ETV Bharat / state

2022 ਦੀਆਂ ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਅਹਿਮ ਬਿਆਨ

ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿੰਗ ਦੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਜਿਸ ਜਗ੍ਹਾ ’ਤੇ ਵੀ ਉਨ੍ਹਾਂ ਦੀ ਡਿਊਟੀ ਲਗਾਉਣਗੇ 2022 ਦੀਆਂ ਚੋਣਾਂ ਨੂੰ ਲੈ ਕੇ ਤੇ ਉਹ ਉਸ ’ਤੇ ਜ਼ਰੂਰ ਖ਼ਰਾ ਉਤਰਨਗੇ ਕਿਉਂਕਿ ਜਦੋਂ ਵੀ ਉਨ੍ਹਾਂ ਦੀ ਕੋਈ ਡਿਊਟੀ ਲਗਾਈ ਜਾਂਦੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ।

2022 ਦੀਆਂ ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਅਹਿਮ ਬਿਆਨ
2022 ਦੀਆਂ ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਅਹਿਮ ਬਿਆਨ
author img

By

Published : Nov 9, 2021, 7:32 AM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਜਿਸ ਜਗ੍ਹਾ ’ਤੇ ਵੀ ਉਨ੍ਹਾਂ ਦੀ ਡਿਊਟੀ ਲਗਾਉਣਗੇ 2022 ਦੀਆਂ ਚੋਣਾਂ ਨੂੰ ਲੈ ਕੇ ਤੇ ਉਹ ਉਸ ’ਤੇ ਜ਼ਰੂਰ ਖ਼ਰਾ ਉਤਰਨਗੇ ਕਿਉਂਕਿ ਜਦੋਂ ਵੀ ਉਨ੍ਹਾਂ ਦੀ ਕੋਈ ਡਿਊਟੀ ਲਗਾਈ ਜਾਂਦੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ।

2022 ਦੀਆਂ ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਅਹਿਮ ਬਿਆਨ

ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਜ੍ਹਾ ਨਾਲ ਹੀ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣ ਸਕੀ ਹਾਂ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੇਰੇ ’ਤੇ ਭਰੋਸਾ ਜਤਾਇਆ ਗਿਆ ਸੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਔਰਤਾਂ ਨੂੰ ਪੂਰੀ ਤਰ੍ਹਾਂ ਨਾਲ ਮਾਣ ਸਨਮਾਨ ਦਿੰਦੀ ਹੈ।

ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਅਲੱਗ ਅਲੱਗ ਜਗ੍ਹਾ ’ਤੇ ਜਾ ਕੇ ਮਹਿਲਾਵਾਂ ਦੇ ਵ੍ਹੱਟਸਐਪ ਗਰੁੱਪ ਬਣਾਏ ਜਾ ਰਹੇ ਹਨ ਤਾਂ ਜੋ ਕਿ 2022 ਦੀਆਂ ਚੋਣਾਂ ਵਿੱਚ ਔਰਤਾਂ ਵਧ ਚੜ੍ਹ ਕੇ ਹਿੱਸਾ ਲੈ ਸਕਣ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਅਦ ਵੀ ਕਾਂਗਰਸ ਪਾਰਟੀ ਵੱਲੋਂ ਬਰਗਾੜੀ ਦੇ ਦੋਸ਼ੀਆਂ ਨੂੰ ਨਹੀਂ ਫੜਿਆ ਗਿਆ ਅਤੇ ਉਸ ਉੱਤੇ ਸਿਰਫ਼ ਤੇ ਸਿਰਫ਼ ਸਿਆਸਤ ਕੀਤੀ ਜਾ ਰਹੀ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ 1984 ਦੇ ਦੋਸ਼ੀਆਂ ਨੂੰ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ ਸੀ ਅਤੇ ਸਜ਼ਾ ਦਿਵਾਉਣ ਵਾਸਤੇ ਵੀ ਪੂਰਨ ਤੌਰ ’ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਬੀਬੀ ਜਗੀਰ ਕੌਰ (Bibi Jagir Kaur) ਵੱਲੋਂ ਇੰਦਰਾ ਗਾਂਧੀ ਦੇ ਸੋਧਾ ਲਾਉਣ ਵਾਲੇ ਨੌਜਵਾਨਾਂ ਨੂੰ ਕਾਤਲ ਕਿਹਾ ਗਿਆ।

ਇਹ ਵੀ ਪੜ੍ਹੋ: 'ਬੇਅਦਬੀ ਦੇ ਮਾਮਲਿਆਂ 'ਚ ਕਾਂਗਰਸ ਸਰਕਾਰ ਪੂਰੀ ਤਰ੍ਹਾ ਫੇਲ੍ਹ'

ETV Bharat Logo

Copyright © 2024 Ushodaya Enterprises Pvt. Ltd., All Rights Reserved.