ਅੰਮ੍ਰਿਤਸਰ: ਬੀਤੇ ਕਾਫ਼ੀ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੌੜੇ ਘਰ ਅਤੇ ਪਾਰਕਿੰਗ ਦੀ ਇਮਾਰਤ ਦੀ ਉਸਾਰੀ ਦਾ ਸੋਮਵਾਰ ਨੂੰ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਕਾਰ ਸੇਵਾ ਸੰਪਰਦਾਇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋ ਸੰਗਤਾਂ ਦੇ ਸਹਿਯੋਗ ਨਾਲ ਬੇਸਮੈਂਟ ਦੀ ਇਮਾਰਤ ਦਾ ਲੈਂਟਰ ਦੀ ਸੇਵਾ ਆਰੰਭ ਕੀਤੀ ਗਈ। ਜਿਸਦੇ ਚੱਲਦੇ ਜਿੱਥੇ ਕਾਰਸੇਵਾ ਸੰਪਰਦਾਇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਅਤੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਸੰਗਤਾਂ ਦਾ ਧੰਨਵਾਦ ਕਰਦਿਆਂ, ਇਹਨਾਂ ਇਮਾਰਤ ਦੀ ਉਸਾਰੀ ਦੀ ਵਧਾਈ ਦਿੱਤੀ ਗਈ।
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੇਵਾ ਕਾਰਜ ਫਿਰ ਆਰੰਭ - ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ
ਵਿਵਾਦਾਂ ਵਿੱਚ ਘਿਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੌੜੇ ਘਰ ਅਤੇ ਪਾਰਕਿੰਗ ਦੀ ਇਮਾਰਤ ਦੀ ਉਸਾਰੀ ਦਾ ਸੋਮਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਬੇਸਮੈਂਟ ਦੀ ਇਮਾਰਤ ਦੇ ਲੈਂਟਰ ਦੀ ਸੇਵਾ ਆਰੰਭ ਕੀਤੀ ਗਈ।