ETV Bharat / state

ਜਥੇਦਾਰ ਹਵਾਰਾ ਵੱਲੋਂ ਕੌਮ ਦੇ ਨਾਮ ਭੇਜਿਆ ਗਿਆ ਸੰਦੇਸ਼ - Message sent by Jathedar Hawara

ਜੂਨ 1984 ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲਾ (Attack on Sachkhand Sri Darbar Sahib) ਦੀ ਇੱਕ ਵਾਰ ਮੁੜ ਤੋਂ ਸਿੱਖ ਜਥੇਬੰਦੀਆ ਵੱਲੋਂ ਨਿਖੇਧੀ ਕੀਤੀ ਗਈ ਹੈ। ਇਸ ਮੌਕੇ ਸਿੱਖ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ (Sikh Leader Prof. Baljinder Singh) ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਭੇਜੇ ਗਏ ਪੱਤਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ‘ਤੇ ਪੜਿਆ ਹੈ। ਉੱਥੇ ਹੀ ਹਵਾਰਾ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਦੇ ਦਿਨ ਸ਼ਹੀਦ ਹੋਏ ਮਹਿੰਗਾ ਸਿੰਘ ਬੱਬਰ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।

ਜਥੇਦਾਰ ਹਵਾਰਾ ਵੱਲੋਂ ਭੇਜਿਆ ਗਿਆ ਸੰਦੇਸ਼
ਜਥੇਦਾਰ ਹਵਾਰਾ ਵੱਲੋਂ ਭੇਜਿਆ ਗਿਆ ਸੰਦੇਸ਼
author img

By

Published : Jun 3, 2022, 2:46 PM IST

ਅੰਮ੍ਰਿਤਸਰ: ਜੂਨ 1984 ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲਾ (Attack on Sachkhand Sri Darbar Sahib) ਦੀ ਇੱਕ ਵਾਰ ਮੁੜ ਤੋਂ ਸਿੱਖ ਜਥੇਬੰਦੀਆ ਵੱਲੋਂ ਨਿਖੇਧੀ ਕੀਤੀ ਗਈ ਹੈ। ਇਸ ਮੌਕੇ ਸਿੱਖ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ (Sikh Leader Prof. Baljinder Singh) ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਭੇਜੇ ਗਏ ਪੱਤਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ‘ਤੇ ਪੜਿਆ ਹੈ। ਉੱਥੇ ਹੀ ਹਵਾਰਾ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਦੇ ਦਿਨ ਸ਼ਹੀਦ ਹੋਏ ਮਹਿੰਗਾ ਸਿੰਘ ਬੱਬਰ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।

ਜਥੇਦਾਰ ਹਵਾਰਾ ਵੱਲੋਂ ਭੇਜਿਆ ਗਿਆ ਸੰਦੇਸ਼

ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਕੇਂਦਰ ਸਰਕਾਰ (Central Government) ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਅਤੇ ਉਸ ਸਮੇਂ ਵੀ ਸਿੱਖਾਂ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਉਨ੍ਹਾਂ ਕਿਹਾ ਕਿ ਸਿੱਖ ਨੁਮਾਇੰਦਿਆਂ ਨੂੰ ਦੱਸਿਆ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ ਅਤੇ ਸਾਡੇ ਵੱਲੋਂ 6 ਜੂਨ ਨੂੰ ਘੱਲੂਘਾਰਾ ਦਿਵਸ ਰੂਪ ‘ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ 1 ਜੂਨ ਤੋਂ 6 ਜੂਨ ਤੱਕ ਵੱਖਰੇ-ਵੱਖਰੇ ਸਮਾਗਮ ਸਿੱਖ ਕੌਮ ਦੇ ਨੁਮਾਇੰਦੇ ਕਰਦੇ ਹਨ ਅਤੇ ਅੱਜ ਸਾਡੇ ਵੱਲੋਂ ਮਹਿੰਗਾ ਸਿੰਘ ਬੱਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਯਾਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ 6 ਜੂਨ ਤੱਕ ਜਿੰਨੇ ਵੀ ਸਾਡੇ ਵੱਡੇ ਸ਼ਹੀਦ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Jathedar of Sri Akal Takht Sahib) ਹਨ ਅਤੇ ਸਰਬੱਤ ਖ਼ਾਲਸਾ ਵੱਲੋਂ ਉਨ੍ਹਾਂ ਨੂੰ ਥਾਪਿਆ ਗਿਆ ਹੈ, ਉਨ੍ਹਾਂ ਵੱਲੋਂ ਇਹ ਪੱਤਰ ਭੇਜਿਆ ਗਿਆ ਹੈ। ਜਿਸ ਨੂੰ ਅਸੀਂ ਕੌਮ ਦੇ ਸਾਹਮਣੇ ਪੜ੍ਹਿਆ ਹੈ ਅੱਜ ਜੋ ਉਨ੍ਹਾਂ ਵੱਲੋਂ ਕੌਮ ਨੂੰ ਸੇਧ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਨੌਜਵਾਨ ਬੱਚੇ-ਬੱਚੀਆਂ ਨੂੰ ਅਮ੍ਰਿੰਤ ਛਾਕ ਕੇ ਸਿੰਘ ਸਜਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਹਮੇਸ਼ਾਂ ਹੀ ਸਿੱਖਾਂ ਉੱਤੇ ਅੱਤਿਆਚਾਰ ਕੀਤੀ ਗਏ ਹਨ।

ਇਹ ਵੀ ਪੜ੍ਹੋ:ਘੱਲੂਘਾਰੇ ਦੀ ਬਰਸੀ: 5 ਜੂਨ ਤੱਕ ਸੰਗਤ ਕਰ ਸਕੇਗੀ ਜ਼ਖ਼ਮੀ ਪਾਵਨ ਸਰੂਪਾਂ ਦੇ ਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.