ਬਿਆਸ: ਬਿੱਗ ਬੌਸ 13 ਦੀ ਮੁਕਾਬਲੇਬਾਜ਼ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਖਿਲਾਫ ਇਕ ਔਰਤ ਨੇ ਜਲੰਧਰ ਵਿੱਚ ਬਲਾਤਕਾਰ ਦਾ ਕੇਸ ਦਰਜ ਕੀਤਾ ਹੈ।
ਪੀੜਤਾ ਨੇ ਸੰਤੋਖ ਸਿੰਘ ਸੁੱਖ 'ਤੇ ਪਿਸਤੌਲ ਦੀ ਨੋਕ' ਤੇ ਜਬਰਜ ਨਾਹ ਕਰਨ ਦਾ ਦੋਸ਼ ਲਗਾਇਆ ਹੈ।
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਸ਼ਹਿਨਾਜ਼ ਗਿੱਲ ਦੇ ਪਿਤਾ 'ਤੇ ਜਬਰ ਜਨਾਹ ਦੇ ਦੋਸ਼ਾਂ ਦੀ ਸੱਚਾਈ ਕੀ ਹੈ, ਇਹ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਵੇਗਾ।