ETV Bharat / state

ਨਸ਼ੇ ਨੇ ਬਰਬਾਦ ਕੀਤਾ ਇੱਕ ਹੋਰ ਘਰ,ਨਸ਼ੇ ਕਾਰਨ ਦੋ ਸਕੇ ਭਰਾਵਾਂ ਦੀ ਹੋਈ ਮੌਤ

author img

By

Published : Oct 18, 2022, 6:00 PM IST

ਪੰਜਾਬ ਸਰਕਾਰ ਵੱਲੋਂ ਨਸ਼ੇ ਉੱਤੇ ਕੰਟਰੋਲ ਦੇ ਦਾਅਵੇ ਬੈਨਰ ਲਗਾ ਕੇ ਕੀਤੇ ਜਾ ਰਹੇ ਹਨ ਪਰ ਅੱਜ ਅੰਮ੍ਰਿਤਸਰ ਵਿੱਚ ਦੋ ਸਕੇ ਭਰਾਵਾਂ ਦੀ ਨਸ਼ੇ ਕਾਰਨ ਮੌਤ (brothers died due to drug addiction in Amritsar) ਹੋ ਗਈ। ਸਥਾਨਕਵਾਸੀਆਂ ਦਾ ਕਹਿਣਾ ਹੈ ਕਿ ਸਿਰਫ ਪੰਜ ਘੰਟਿਆਂ ਅੰਦਰ ਦੋਵੇਂ ਭਰਾਵਾਂ ਦੀ ਮੌਤ ਹੋਈ ਹੈ।

In Amritsar, drugs destroyed another house, two brothers died due to drugs
ਨਸ਼ੇ ਨੇ ਬਰਬਾਦ ਕੀਤਾ ਇੱਕ ਹੋਰ ਘਰ,ਨਸ਼ੇ ਕਾਰਨ ਦੋ ਸਕੇ ਭਰਾਵਾਂ ਦੀ ਹੋਈ ਮੌਤ

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦੋ ਸਕੇ ਭਰਾਵਾਂ ਦੀ ਨਸ਼ੇ ਕਾਰਨ ਮੌੌਤ ਹੋ ਗਈ (brothers died due to drug addiction in Amritsar) ਹੈ। ਸਥਾਨਕਵਾਸੀਆਂ ਮੁਤਾਬਿਕ ਮ੍ਰਿਤਕ ਭਰਾਵਾਂ ਵਿਚੋਂ ਵੱਡਾ ਨਸ਼ਾ ਵੇਚਦਾ ਸੀ ਅਤੇ ਜਿਸ ਨੂੰ ਪੁਲਿਸ ਨੇ ਕੁਝ ਦਿਨ ਪਹਿਲਾਂ ਨਸ਼ੇ ਸਮੇਤ ਫੜ ਕੇ ਜੇਲ੍ਹ ਭੇਜ ਦਿੱਤਾ ਅਤੇ ਜੇਲ੍ਹ ਵਿੱਚ ਦੀ ਤਬੀਅਤ ਖ਼ਰਾਬ (Bad health in prison) ਹੋਣ ਦੇ ਚੱਲਦੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਪਰ ਉਸ ਦੀ ਇਲਾਜ ਦੌਰਨ ਮੌਤ ਹੋ ਗਈ।

ਸਥਾਨਕਵਾਸੀਆਂ ਦਾ ਕਹਿਣਾ ਹੈ ਕਿ ਵੱਡੇ ਭਰਾ ਦੀ ਮੌਤ ਤੋਂ ਬਾਅਦ ਛੋਟੇ ਭਰਾ ਨੇ ਵੀ ਨਸ਼ੇ ਦਾ ਇੰਜੈਕਸ਼ਨ ਲਾਇਆ ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਜਦੋਂ ਉਸ ਨੂੰ ਡਾਕਟਰ ਕੋਲ ਲੈ ਕੇ ਗਏ ਅਤੇ ਉਸ ਦੀ ਵੀ ਮੌਤ ਹੋ ਗਈ।

ਮਾਮਲੇ ਸਬੰਧੀ ਪਰਿਵਾਰ ਦਾ ਕੋਈ ਵੀ ਜੀਅ ਬੋਲਣ ਨੂੰ ਤਿਆਰ ਨਹੀਂ ਪਰ ਗਵਾਂਢੀਆਂ ਦਾ ਕਹਿਣਾ ਹੈ ਕਿ ਦੋਵੇਂ ਲੜਕੇ ਨਸ਼ਾ ਕਰਦੇ ਸਨ (Both boys were addicted to drugs) ਵੱਡਾ ਲੜਕਾ ਨਸ਼ਾ ਵੇਚਦਾ ਸੀ ਉਸ ਕੋਲੋਂ ਨਸ਼ਾ ਬਰਾਮਦ ਹੋਣ ਦੇ ਚੱਲਦੇ ਉਸ ਨੂੰ ਫੜ ਕੇ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ।

ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲ ਤੋਂ ਨਸ਼ਾ ਉਨ੍ਹਾਂ ਦੀ ਗਲੀ ਮੁਹੱਲੇ ਵਿੱਚ ਬਹੁਤ ਜ਼ਿਆਦਾ ਵਧ ਗਿਆ ਹੈ ਜਿਸ ਕਾਰਨ ਦੋਨਾਂ ਭਰਾਵਾਂ ਦੀ ਮੌਤ ਹੋ ਗਈ ਉਨ੍ਹਾਂ ਦੱਸਿਆ ਕਿ ਪਹਿਲੇ ਵੀ ਸੁਣਿਆ ਕਰਦੇ ਸੀ ਕਿ ਪਿੰਡਾਂ ਵਿੱਚ ਨਸ਼ਾ ਬਹੁਤ ਹੈ ਪਰ ਹੁਣ ਤੇ ਸ਼ਹਿਰ ਵਿੱਚ ਨਸ਼ਾ ਬਹੁਤ ਵਿਕਣ ਲੱਗ ਪਿਆ ਹੈ ਜਿਸ ਦੇ ਕਰਕੇ ਦੋਵੇਂ ਭਰਾਵਾਂ ਦੀ ਮੌਤ ਹੋ ਗਈ ।

ਉਥੇ ਹੀ ਸਬ ਇਸਪੈਕਟਰ ਸੁਬੇਗ ਸਿੰਘ ਨੇ ਕਿਹਾ ਕਿ ਹਰਗੁਨ ਨਾਂਅ ਦੇ ਨੌਜਵਾਨ ਨੂੰ ਐਨਡੀਪੀਸੀ ਐਕਟ (NDPC Act) ਦੇ ਕੇਸ ਵਿਚ ਜੇਲ੍ਹ ਵਿੱਚ ਲਿਆਂਦਾ ਗਿਆ ਸੀ ਜਿਸ ਦੀ ਤਬੀਅਤ ਖ਼ਰਾਬ ਹੋਣ ਕਰਕੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: 'ਆਪ' ਵਿਧਾਇਕ ਦੀ ਸੁਰੱਖਿਆ ਨੂੰ ਖ਼ਤਰਾ ! ਸਕਿਉਰਟੀ ਗੱਡੀ ਨਾਲ ਹੋਇਆ ਵੱਡਾ ਕਾਰਾ !

ETV Bharat Logo

Copyright © 2024 Ushodaya Enterprises Pvt. Ltd., All Rights Reserved.