ETV Bharat / state

ਦੀਵਾਲੀ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਜਾਂਚ

author img

By

Published : Oct 17, 2022, 6:38 PM IST

ਪੰਜਾਬ ਵਿੱਚ ਫੈਸਟੀਵਲ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਕੁਝ ਹੀ ਸਮੇਂ ਬਾਅਦ ਦੀਵਾਲੀ ਆਉਣ ਵਾਲੀ ਹੈ, ਇਸੇ ਦੌਰਾਨ ਦੀਵਾਲੀ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਦੇ ਵਿੱਚ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਉੱਪਰ ਜੀਆਰਪੀ ਅਤੇ ਆਰਪੀਐੱਫ ਵੱਲੋਂ ਸਾਂਝੇ ਆਪ੍ਰੇਸ਼ਨ ਦੇ ਤਹਿਤ ਸਰਚ ਅਭਿਆਨ ਚਲਾਇਆ ਗਿਆ।Amritsar latest news in Punjabi.

Etv Bharat
Etv Bharat

ਅੰਮ੍ਰਿਤਸਰ: ਪੰਜਾਬ ਵਿੱਚ ਫੈਸਟੀਵਲ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਕੁਝ ਹੀ ਸਮੇਂ ਬਾਅਦ ਦੀਵਾਲੀ ਆਉਣ ਵਾਲੀ ਹੈ, ਇਸੇ ਦੌਰਾਨ ਦੀਵਾਲੀ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਦੇ ਵਿੱਚ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਉੱਪਰ ਜੀਆਰਪੀ ਅਤੇ ਆਰਪੀਐੱਫ ਵੱਲੋਂ ਸਾਂਝੇ ਆਪ੍ਰੇਸ਼ਨ ਦੇ ਤਹਿਤ ਸਰਚ ਅਭਿਆਨ ਚਲਾਇਆ ਗਿਆ। Amritsar latest news in Punjabi.

In view of Diwali an investigation was conducted at Amritsar railway station

ਉਥੇ ਹੀ ਪੁਲਿਸ ਅਧਿਕਾਰੀ ਧਰਮਿੰਦਰ ਕਲਿਆਣ ਦਾ ਕਹਿਣਾ ਹੈ ਕਿ ਅਸੀਂ ਦੀਵਾਲੀ ਦੇ ਮੱਦੇਨਜ਼ਰ ਇਹ ਚੈਕਿੰਗ ਸ਼ੁਰੂ ਕੀਤੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਜਸ਼ਨਾਂ ਦਾ ਮਾਹੌਲ ਪੰਜਾਬ ਵਿੱਚ ਬਣਿਆ ਹੈ। ਇਸੇ ਦਾ ਹੀ ਮਾਹੌਲ ਪੰਜਾਬ ਵਿੱਚ ਰਹੇ ਉਹਦੇ ਨਾਲ ਕਿਹਾ ਕਿ ਅਸੀਂ ਅਕਸਰ ਹੀ ਰੇਲਵੇ ਸਟੇਸ਼ਨ ਦੇ ਉੱਤੇ ਇਹ ਚੈਕਿੰਗ ਕਰਦੇ ਰਹਿੰਦੇ ਹਾਂ ਅਤੇ ਰੈਗੂਲਰ ਚੈਕਿੰਗ ਹੈ ਅਤੇ ਅਸੀਂ ਆਮ ਲੋਕਾਂ ਨੂੰ ਵੀ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਕਿਸੇ ਨੂੰ ਕੁਝ ਸ਼ੱਕੀ ਸਾਮਾਨ ਨਜ਼ਰ ਆਉਂਦਾ ਹੈ ਤਾਂ ਕਿਰਪਾ ਕਰਕੇ ਨਾਲ ਲੱਗਦੇ ਪੁਲਿਸ ਥਾਣੇ ਵਿਚ ਜਲਦ ਤੋਂ ਜਲਦ ਰਿਪੋਰਟ ਕੀਤੀ ਜਾਵੇ ਤਾਂ ਜੋ ਕਿ ਹਰੇਕ ਵਿਅਕਤੀ ਆਪਣੀ ਜਾਨ ਮਾਲ ਦੀ ਰੱਖਿਆ ਖੁਦ ਕਰ ਸਕੇ।

ਇੱਥੇ ਜ਼ਿਕਰਯੋਗ ਹੈ ਕਿ ਜਦੋਂ ਵੀ ਦੇਸ਼ ਵਿੱਚੋਂ ਫੈਸਟੀਵਲ ਸੀਜ਼ਨ ਆਉਂਦਾ ਹੈ ਤਦ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਅਤੇ CRPF ਇਕੱਠੇ ਤੌਰ ਤੇ ਸਾਂਝੇ ਓਪਰੇਸ਼ਨ ਵੀ ਕਰਦੀ ਹੈ। ਉੱਥੇ ਹੀ ਅੱਜ ਅੰਮ੍ਰਿਤਸਰ ਦੇ ਵਿੱਚ ਅਚਾਨਕ ਹੀ ਜੀਆਰਪੀ ਅਤੇ CRPF ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਜਾਂਚ ਕੀਤੀ ਗਈ ਅਤੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀਆਂ ਟ੍ਰੇਨਾਂ ਦੀ ਸਪੈਸ਼ਲ ਜਾਂਚ ਕੀਤੀ ਗਈ। ਉਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਰ ਲੋਕ ਉਹਨਾਂ ਦਾ ਸਹਿਯੋਗ ਕਰਨਗੇ ਤਾਂ ਅਸੀਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚ ਸਕਦੇ ਹਾਂ।

ਇਹ ਵੀ ਪੜ੍ਹੋ: ਅਣਪਛਾਤਿਆਂ ਵੱਲੋਂ ਕਾਲੀ ਮਾਤਾ ਦੀ ਮੂਰਤੀ ਖੰਡਿਤ, ਸ਼ਰਧਾਲੂਆਂ 'ਚ ਭਾਰੀ ਰੋਸ

etv play button

ETV Bharat Logo

Copyright © 2024 Ushodaya Enterprises Pvt. Ltd., All Rights Reserved.