ETV Bharat / state

ਵਜ਼ੀਫਾ ਘੁਟਾਲਾ ਮਾਮਲੇ ਚ ਕੈਪਟਨ ਨੇ ਟੇਕੇ ਗੋਢੇ-ਆਪ ਆਗੂ - ਸਕਾਲਰਸ਼ਿਪ ਵਿਚ ਘੁਟਾਲਾ

ਵਜ਼ੀਫਾ ਘੁਟਾਲਾ ਮਾਮਲੇ ਨੂੰ ਲੈਕੇ ਆਪ ਆਗੂਆਂ ਨੇ ਕਿਹਾ ਕਿ ਆਪ ਦੇ ਰੋਸ ਦੇ ਅੱਗੇ ਕੈਪਟਨ ਅਮਰਿੰਦਰ ਸਿੰਘ(Captain Amarinder Singh) ਨੇ ਗੋਢੇ ਟੇਕੇ ਹਨ।ਉਨ੍ਹਾਂ ਨਾਲ ਹੀ ਕਿਹਾ ਕਿ ਅਰਵਿੰਦ ਕੇਜਰੀਵਾਲ(Arvind Kejriwal) ਵੱਲੋਂ ਜੋ ਕੰਮ ਦਿੱਲੀ ਵਿੱਚ ਕੀਤੇ ਜਾ ਰਹੇ ਹਨ ਉਨ੍ਹਾਂ ਕੰਮਾਂ ਨੂੰ ਪੰਜਾਬ ਵਿੱਚ ਵੀ ਲੈ ਕੇ ਆਉਣਗੇ ਅਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਘੁਟਾਲਿਆਂ ਨੂੰ ਜਨਤਾ ਦੇ ਸਾਹਮਣੇ ਜੱਗ ਜ਼ਾਹਿਰ ਕਰਦੇ ਰਹਿਣਗੇ।

ਵਜ਼ੀਫਾ ਘੁਟਾਲਾ ਮਾਮਲੇ ਚ ਕੈਪਟਨ ਨੇ ਟੇਕੇ ਗੋਢੇ-ਆਪ ਆਗੂ

author img

By

Published : Jun 20, 2021, 4:54 PM IST

ਅੰਮ੍ਰਿਤਸਰ:ਪਿਛਲੇ ਚਾਰ ਦਿਨਾਂ ਤੋਂ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਵਾਂ ਦੇ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸੀ ਤੇ ਭੁੱਖ ਹੜਤਾਲ ਕੀਤੀ ਜਾ ਰਹੀ ਸੀ ਕੀ ਪੰਜਾਬ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਅਨੁਸੂਚਿਤ ਜਾਤੀ ਦੇ ਬੱਚਿਆਂ ਦੀ ਸਕਾਲਰਸ਼ਿਪ ਵਿਚ ਘੁਟਾਲਾ ਕੀਤਾ ਹੈ ।ਪ੍ਰਦਰਸ਼ਨਕਾਰੀ ਆਪ ਆਗੂ ਤੇ ਵਰਕਰ ਅਨਸੂਚਿਤ ਜਾਤੀ ਦੇ ਬੱਚਿਆਂ ਨੂੰ ਇਨਸਾਫ ਦੁਆਉਣ ਲਈ ਭੁੱਖ ਹੜਤਾਲ ਤੇ ਬੈਠੇ ਹੋਏ ਸਨ ਅਤੇ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਫ਼ੈਸਲਾ ਦਿੱਤਾ ਗਿਆ ਤੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ।

ਵਜ਼ੀਫਾ ਘੁਟਾਲਾ ਮਾਮਲੇ ਚ ਕੈਪਟਨ ਨੇ ਟੇਕੇ ਗੋਢੇ-ਆਪ ਆਗੂ

ਮੁੱਖ ਮੰਤਰੀ ਵੱਲੋਂ ਬਾਕੀ ਦੇ 60 ਫੀਸਦੀ ਬਕਾਏ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ ਜਾਵੇਗਾ ।ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੂਰੀ ਲੀਡਰਸ਼ਿਪ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨੂੰ ਲੈਕੇ ਆਪ ਵੱਲੋਂ ਲੱਡੂ ਵੰਡ ਕੇ ਭੁੱਖ ਹੜਤਾਲ ਖ਼ਤਮ ਕੀਤੀ ਗਈ ।

ਇਸ ਦੌਰਾਨ ਆਪ ਆਗੂਆਂ ਨੇ ਕਿਹਾ ਕਿ ਆਪ ਦੇ ਰੋਸ ਦੇ ਅੱਗੇ ਕੈਪਟਨ ਅਮਰਿੰਦਰ ਸਿੰਘ ਨੇ ਗੋਢੇ ਟੇਕੇ ਹਨ।ਉਨ੍ਹਾਂ ਨਾਲ ਹੀ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਜੋ ਕੰਮ ਦਿੱਲੀ ਵਿੱਚ ਕੀਤੇ ਜਾ ਰਹੇ ਹਨ ਉਨ੍ਹਾਂ ਕੰਮਾਂ ਨੂੰ ਪੰਜਾਬ ਵਿੱਚ ਵੀ ਲੈ ਕੇ ਆਉਣਗੇ ਅਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਘੁਟਾਲਿਆਂ ਨੂੰ ਜਨਤਾ ਦੇ ਸਾਹਮਣੇ ਜੱਗ ਜ਼ਾਹਿਰ ਕਰਦੇ ਰਹਾਂਗੇ।

ਇਹ ਵੀ ਪੜ੍ਹੋ:ਕੋਟਕਪੂਰਾ ਗੋਲੀਕਾਂਡ ਮਾਮਲਾ:ਐਸਆਈਟੀ ਸਾਹਮਣੇ 22 ਜੂਨ ਨੂੰ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ETV Bharat Logo

Copyright © 2025 Ushodaya Enterprises Pvt. Ltd., All Rights Reserved.