ETV Bharat / state

ਜਲ੍ਹਿਆਂਵਾਲਾ ਬਾਗ ਦੀ ਮੁਰੰਮਤ ਵਿਵਾਦਾਂ ਵਿੱਚ ਘਿਰੀ - 102 ਸਾਲ ਪੁਰਾਣਾ ਇਤਿਹਾਸ

ਅੰਮ੍ਰਿਤਸਰ ਦੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਦੀ ਮੁਰੰਮਤ ਵਿਵਾਦਾਂ ਵਿੱਚ ਘਿਰ ਗਈ ਹੈ। ਇਤਿਹਾਸਕਾਰਾਂ ਨੇ ਸਵਾਲ ਕੀਤਾ ਕਿ ਸਜਾਵਟ ਨੇ ਇਸ ਦੇ 102 ਸਾਲ ਪੁਰਾਣੇ ਵਹਿਸ਼ੀ ਇਤਿਹਾਸ ਨੂੰ ਨਸ਼ਟ ਕਰ ਦਿੱਤਾ ਹੈ।

ਜਲ੍ਹਿਆਂਵਾਲੇ ਬਾਗ ਦੀ ਮੁਰੰਮਤ ਵਿਵਾਦਾਂ ਵਿੱਚ ਘਿਰੀ

author img

By

Published : Aug 31, 2021, 5:38 PM IST

ਅੰਮ੍ਰਿਤਸਰ: ਕੇਂਦਰ ਸਰਕਾਰ ਨੇ 20 ਕਰੋੜ ਦੀ ਲਾਗਤ ਨਾਲ ਜਲ੍ਹਿਆਂਵਾਲਾ ਬਾਗ ਦਾ ਨਵੀਨੀਕਰਨ ਕਰਵਾਇਆ ਹੈ। ਇਸ ਯਾਦਗਾਰ ਦਾ 28 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਵੀਡਿਓ ਕਾਨਫਰੰਸਿੰਗ ਰਾਹੀ ਉਦਘਾਟਨ ਕੀਤਾ ਗਿਆ ਸੀ। ਪਰ ਅੰਮ੍ਰਿਤਸਰ ਦੇ ਇਤਿਹਾਸਕ ਜਲ੍ਹਿਆਂਵਾਲੇ ਬਾਗ ਦੀ ਮੁਰੰਮਤ ਵਿਵਾਦਾਂ ਵਿੱਚ ਘਿਰ ਗਈ ਹੈ। ਇਤਿਹਾਸਕਾਰਾਂ ਨੇ ਸਵਾਲ ਕੀਤਾ ਕਿ ਸਜਾਵਟ ਨੇ ਇਸ ਦੇ 102 ਸਾਲ ਪੁਰਾਣੇ ਵਹਿਸ਼ੀ ਇਤਿਹਾਸ ਨੂੰ ਨਸ਼ਟ ਕਰ ਦਿੱਤਾ ਹੈ। ਸ਼ੋਸ਼ਲ ਮੀਡੀਆ 'ਤੇ ਸਵਾਲ ਉੱਠਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੀਪੀਐੱਮ ਦੇ ਸੀਤਾਰਾਮ ਯੇਚੁਰੀ ਨੇ ਵੀ ਇਸ ਦੀ ਸਖ਼ਤ ਅਲੋਚਨਾ ਕੀਤੀ ਹੈ। ਜਲ੍ਹਿਆਂਵਾਲਾ ਬਾਗ ਨੂੰ ਬੰਦ ਰੱਖਣ ਤੋਂ ਬਾਅਦ ਸ਼ਨੀਵਾਰ ਨੂੰ ਹਾਲ ਵਿੱਚ ਖੋਲ੍ਹਿਆ ਗਿਆ ਸੀ।

ਜਲ੍ਹਿਆਂਵਾਲੇ ਬਾਗ ਦੀ ਮੁਰੰਮਤ ਵਿਵਾਦਾਂ ਵਿੱਚ ਘਿਰੀਜਲ੍ਹਿਆਂਵਾਲੇ ਬਾਗ ਦੀ ਮੁਰੰਮਤ ਵਿਵਾਦਾਂ ਵਿੱਚ ਘਿਰੀ

