ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਵਿਸ਼ਾਲ ਮਹੱਲਾ - ਮਹਾਰਾਜਾ ਰਣਜੀਤ ਸਿੰਘ

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਪ੍ਰਕਾਰ ਦੇ ਕੈਮੀਕਲ ਰੰਗ ਦੀ ਵਰਤੋਂ ਨਾ ਕੀਤੀ ਜਾਵੇ ਸਿਰਫ ਫੁੱਲਾਂ ਦੀ ਵਰਖਾ ਕਰਦੇ ਹੋਲਾ ਮਹੱਲਾ ਮਨਾਇਆ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਵਿਸ਼ਾਲ ਮਹੱਲਾ

author img

By

Published : Mar 29, 2021, 6:55 PM IST

Updated : Mar 29, 2021, 8:11 PM IST

ਅੰਮ੍ਰਿਤਸਰ: ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੌਲੇ ਮਹੱਲੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਾਈ ਜਾਹੋ-ਜਲਾਲ ਨਾਲ ਵਿਸ਼ਾਲ ਮਹੱਲਾ ਕੱਢਿਆ ਗਿਆ। ਇਸ ਮਹੱਲੇ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਿੱਸਾ ਲਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਪ੍ਰਕਾਰ ਦੇ ਕੈਮੀਕਲ ਰੰਗ ਦੀ ਵਰਤੋਂ ਨਾਲ ਕੀਤੀ ਜਾਵੇ। ਸਿਰਫ ਫੁੱਲਾਂ ਦੀ ਵਰਖਾ ਕਰਦੇ ਹੋਲਾ ਮਹੱਲਾ ਮਨਾਇਆ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਵਿਸ਼ਾਲ ਮਹੱਲਾ

ਇਹ ਵੀ ਪੜੋ: ਕੌਮੀ ਗਦਰੀ ਸ਼ਹੀਦ ਜਗਤ ਸਿੰਘ ਬਿੰਜਲ ਦੀ 106ਵੀਂ ਬਰਸੀ ਕਿਸਾਨੀ ਸੰਘਰਸ਼ ਨੂੰ ਸਮਰਪਿਤ

ਇਹ ਨਗਰ ਕੀਰਤਨ ਅੱਜ ਤੋਂ 200 ਸਾਲ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਹੀ ਕੱਢਿਆ ਜਾ ਰਿਹਾ ਹੈ ਜੋ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਖ਼ਾਲਸਾਈ ਜਾਲੋ ਜਲਾਲ ਨਾਲ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋ ਕੇ ਗੁਰੂ ਨਗਰੀ ਦੇ ਵੱਖ-ਵੱਖ ਸ਼ਹਿਰਾਂ ’ਚ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਹੀ ਸੰਪਨ ਹੋਵੇਗਾ।

ਇਹ ਵੀ ਪੜੋ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਣਕ ਦੀ ਨਵੀਂ ਕਿਸਮ ''ਪੀਬੀਡਬਲਿਊ 1 ਚਪਾਤੀ'' ਅਯਾਤ

Last Updated : Mar 29, 2021, 8:11 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.