ETV Bharat / state

ਦਿੱਲੀ ਦੇ ਸਿੱਖਿਆ ਮੰਤਰੀ ਦਾ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਚੈਂਲਜ

ਅੰਮ੍ਰਿਤਸਰ ਪਹੁੰਚੇ ਦਿੱਲੀ ਦੇ ਸਿੱਖਿਆ ਮੰਤਰੀ ਨੇ ਪੰਜਾਬ ਸਰਕਾਰ (Government of Punjab) ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨੇ (Targets on the Shiromani Akali Dal) ਸਾਧੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆ ਕਰਕੇ ਅੱਜ ਪੰਜਾਬ ਦਾ ਹਰ ਵਰਗ ਦੁੱਖੀ ਹੈ।

ਦਿੱਲੀ ਦੇ ਸਿੱਖਿਆ ਮੰਤਰੀ ਦਾ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਚੈਂਲਜ
ਦਿੱਲੀ ਦੇ ਸਿੱਖਿਆ ਮੰਤਰੀ ਦਾ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਚੈਂਲਜ
author img

By

Published : Nov 30, 2021, 2:17 PM IST

ਅੰਮ੍ਰਿਤਸਰ: ਜਿਵੇਂ-ਜਿਵੇਂ ਪੰਜਾਬ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਪੰਜਾਬ ਵਿੱਚ ਰਾਜਨੀਤੀਕ ਪਾਰਟੀਆਂ ਦੇ ਦੌਰੇ ਸ਼ੁਰੂ ਹੋ ਰਹੇ ਹਨ। ਇੱਕ ਪਾਸੇ ਜਿੱਥੇ ਪੰਜਾਬ ਦੇ ਲੀਡਰ ਚੋਣਾਂ ਨੂੰ ਜਿੱਤਣ ਦੇ ਲਈ ਵੱਖ-ਵੱਖ ਹਲਕਿਆਂ ਦੌਰਾ ਕਰ ਰਹੇ ਹਨ, ਉੱਥੇ ਹੀ ਦਿੱਲੀ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਲੀਡਰਸ਼ਿਪ ਰੋਜ਼ਾਨਾ ਹੀ ਪੰਜਾਬ ਦੇ ਵੱਖ-ਵੱਖ ਖੇਤਰਾ ਵਿੱਚ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਆਪਣੀ ਪੰਜਾਬ ਫੇਰੀ ਦੌਰਾਨ ਅੰਮ੍ਰਿਤਸਰ ਦੇ ਹਵਾਈ ਅੱਡੇ (Airport) ‘ਤੇ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸੋਸਦੀਆ (Deputy Chief Minister Manish Sosdia) ਨੇ ਪੰਜਾਬ ਸਰਕਾਰ (Government of Punjab) ਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨੇ (Targets on the Shiromani Akali Dal) ਸਾਧੇ ਹਨ।

ਦਿੱਲੀ ਦੇ ਸਿੱਖਿਆ ਮੰਤਰੀ ਦਾ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਚੈਂਲਜ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰੀ ਕਾਂਗਰਸ (Congress) ਦੀਆਂ ਮਾੜੀਆ ਨੀਤੀਆ ਕਰਕੇ ਬਹੁਤ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਣ ਦੇ ਹੀ ਸਟੇਟ ਰਾਜ ਟੈਕਸ ਖ਼ਤਮ ਕਰਕੇ ਪੰਜਾਬ ਦੇ ਵਪਾਰੀਆਂ ਨੂੰ ਹੋਰ ਪਰਫੂਲਤ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਕਾਰੋਬਾਰ ਨੂੰ ਵਧਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਸਕਣ।

ਪੰਜਾਬ ਦੇ ਸਕੂਲ (school) ਸਿੱਖਿਆ ਨੂੰ ਲੈਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਅੰਦਰ ਸਿੱਖਿਆ ਦਾ ਗਰਾਫ਼ ਬਿਲਕੁਲ ਖ਼ਤਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਇੱਕ ਫੇਲ੍ਹ ਹੋਏ ਮੰਤਰੀ ਹਨ, ਜੋ ਸਿੱਖਿਆ ਵਿਭਾਗ ਨੂੰ ਚਲਾਉਣ ਵਿੱਚ ਨਾਕਾਮ ਸਾਬਿਤ ਹੋਏ ਹਨ।

ਪਿਛਲੇ ਦਿਨੀਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਵੱਲੋਂ ਮਨੀਸ਼ ਸੋਸਦੀਆ ਨੂੰ ਪੰਜਾਬ ਦੇ 250 ਸਕੂਲਾਂ ਦੀ ਲੀਸਟ ਦੇਣ ਬਾਰੇ ਦਿੱਤੇ ਬਿਆਨ ‘ਤੇ ਬੋਲਦਿਆ ਸੋਸਦੀਆ ਨੇ ਕਿਹਾ ਕਿ ਪਰਗਟ ਸਿੰਘ ਜਲਦ ਹੀ ਆਪਣੇ 250 ਸਕੂਲਾਂ ਦੀ ਲਿਸਟ ਦੇਣ ਅਤੇ ਫਿਰ ਮੈਂ ਆਪਣੇ ਦਿੱਲੀ ਦੇ ਸਿੱਖਿਆ ਵਿਭਾਗ ਦੀ ਲਿਸਟ ਜਾਰੀ ਕਰਾਗਾ ਜਿਨ੍ਹਾਂ ਵਿਚਕਾਰ ਜਨਤਾ ਆਪ ਹੀ ਖੁਦ ਫਰਕ ਵੇਖ ਲਵੇਗੀ।

ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਇਸ ਵਾਰ ਪੰਜਾਬ ਅੰਦਰ ਮੁੱਦਿਆ ਨੂੰ ਮੁੱਖ ਬਣਾ ਕੇ ਚੋਣਾਂ ਹੋਣ ਤਾਂ ਜੋ ਦਿੱਲੀ ਮਾਡਲ ਤੇ ਪੰਜਾਬ ਦੇ ਮਾਡਲ ਦੋਵਾਂ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਜਾ ਸਕੇ ਅਤੇ ਫਿਰ ਪੰਜਾਬ ਦਾ ਵੋਟਰ ਦੋਵਾਂ ਮਾਡਲਾਂ ਵਿੱਚ ਚੰਗੇ ਮਾਡਲ ਨੂੰ ਚੋਣ ਕੇ ਵੋਟ ਪਾ ਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੇ।

ਇਹ ਵੀ ਪੜ੍ਹੋ:ਭਗਵੰਤ ਮਾਨ ਦੇ ਸਵਾਲ ’ਤੇ ਆਖਿਰ ਕਿਉਂ ਭੜਕੀ ਅਨਮੋਲ ਗਗਨ ਮਾਨ?

ETV Bharat Logo

Copyright © 2024 Ushodaya Enterprises Pvt. Ltd., All Rights Reserved.