ETV Bharat / state

ਜਗਮੀਤ ਬਰਾੜ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਜਥੇਦਾਰ ਨੇ ਦਿੱਤਾ ਨਵਾਂ ਨਾਂ

ਅੰਮ੍ਰਿਤਸਰ ਵਿੱਚ ਅਕਾਲੀ ਆਗੂ ਜਗਮੀਤ ਬਰਾੜ (Akali leader Jagmeet Brar in Amritsar) ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਂਅ ਦੇ ਪਿੱਛੋਂ ਬਰਾੜ ਗੌਤ ਨੂੰ ਵੀ ਹਟਾ ਦਿੱਤਾ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਜਗਮੀਤ ਸਿੰਘ ਅਕਾਲੀ (Jagmeet Singh Akali) ਦਾ ਨਾਂਅ ਦਿੱਤਾ।

Jagmeet Brar resigned from all posts at Amritsar
ਜਗਮੀਤ ਬਰਾੜ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
author img

By

Published : Dec 6, 2022, 1:10 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲ ਦਲ ਦੇ ਆਗੂ ਜਗਮੀਤ ਸਿੰਘ ਬਰਾੜ (Akali leader Jagmeet Brar in Amritsar) ਵੱਲੋਂ ਆਪਣੇ ਨਾਮ ਦੇ ਪਿੱਛੇ ਬਰਾੜ ਨੇ ਉਤਾਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਦਾ ਨਾਮ ਜਗਮੀਤ ਸਿੰਘ ਸ੍ਰੀ ਅਕਾਲੀ ਹੋ ਗਿਆ ਹੈ। ਦਰਅਸਲ ਜਗਮੀਤ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਕੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ (Resigned from all his positions) ਦਿੱਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਗਮੀਤ ਬਰਾੜ ਨੂੰ ਜਗਮੀਤ ਸਿੰਘ ਅਕਾਲੀ ਦਾ ਨਾਮ ਦਿੱਤਾ ਗਿਆ ਹੈ।

ਜਥੇਦਾਰ ਨੁੰ ਮੰਗ ਪੱਤਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh ) ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫੇ ਦੇ ਕੇ ਮੰਗ ਪੱਤਰ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਦੇ ਲਈ ਕੰਮ ਕਰਦੇ ਰਹਿਣਗੇ। ਅਕਾਲੀ ਦਲ ਦੇ ਨਿਮਾਨੇ ਵਰਕਰ ਵਾਂਗ ਕੰਮ ਕਰਨਗੇ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ। ਅਨੁਸ਼ਾਸਨੀ ਕਮੇਟੀ ਵੱਲੋਂ ਤਲਬ (Summoned by the Disciplinary Committee) ਕਰਨ ਉੱਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਦੇ ਖਿਲਾਫ ਕੂੜ ਪ੍ਰਚਾਰ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਉਹ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਲੀਡਰਾਂ ਨੂੰ ਇਕੱਠਾ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ।

