ETV Bharat / state

ਜਵਾਹਰਕੇ ਨੇ ਅਕਾਲੀਆਂ 'ਤੇ 5 ਲੱਖ ਵੋਟਾਂ ਖ਼ਰੀਦਣ ਦੇ ਲਗਾਏ ਦੋਸ਼ - shiromani akali dal amritsar

ਬਰਗਾੜੀ ਮੋਰਚਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਅਕਾਲੀ ਦਲ (ਬਾਦਲ) ਪਾਰਟੀ ਵੱਲੋਂ ਪੰਜ ਲੱਖ ਵੋਟਾਂ ਖ਼ਰੀਦਣ ਦੇ ਦੋਸ਼ ਲਗਾਏ।

ਫ਼ੋਟੋ
author img

By

Published : May 7, 2019, 11:50 PM IST

ਬਠਿੰਡਾ: ਬਰਗਾੜੀ ਮੋਰਚਾ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਬਾਦਲ ਉੱਤੇ ਪੰਜ ਲੱਖ ਵੋਟਾਂ ਨੂੰ ਖ਼ਰੀਦਣ ਦਾ ਦੋਸ਼ ਲਗਾਇਆ।

ਅਕਾਲੀ ਦਲ (ਅੰਮ੍ਰਿਤਸਰ)
ਵੀਡੀਓ

ਜਵਾਹਰਕੇ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਆਪਣੀ ਹਾਰ ਦਾ ਡਰ ਸਤਾ ਰਿਹਾ ਹੈ ਜਿਸ ਕਾਰਨ ਹੁਣ ਉਹ ਵੋਟਾਂ ਖ਼ਰੀਦਣ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿਹਾ ਕਿ ਲੰਬੀ ਹਲਕੇ ਦੇ ਲੋਕ ਉਨ੍ਹਾਂ ਨੂੰ ਕਹਿੰਦੇ ਹਨ ਕਿ ਉਹ ਦਿਖਾਵੇ ਲਈ ਬਾਦਲਾਂ ਨਾਲ ਖੜੇ ਹਨ ਪਰ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ।

ਇਸ ਤੋਂ ਇਲਾਵਾ ਜਵਾਹਰਕੇ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਮਾਨਸਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ ਸੀ ਜਿਸ ਦੌਰਾਨ ਡੇਰਾ ਪ੍ਰੇਮੀਆਂ ਵੱਲੋਂ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਇੱਕ ਮਹਿਲਾ ਕਾਂਸਟੇਬਲ ਵੀ ਸ਼ਾਮਲ ਸੀ ਪਰ ਅਜੇ ਤੱਕ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਹਮਲਾ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋਇਆ ਹੈ।

ਬਿਕਰਮਜੀਤ ਸਿੰਘ ਮਜੀਠੀਆ ਨੇ ਕੀਤਾ ਪਿੰਡਾਂ ਦਾ ਦੌਰਾ 
ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਅਤੇ ਬੀਜੇਪੀ ਦੇ ਸਾਂਝੇ ਉਮੀਦਵਾਰ  ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨੇ ਅੱਜ ਜ਼ਿਲ੍ਹੇ ਦੇ ਕੁਝ ਪਿੰਡਾਂ ਦਾਪੰਜਾਬ ਦੀ ਮੌਜੂਦਾ ਸਰਕਾਰ ਕੇਵਲ ਪੰਜਾਬ ਦੇ ਲੋਕਾਂ ਦੀ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ 
ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੇ ਕੰਮ ਕੀਤੇ ਹਨ ਇਸ ਲਈ ਜੇ ਸੂਬੇ  ਇਸ ਲਈ ਸੂਬੇ ਦੇ ਸਾਰੇ ਵੋਟਰਾਂ ਨੂੰ ਚਾਹੀਦਾ ਹੈ ਕਿ ਜੋ ਪੰਜਾਬ ਦਾ ਵਿਕਾਸ ਦੇਖਣਾ ਚਾਹੁੰਦੇ ਹਨ ਤਾਂ ਕੇਂਦਰ ਵਿੱਚ ਅਕਾਲੀ ਭਾਜਪਾ ਦੀ ਸਰਕਾਰ ਨੂੰ ਜਲਦ ਬਣਾਉਣ 
byte majithia
ETV Bharat Logo

Copyright © 2024 Ushodaya Enterprises Pvt. Ltd., All Rights Reserved.