ETV Bharat / state

'ਸੁੱਚਾ ਸਿੰਘ ਲੰਗਾਹ ਦੀ ਪੰਥ ਵਿੱਚ ਵਾਪਸੀ ਮੁਸ਼ਕਲ, ਜਥੇਬੰਦੀਆਂ ਨੇ ਖੋਲਿਆ ਮੋਰਚਾ - ਸੁੱਚਾ ਸਿੰਘ ਲੰਗਾਹ

ਸਮੂਹ ਪੰਥਕ ਜਥੇਬੰਦੀਆਂ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਖਿਲਾਫ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਚ ਉਨ੍ਹਾਂ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਉਹ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚ ਸ਼ਾਮਲ ਨਾ ਕੀਤਾ ਜਾਵੇ।

'ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ'

author img

By

Published : Apr 21, 2021, 4:19 PM IST

ਅੰਮ੍ਰਿਤਸਰ: ਸਮੂਹ ਪੰਥਕ ਜਥੇਬੰਦੀਆਂ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਖਿਲਾਫ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਚ ਉਨ੍ਹਾਂ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਉਹ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚ ਸ਼ਾਮਲ ਨਾ ਕੀਤਾ ਜਾਵੇ। ਦੱਸ ਦਈਏ ਕਿ ਪੰਥ ਤੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਵੱਲੋਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਕਲੀਨ ਚਿੱਟ ਦੇਣ ਦੇ ਬਾਬਤ ਹੁਣ ਖੁਦ ਵੀ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਬੇਨਤੀ ਕੀਤੀ ਜਾ ਰਹੀ ਹੈ ਕਿ ਉਹ ਉਸਨੂੰ ਵੀ ਪੰਥ ਵਿਚ ਸ਼ਾਮਿਲ ਕਰਨ। ਪਰ ਇਸਦਾ ਵੱਖ ਵੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

'ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ'

ਪੰਥ ’ਚ ਸ਼ਾਮਲ ਨਾ ਕੀਤਾ ਜਾਵੇ- ਜਥੇਬੰਦੀਆਂ

ਜਥੇਬੰਦੀਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਵਰਗੇ ਬਲਾਤਕਾਰੀ ਬੰਦੇ ਨੂੰ ਪੰਥ ਵਿਚ ਸ਼ਾਮਲ ਨਹੀ ਕਰਨਾ ਚਾਹੀਦਾ ਕਿਉਕਿ ਇਹ ਪੰਥ ਤੋਂ ਛੇਕਿਆ ਹੋਇਆ ਬੰਦਾ ਹੈ। ਜਿਸਨੂੰ ਮੁੜ ਪੰਥ ਵਿੱਚ ਨਾ ਤਾਂ ਸ਼ਾਮਿਲ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਇਸਨੂੰ ਗੁਰੂ ਘਰਾਂ ਵਿੱਚ ਵੜਣ ਦਿੱਤਾ ਜਾਵੇਗਾ।

ਇਹ ਵੀ ਪੜੋ: ਚੰਡੀਗੜ੍ਹ 'ਚ ਬੁੱਧਵਾਰ ਨੂੰ ਲੌਕਡਾਊਨ, ਨਾਇਟ ਕਰਫਿਊ ਦੇ ਸਮਾਂ ਚ ਵੀ ਵਾਧਾ

ETV Bharat Logo

Copyright © 2024 Ushodaya Enterprises Pvt. Ltd., All Rights Reserved.