ETV Bharat / state

ਚਰਨਜੀਤ ਚੰਨੀ ਦੇ ਰੋਡ ਸ਼ੋਅ ਦਾ ਪਰਵਾਸੀ ਭਾਈਚਾਰੇ ਵੱਲੋਂ ਵਿਰੋਧ - ਚਰਨਜੀਤ ਚੰਨੀ ਖਿਲਾਫ਼ ਜੰਮਕੇ ਭੜਾਸ ਕੱਢੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਵਾਸੀਆਂ ਨੂੰ ਲੈਕੇ ਵਿਵਾਦਿਤ ਬਿਆਨ ’ਤੇ ਸਪੱਸ਼ਟੀਕਰਨ ਸਾਹਮਣੇ ਆਇਆ ਹੈ। ਚੰਨੀ ਨੇ ਕਿਹਾ ਹੈ ਕਿ ਉਨ੍ਹਾਂ ਕੇਜਰੀਵਾਲ ਨੂੰ ਕਿਹਾ ਸੀ ਅਤੇ ਲੋਕਾਂ ਦੀਆਂ ਭਾਵਨਵਾਨਾਂ ਨੂੰ ਠੇਸ ਪਹੁੰਚਾਉਣ ਦੀ ਉਨ੍ਹਾਂ ਦੀ ਕੋਈ ਭਾਵਨਾ ਨਹੀਂ ਸੀ। ਓਧਰ ਚਰਨਜੀਤ ਚੰਨੀ ਦੇ ਰੋਡ ਸ਼ੋਅ ਦਾ ਪਰਵਾਸੀ ਭਾਈਚਾਰੇ ਵੱਲੋਂ ਵਿਰੋਧ ਕੀਤਾ ਗਿਆ।

ਚਰਨਜੀਤ ਚੰਨੀ ਦੇ ਰੋਡ ਸ਼ੋਅ ਦਾ ਪਰਵਾਸੀ ਭਾਈਚਾਰੇ ਵੱਲੋਂ ਵਿਰੋਧ

author img

By

Published : Feb 18, 2022, 4:52 PM IST

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਮੌਕੇੇ ਉਨ੍ਹਾਂ ਕਿਹਾ ਕਿ ਆਪਣਾ ਬਿਆਨ ਉਨ੍ਹਾਂ ਪਰਵਾਸੀ ਭਾਈਚਾਰੇ ਨੂੰ ਲੈਕੇ ਨਹੀਂ ਦਿੱਤਾ ਸੀ ਬਲਕਿ ਉਨ੍ਹਾਂ ਕੇਜਰੀਵਾਲ ਨੂੰ ਲੈਕੇ ਬਿਆਨ ਦਿੱਤਾ ਸੀ ਨਾ ਕਿ ਸਮੁੱਚੇ ਭਾਈਚਾਰੇ ਬਾਰੇ ਉਨ੍ਹਾਂ ਕੁਝ ਕਿਹਾ ਹੈ।

ਚਰਨਜੀਤ ਚੰਨੀ ਦੇ ਰੋਡ ਸ਼ੋਅ ਦਾ ਪਰਵਾਸੀ ਭਾਈਚਾਰੇ ਵੱਲੋਂ ਵਿਰੋਧ
ਚਰਨਜੀਤ ਚੰਨੀ ਦੇ ਰੋਡ ਸ਼ੋਅ ਦਾ ਪਰਵਾਸੀ ਭਾਈਚਾਰੇ ਵੱਲੋਂ ਵਿਰੋਧ

ਇਸਦੇ ਨਾਲ ਅੰਮ੍ਰਿਤਸਰ ਦੇ ਪੂਰਬੀ ਵਿਧਾਨਸਭਾ ਹਲਕਾ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਿੱਧੂ ਨੂੰ ਭਰਵਾਂ ਸੁਆਗਤ ਮਿਲ ਰਿਹਾ ਹੈ। ਚੰਨੀ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਜਿੱਤ ਵੱਲ ਵਧ ਰਹੇ ਹਨ।

ਉਥੇ ਹੀ ਪਰਵਾਸੀ ਭਾਈਚਾਰੇ ਵੱਲੋਂ ਇਕੱਠੇ ਹੋ ਕੇ ਚਰਨਜੀਤ ਚੰਨੀ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਪਰਵਾਸੀ ਭਾਈਚਾਰੇ ਖਿਲਾਫ਼ ਗਲਤ ਬਿਆਨਬਾਜ਼ੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਦੋਵਾਂ ਦੇ ਬਿਆਨ ਤੋਂ ਬਾਅਦ ਕਾਂਗਰਸ ਦਾ ਅਸਲ ਚਿਹਰਾ ਸਾਹਮਣੇ ਆਇਆ ਹੈ। ਇਸਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਵੱਡੀ ਗਿਣਤੀ ਵਿੱਚ ਪਰਵਾਸੀ ਭਾਈਚਾਰੇ ਦੀ ਵੋਟ ਹੈ ਜਿਸਦੇ ਚੱਲਦੇ ਉਹ ਕਾਂਗਰਸ ਦੀ ਵਿਰੋਧੀ ਪਾਰਟੀ ਨੂੰ ਪਾਉਣਗੇ ਅਤੇ ਕਾਂਗਰਸ ਨੂੰ ਸਬਕ ਸਿਖਾਉਣਗੇ।

ਇਹ ਵੀ ਪੜ੍ਹੋ: 94 ਸਾਲ ਦੀ ਉਮਰ ਦੇ ਬਾਬਾ ਬਾਦਲ ਤੋਂ ਲੈ ਚੜ੍ਹਦੀ ਉਮਰੇ ਨੌਜਵਾਨ ਅਜਮਾ ਰਹੇ ਨੇ ਕਿਸਮਤ

ETV Bharat Logo

Copyright © 2025 Ushodaya Enterprises Pvt. Ltd., All Rights Reserved.