹ ਨਸ਼ੇ ਦੀ ਤਸਕਰੀ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।ਇਸ ਦੌਰਾਨ ਨਸ਼ਾ ਤਸਕਰਾ ਵੱਲੋਂ ਨਸ਼ੇ ਦਾ ਕਾਰੋਬਾਰ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।ਉਧਰ ਪੁਲਿਸ ਵੱਲੋਂ ਵੀ ਪੰਜਾਬ ਨੂੰ ਨਸਾ ਮੁਕਤ ਬਣਾਉਣ ਲਈ ਮੁਹਿੰਮ ਵੱਢੀ ਹੋਈ ਹੈ।ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ:ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਖੀਰਨੀਆਂ 'ਆਪ' 'ਚ ਹੋਏ ਸ਼ਾਮਲ

ETV Bharat Logo

Copyright © 2025 Ushodaya Enterprises Pvt. Ltd., All Rights Reserved.