ETV Bharat / state

ਜੀਜੇ ਨੇ ਸਾਲੇ ਦੀ ਕੀਤੀ ਕੁੱਟਮਾਰ - ਭਰਾ ਨਾਲ ਕੁੱਟਮਾਰ

ਨਵੀਨ ਕੁਮਾਰ ਨਾਮ ਦੇ ਨੌਜਵਾਨ ਨਾਲ ਉਸ ਦੇ ਜੀਜੇ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਪੀੜਤ ਨੌਜਵਾਨ ਦੀ ਭੈਣ ਮਮਤਾ ਨੇ ਦੱਸਿਆ ਕਿ ਉਸ ਦੇ ਜੀਜੇ ਨੇ ਹੀ ਉਸ ਦੇ ਭਰਾ ਨਾਲ ਕੁੱਟਮਾਰ Beaten up with brother() ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੀੜਤ ਆਪਣੇ ਕੰਮ ਤੋਂ ਘਰ ਵਾਪਰ ਆ ਰਿਹਾ ਸੀ, ਉਦੋਂ ਮੁਲਜ਼ਮਾਂ ਨੇ ਪੀੜਤ ਨਾਲ ਪਹਿਲਾਂ ਰਾਸਤੇ ਵਿੱਚ ਹੀ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਚੁੱਕੇ ਕੇ ਆਪਣੇ ਨਾਲ ਲੈ ਗਏ ਅਤੇ ਫਿਰ ਉੱਥੇ ਜਾ ਕੇ ਉਸ ਨਾਲ ਕੁੱਟਮਾਰ ਕੀਤੀ।

ਜੀਜੇ ਨੇ ਸਾਲੇ ਦੀ ਕੀਤੀ ਕੁੱਟਮਾਰ
ਜੀਜੇ ਨੇ ਸਾਲੇ ਦੀ ਕੀਤੀ ਕੁੱਟਮਾਰ
author img

By

Published : Apr 15, 2022, 12:12 PM IST

ਅੰਮ੍ਰਿਤਸਰ: ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿੱਚ ਲਾਂਅ ਐਂਡ ਆਰਡਰ (Law and order in Punjab) ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨ ਹੀ ਲੁੱਟਾਂ-ਖੋਹਾਂ, ਕੁੱਟਮਾਰ ਅਤੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀਆਂ ਹੀ ਤਸਵੀਰਾਂ ਅੰਮ੍ਰਿਤਸਰ ਤੋਂ ਸਾਹਮਣੇ ਆਈਆਂ ਹਨ। ਜਿੱਥੇ ਇੱਕ ਨਵੀਨ ਕੁਮਾਰ ਨਾਮ ਦੇ ਨੌਜਵਾਨ ਨਾਲ ਉਸ ਦੇ ਜੀਜੇ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਨੌਜਵਾਨ ਦੀ ਭੈਣ ਮਮਤਾ ਨੇ ਦੱਸਿਆ ਕਿ ਉਸ ਦੇ ਜੀਜੇ ਨੇ ਹੀ ਉਸ ਦੇ ਭਰਾ ਨਾਲ ਕੁੱਟਮਾਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੀੜਤ ਆਪਣੇ ਕੰਮ ਤੋਂ ਘਰ ਵਾਪਰ ਆ ਰਿਹਾ ਸੀ, ਉਦੋਂ ਮੁਲਜ਼ਮਾਂ ਨੇ ਪੀੜਤ ਨਾਲ ਪਹਿਲਾਂ ਰਾਸਤੇ ਵਿੱਚ ਹੀ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਚੁੱਕੇ ਕੇ ਆਪਣੇ ਨਾਲ ਲੈ ਗਏ ਅਤੇ ਫਿਰ ਉੱਥੇ ਜਾ ਕੇ ਉਸ ਨਾਲ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇਹ ਕੁੱਟਮਾਰ ਪੁਰਾਣੀ ਰੰਜਿਸ਼ ਦੇ ਚਲਦਿਆ ਕੀਤੀ ਹੈ। ਪੀੜਤ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital, Amritsar) ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਜੀਜੇ ਨੇ ਸਾਲੇ ਦੀ ਕੀਤੀ ਕੁੱਟਮਾਰ

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਇੱਕ ਵੱਡੀ ਭੈਣ ਹੈ, ਜਿਸ ਨੇ ਕਿ ਆਪਣੀ ਮਰਜ਼ੀ ਦੇ ਨਾਲ ਹੀ ਵਿਆਹ (Marriage) ਕਰਵਾਇਆ ਹੋਇਆ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਆਪਣੀ ਭੈਣ ਦੇ ਨਾਲ ਕੋਈ ਵੀ ਬੋਲ ਚਾਲ ਨਹੀਂ ਹੈ। ਇਸ ਮੌਕੇ ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਇਸ ਮਾਮਲੇ ‘ਚ ਅੰਮ੍ਰਿਤਸਰ ਥਾਣਾ ਮੋਹਕਮਪੁਰਾ (Amritsar Police Station Mohkampura) ਦੇ ਪੁਲਿਸ ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਬਾਰੇ ਦੇਰ ਰਾਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ (Police) ਨੇ ਪੀੜਤ ਨੌਜਵਾਨ ਨਾਲ ਹਸਪਤਾਲ ਵਿੱਚ ਜਾ ਕੇ ਉਸ ਦੇ ਬਿਆਨ ਦਰਜ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਦੀ ਹਾਲਾਤ ਗੰਭੀਰ ਹੋਣ ਕਾਰਨ ਉਹ ਬਿਆਨ ਦਰਜ ਨਹੀਂ ਕਰਵਾ ਸਕਿਆ। ਉਨ੍ਹਾਂ ਕਿ ਪੀੜਤ ਦੇ ਠੀਕ ਹੋਣ ਤੋਂ ਬਾਅਦ ਬਿਆਨ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇਗਾ।

ਇਹ ਵੀ ਪੜ੍ਹੋ: ਥਾਣੇਦਾਰ ਰਲਿਆ ਲੁਟੇਰਿਆ ਨਾਲ, ਲੁਟੇਰਾ ਗਰੋਹ ਦੇ 8 ਮੈਂਬਰ ਕਾਬੂ

ETV Bharat Logo

Copyright © 2025 Ushodaya Enterprises Pvt. Ltd., All Rights Reserved.