ETV Bharat / state

ਅਕਾਲੀ ਦਲ ਦੀ ਜਿੱਤ 'ਤੇ ਦਰਬਾਰ ਸਾਹਿਬ ਸ਼ੁਕਰਾਨਾ ਕਰਨ ਪਹੁੰਚੇ ਮਨਜਿੰਦਰ ਸਿੰਘ ਸਿਰਸਾ - Akali Dal

ਦਿੱਲੀ ਚੋਣਾਂ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦੇ ਬਾਅਦ ਦਿਲੀ ਗੁਰੂਦੁਆਰਾ ਪਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵੱਜੋਂ ਮੱਥਾ ਟੇਕਿਆ ਗਿਆ।

ਅਕਾਲੀ ਦਲ ਦੀ ਜਿੱਤ 'ਤੇ ਦਰਬਾਰ ਸਾਹਿਬ ਸ਼ੁਕਰਾਨਾ ਕਰਨ ਪਹੁੰਚੇ ਮਨਜਿੰਦਰ ਸਿੰਘ ਸਿਰਸਾ

author img

By

Published : Aug 30, 2021, 4:51 PM IST

ਅੰਮ੍ਰਿਤਸਰ: ਦਿੱਲੀ ਚੋਣਾਂ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦੇ ਬਾਅਦ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵੱਜੋਂ ਮੱਥਾ ਟੇਕਿਆ ਗਿਆ। ਇਸ ਮੌਕੇ ਅੰਮ੍ਰਿਤਸਰ ਪਹੁੰਚਣ 'ਤੇ ਬੀਬੀ ਜਗੀਰ ਕੌਰ ਪ੍ਰਧਾਨ ਸ੍ਰੋਮਣੀ ਕਮੇਟੀ ਵੱਲੋਂ ਵਧਾਈ ਦਿੱਤੀ ਗਈ ਅਤੇ ਸਿਰੋਪੇ ਭੇਟ ਕਰ ਸਨਮਾਨਿਤ ਕੀਤਾ ਗਿਆ।

ਅਕਾਲੀ ਦਲ ਦੀ ਜਿੱਤ 'ਤੇ ਦਰਬਾਰ ਸਾਹਿਬ ਸ਼ੁਕਰਾਨਾ ਕਰਨ ਪਹੁੰਚੇ ਮਨਜਿੰਦਰ ਸਿੰਘ ਸਿਰਸਾ

ਇਸ ਮੌਕੇ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ ਵਿੱਚ ਮਿਲੀ ਜੀਤ ਉਪਰੰਤ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਾਂ। ਜਿਨ੍ਹਾਂ ਨੇ ਇਸ ਮੌਕੇ ਸਾਨੂੰ ਜਿੱਤ ਦਾ ਮਾਨ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਸਿਰਫ ਸ਼ੁਕਰਾਨਾ ਕਰਨ ਪਹੁੰਚੇ ਹਾਂ ਜਿਸ ਕਰਕੇ ਅੱਜ ਸਿਆਸੀ ਗੱਲਾਂ ਨਹੀ ਕੀਤੀਆ ਜਾਣਗੀਆਂ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਵੋਟਾਂ ਵਿੱਚ ਵੱਡੀ ਗਿਣਤੀ ਵਿਚ ਵੋਟਾਂ ਰੱਦ ਕਰ ਸਾਡੇ ਉਮੀਦਵਾਰਾਂ ਨੂੰ ਹਰਾਇਆ ਗਿਆ ਖੁਦ ਮੇਰੇ ਹਲਕੇ ਵਿਚ ਇਕ ਨੰਬਰ ਬੁੱਥ ਹੀ ਨਹੀਂ ਰੱਖਿਆ ਗਿਆ। ਜਾਗੋ ਪਾਰਟੀ ਵੱਲੋਂ ਸਾਡੇ ਅੱਗੇ ਉਹ ਉਮੀਦਵਾਰਾਂ ਨੂੰ ਖੜਾ ਕੀਤਾ ਗਿਆ ਜੋ ਸਾਡੀ ਹੀ ਪਾਰਟੀ ਨੂੰ ਰਿਪਰਜੈਟ ਕਰਦੇ ਸਨ ਪਰ ਫਿਰ ਵੀ ਸ਼ੁਕਰ ਹੈ ਵਾਹਿਗੁਰੂ ਦਾ ਕੀ ਸਾਨੂੰ ਜਿੱਤ ਦਾ ਮਾਣ ਬਖਸ਼ਿਆ ਹੈ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਤਿਹਾਸਿਕ ਜਿੱਤ ਹੋਈ ਹੈ।

ਇਹ ਵੀ ਪੜ੍ਹੋ: ਪਰਗਟ ਸਿੰਘ ਨੇ ਹੁਣ ਹਰੀਸ਼ ਰਾਵਤ 'ਤੇ ਚੁੱਕੇ ਸਵਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.