ਇਸ ਦਾ ਵਰਚੁਅਲ ਉਦਘਾਟਨ ਕਰਦੇ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਤਿਹਾਸਕ ਦੀ ਰੱਖਿਆ ਕਰਨਾ ਦੇਸ਼ ਦਾ ਫਰਜ਼ ਹੈ। ਪਰ ਰਾਹੁਲ ਗਾਂਧੀ ਨੇ ਲਿਖਿਆ ਹੈ, ਕਿ ਜਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਦਾ ਅਜਿਹਾ ਮਾਣ ਸਿਰਫ਼ ਉਹੀ ਕਰ ਸਕਦੇ ਹਨ। ਜੋ ਸ਼ਹਾਦਤ ਦੇ ਅਰਥ ਨਹੀਂ ਜਾਂਦੇ ਹਨ। ਪਰ ਮੈਂ ਇੱਕ ਸ਼ਹੀਦ ਦਾ ਪੁੱਤਰ ਹਾਂ 'ਤੇ ਮੈਂ ਕਿਸੇ ਵੀ ਕੀਮਤ 'ਤੇ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗਾ। ਅਸੀਂ ਇਸ ਘਿਨਾਉਣੇ ਜ਼ੁਲਮ ਦੇ ਵਿਰੁੱਧ ਹਾਂ। ਸੀਪੀਐਮ ਆਗੂ ਸੀਤਾ ਰਾਮ ਯੇਚੁਰੀ ਨੇ ਲਿਖਿਆ ਕਿ ਇਹ ਸ਼ਹੀਦਾਂ ਦਾ ਅਪਮਾਨ ਹੈ।

ਇੱਥੋਂ ਦੀ ਹਰ ਇੱਟ ਅੰਗਰੇਜ਼ਾਂ ਦੇ ਭਿਆਨਕ ਰਾਜ ਦੀ ਗਵਾਹ ਹੈ। ਸਿਰਫ਼ ਉਹ ਲੋਕ ਜੋ ਸੁਤੰਤਰਤਾ ਸੰਗ੍ਰਾਮ ਤੋਂ ਦੂਰ ਰਹੇ ਹਨ। ਅਜਿਹੇ ਘੁਟਾਲੇ ਕਰ ਸਕਦੇ ਹਨ। ਉੱਥੇ ਹੀ ਸ਼ਹੀਦ ਪਰਿਵਾਰਾਂ ਦੇ ਸੁਨੀਲ ਕਪੂਰ ਨੇ ਗੱਲਬਾਤ ਕਰਦੇ ਹੋਏ ਮੀਡੀਆ ਨਾਲ ਦੱਸਿਆ ਕਿ ਇੱਥੋਂ ਦੀ ਜਿਹੀ ਸੰਕਰੀ ਗਲੀ ਹੈ। ਉਸਦੇ ਵਿੱਚ ਘਿਰੇ ਤਸਵੀਰਾਂ ਲਗਾਈਆਂ ਗਈਆਂ ਹਨ। ਉਹ ਸ਼ਹੀਦਾਂ ਦਾ ਅਪਮਾਨ ਹੈ 'ਤੇ ਜਲ੍ਹਿਆਂਵਾਲੇ ਬਾਗ ਵਿੱਚ ਸ੍ਰੀ ਅਮਰ ਸ਼ਹੀਦ ਜੋਤ ਜਗਾਈ ਗਈ ਸੀ। ਉਸ ਦਾ ਸਥਾਨ ਬਦਲ ਕੇ ਹੋਰ ਜਗ੍ਹਾ 'ਤੇ ਲਗਾ ਦਿੱਤਾ ਗਿਆ ਹੈ।

ਸਭ ਤੋਂ ਵੱਡੀ ਗੱਲ ਇਹ ਹੈ ਕਿ ਜਿਹੜਾ ਸ਼ਹੀਦੀ ਖੂਹ ਹੈ। ਉਸ ਦਾ ਵੀ ਨਵੀਨੀਕਰਨ ਕੀਤਾ ਗਿਆ ਹੈ। ਜੋ ਕਿ ਸ਼ਹੀਦਾਂ ਦਾ ਘੋਰ ਅਪਮਾਨ ਹੈ। ਉਸ ਤੋਂ ਵੱਡੀ ਗੱਲ ਇਹ ਕਿ ਜਿਹੜੇ ਸਾਡੇ ਸ਼ਹੀਦਾਂ ਦੀਆਂ ਫੋਟੋਆਂ ਲੱਗੀਆਂ ਸੀ। ਜਿਨ੍ਹਾਂ ਨੇ ਸ਼ਹਾਦਤਾਂ ਪਾਈਆਂ ਜ਼ਿਲ੍ਹਿਆਂ ਦੇ ਬਾਅਦ ਉਹ ਵੀ ਇਥੋਂ ਉਤਾਰ ਦਿੱਤੀ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਕੋਲੋਂ ਮੰਗ ਕਰਦੇ ਹਾਂ। ਕਿ ਸਾਨੂੰ ਬਣਦੇ ਹੱਕ ਸਾਡੇ ਦਿੱਤੇ ਜਾਣ 'ਤੇ ਸ਼ਹੀਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਦਿੱਤਾ ਜਾਵੇ।

ਇਹ ਵੀ ਪੜ੍ਹੋ:- ਤੁਸੀ ਵੀ ਵੇਖੋ, ਜਲ੍ਹਿਆਂਵਾਲਾ ਬਾਗ ਦੀ ਨਵੀਂ ਬਣੀ ਯਾਦਗਾਰ ਦਾ ਦ੍ਰਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.