ਕੇਜਰੀਵਾਲ ਬਾਘਾਪੁਰਾਣਾ 'ਚ ਕਰਨਗੇ ਵੱਡੇ ਐਲਾਨ: ਭਗਵੰਤ ਮਾਨ - Kejriwal will make some big announcements
ਅੰਮ੍ਰਿਤਸਰ: ਆਮ ਆਦਮੀ ਪਾਰਟੀ ਵੱਲੋਂ ਬਾਘਾਪੁਰਾਣਾ ਵਿੱਚ ਇੱਕ ਵਿਸ਼ਾਲ ਰੈਲੀ ਕਿਸਾਨਾਂ ਲਈ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ, ਤੇ ਉਨ੍ਹਾਂ ਨੇ ਸਰਕਟ ਹਾਊਸ ਵਿੱਚ ਆਪਣੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਭਗਵੰਤ ਮਾਨ ਵੀ ਮੌਜੂਦ ਰਹੇ। ਭਗਵੰਤ ਮਾਨ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਚੁੱਕੀ ਸੀ। ਭਗਵੰਤ ਮਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਵੀ ਕਿਸਾਨਾਂ ਦੇ ਲਈ ਜ਼ਰੂਰਤਮੰਦ ਚੀਜ਼ਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਘਾਪੁਰਾਣਾ ਦੀ ਪਾਵਨ ਧਰਤੀ 'ਤੇ ਕੁੱਝ ਵੱਡੇ ਐਲਾਨ ਵੀ ਕੀਤੇ ਜਾਣਗੇ, ਜੋ ਇਹ ਖੁਲਾਸਾ ਭਗਵੰਤ ਮਾਨ ਵੱਲੋਂ ਕੀਤਾ ਗਿਆ।

ਕੇਜਰੀਵਾਲ ਬਾਘਾਪੁਰਾਣਾ 'ਚ ਕਰਨਗੇ ਕੁੱਝ ਵੱਡੇ ਐਲਾਨ: ਭਗਵੰਤ ਮਾਨ