ਜਗਮੀਤ ਬਰਾੜ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਤਿਆਗ ਦੇਣ ਦੀ ਜ਼ਰੂਰਤ: ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਤਿਆਗ ਪੱਤਰ ਦੇਣ ਦੀ ਬਜਾਇ ਤਿਆਗ ਦੇਣ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੇਕਰ ਅਕਾਲੀ ਦਲ ਨੂੰ ਸੁਰਜੀਤ ਕਰਨਾ ਹੈ ਤਾਂ ਸਾਨੂੰ ਸਾਰੇ ਤਾਣੇ-ਬਾਣੇ ਨੂੰ ਠੀਕ ਕਰਨਾ ਪਵੇਗਾ ਅੱਗੇ ਬੋਲਦੇ ਹੋਏ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਬੇਸ਼ੱਕ ਅਸਤੀਫ਼ਾ ਦਿੱਤਾ ਗਿਆ ਹੈ ਲੇਕਿਨ ਸ਼੍ਰੋਮਣੀ ਅਕਾਲੀ ਦਲ ਦੇ ਉਹ ਇੱਕ ਸਿਪਾਹੀ ਬਣ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਤੋਂ ਸੁਰਜੀਤ ਕਰਨ ਵਾਸਤੇ ਉਹ ਹਰ ਇਕ ਸੰਭਵ ਕੋਸ਼ਿਸ਼ ਜ਼ਰੂਰ ਕਰਨਗੇ ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਵੀ ਤਿਆਗ ਪੱਤਰ ਦੇਣ ਦੀ ਬਜਾਏ ਤਿਆਗ ਦੇਣ ਦੀ ਜ਼ਰੂਰਤ ਹੈ ਕਿਉਂਕਿ ਜੋ 42 ਨੁਕਤੇ ਤਿਆਰ ਕੀਤੇ ਗਏ ਹਨ ਉਸ ਉੱਪਰ ਸਾਨੂੰ ਸਾਰਿਆਂ ਨੂੰ ਪਹਿਰਾ ਦੇਣ ਦੀ ਜ਼ਰੂਰਤ ਹੈ ਉਤੇ ਇਹ ਜਗਮੀਤ ਸਿੰਘ ਅਕਾਲੀ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਪਾਣੀਆਂ ਦੇ ਮੁੱਦੇ ਉੱਤੇ ਅਤੇ ਪੰਜਾਬ ਦੇ ਬਾਅਦ ਮੁੱਦਿਆਂ ਉਤੇ ਜ਼ਰੂਰ ਆਪਣਾ ਪੱਖ ਰੱਖਣਗੇ।

ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਵਾਲਾ ਬਿਆਨ ਦੇ ਕਸੂਤੇ ਫਸੇ ਸੀਐਮ ਮਾਨ, ਵਿਰੋਧੀਆਂ ਨੇ ਚੁੱਕੇ ਸਵਾਲ

ਇਥੇ ਜ਼ਿਕਰਯੋਗ ਹੈ ਕਿ ਹੁਣ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ (Chairmanship of Sukhbir Singh Badal) ਹੇਠ ਅਕਾਲੀ ਦਲ ਕਾਇਮ ਨਹੀਂ ਕਰਦਾ ਜਿਸ ਨੂੰ ਲੈ ਕੇ ਲਗਾਤਾਰ ਹੀ ਅਕਾਲੀ ਦਲ ਵਿੱਚ ਬਹੁਤ ਸਾਰਾ ਘਮਾਸਾਣ ਵੇਖਣ ਨੂੰ ਮਿਲ ਰਿਹਾ ਹੈ ਜੇਕਰ ਅਕਾਲੀ ਦਲ ਦੇ ਸਭ ਤੋਂ ਪੁਰਾਣੇ ਲੀਡਰ ਦੀ ਗੱਲ ਕੀਤੀ ਜਾਂਦੀ ਹੋਵੇ ਤਾਂ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਅਵਾਜ਼ ਚੁੱਕੀ ਹੈ ਅਤੇ ਹੁਣ ਜਗਬੀਰ ਸਿੰਘ ਬਰਾੜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਆਪਣਾ ਅਸਤੀਫਾ ਦੇਣਾ ਵੀ ਕਿਤੇ ਨਾ ਕਿਤੇ ਅਕਾਲੀ ਦਲ ਦੇ ਵਿੱਚ ਬਗ਼ਾਵਤ ਦਾ ਸੂਰਜ ਖੜਾ ਕਰ ਰਿਹਾ ਹੈ ਬੇਸ਼ੱਕ ਜਗਮੀਤ ਸਿੰਘ ਅਟਾਰੀ ਵੱਲੋਂ ਅਕਾਲੀ ਦਲ ਦੇ ਸੁਰਜੀਤ ਕਰਨ ਲਈ ਹਰ ਇੱਕ ਸੰਭਵ ਕੋਸ਼ਿਸ਼ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਲੇਕਿਨ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਅਕਾਲੀ ਦਲ ਨੂੰ ਸੁਰਜੀਤ ਕਰਨ ਵਾਸਤੇ ਕੀ ਅਲੱਗ ਇਕ ਦਲ ਤੇ ਨਾ ਹੀ ਖੜ੍ਹਾ ਹੁੰਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.