ETV Bharat / state

13 ਨਵੰਬਰ ਤੱਕ ਸਿੱਖ ਸੰਗਤ ਕਰੇਗੀ ਮੂਲ ਮੰਤਰ - Mool mantra started in whole world

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ। 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਮੂਲ ਮੰਤਰ ਦਾ ਜਾਪ ਕਰਨਗੀਆਂ।

ਫ਼ੋਟੋ
author img

By

Published : Nov 1, 2019, 7:57 PM IST

ਅੰਮ੍ਰਿਤਸਰ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ। 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਮੂਲ ਮੰਤਰ ਦਾ ਜਾਪ ਕਰਨਗੀਆਂ।

ਵੀਡੀਓ

ਦੱਸ ਦਈਏ ਕਿ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸਥਿਤ ਗੁਰਦੁਆਰਿਆਂ 'ਚ ਇਸ ਮੂਲ ਮੰਤਰ ਦਾ ਜਾਪ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੂਰੇ ਵਿਸ਼ਵ 'ਚ ਵੱਸਦੀ ਸਿੱਖ ਸੰਗਤ 13 ਦਿਨ ਇਸ ਮੂਲ ਮੰਤਰ ਦਾ ਜਾਪ ਕਰਨਗੀਆਂ। ਭਾਵੇਂ ਕੋਈ ਸਫ਼ਰ ਕਰ ਰਿਹਾ ਹੋਵੇ ਜਾਂ ਕੰਮ 'ਚ ਰੁੱਝਿਆ ਹੋਵੇ ਉਸ ਨੂੰ ਦਿਨ 'ਚ ਤੈਅ ਸਮੇਂ ਮੁਤਾਬਕ ਇਸ ਮੂਲ ਮੰਤਰ ਦਾ ਜਾਪ ਕਰਨਾ ਚਾਹੀਦਾ ਹੈ।

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੇਨੈਡਾ, ਇੰਗਲੈਂਡ, ਅਮਰੀਕਾ, ਕੀਨੀਆ, ਆਸਟ੍ਰੇਲੀਆ, ਸਿੰਘਾਪੁਰ, ਬ੍ਰਾਜੀਲ, ਮਲੇਸ਼ੀਆ, ਦੁਬਈ ਤੇ ਪਾਕਿਸਤਾਨ ਦੇ ਗੁਰਦੁਆਰਿਆਂ 'ਚ ਵੱਡੇ ਪੱਧਰ 'ਤੇ ਜਾਪ ਹੋਵੇਗਾ, ਜਦਕਿ ਭਾਰਤ 'ਚ ਸੁਲਤਾਨਪੁਰ ਲੋਧੀ ਤੇ ਬਿਧਰ 'ਚ ਜਾਪ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਗੁਰਪੁਰਬ ਵਾਲੇ ਦਿਨ 12 ਨਵੰਬਰ ਨੂੰ ਮੂਲ ਮੰਤਰ ਦਾ ਜਾਪ ਹੋਵੇਗਾ।

Intro:ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੂਲ ਮੰਤਰ ਜਾਪ ਕਾਰਨ ਦੀ ਸ਼ੁਰੂਵਾਤ
ਅੱਜ ਤੋਂ ਲੈਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪਰਵ ਤਕ ਸਿੱਖ ਸੰਗਤ ਨੂੰ ਕੀਤੀ ਅਪੀਲ
ਹਰ ਰੋਜ 5 ਵਜੇ ਤੋਂ ਦਸ ਮਿੰਟ ਤਕ ਸਿੱਖ ਸੰਗਤ ਮੂਲ ਮੰਤਰ ਦਾ ਜਾਪ ਕਰੇ
ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਵਲੋਂ ਪਾਸਪੋਰਟ ਉਤੇ ਦਿੱਤੀ ਗਈ ਛੁੱਟ ਤੇ ਜਤਾਈ ਖੁਸ਼ੀBody:ਐਂਕਰ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕਰਤਾਰਪੁਰ ਜਾਨ ਵਾਲਿਆਂ ਸੰਗਤਾਂ ਨੂੰ ਪਾਸਪੋਰਟ ਉਤੇ ਦਿੱਤੀ ਦੀ ਗਈ ਰਾਹਤ ਤੇ ਗੁਰਪੁਰਵ ਵਾਲੇ ਦਿਨ 20 ਡਾਲਰ ਫੀਸ ਮਾਫ ਕੀਤੇ ਜਾਨ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖੁਸੁਇ ਦਾ ਇਜਹਾਰ ਕੀਤਾ , ਇਸ ਮੌਕੇ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਰਤਾਰਪੁਰ ਜਾਨ ਵਾਲੀ ਸਿੱਖ ਸੰਗਤ ਇਹ ਖੁਸ਼ੀ ਦੀ ਗੱਲ ਹੈ ਕਿ ਗੁਰੂ ਦੇ ਦਰਸ਼ਨ ਨੂੰ ਜਾਨ ਵਾਲੀConclusion:ਵਾਲੀ ਸਿੱਖ ਸੰਗਤ ਇਹ ਖੁਸ਼ੀ ਦੀ ਗੱਲ ਹੈ ਕਿ ਗੁਰੂ ਦੇ ਦਰਸ਼ਨ ਨੂੰ ਜਾਨ ਵਾਲੀ ਸੰਗਤ ਨੂੰ ਪਾਸਪੋਰਟ ਤੋਂ ਰਾਹਤ ਮਿਲੀ ਹੈ ਤੇ ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਮੀਟਿੰਗ ਵਿਚ ਇਹ ਫੈਸਲਾ ਲਿਟਾ ਸੀ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੂਰਵ ਤੇ ਹਰ ਕੋਈ ਮੂਲ ਮੰਤਰ ਦਾ ਹਰ ਰੋਜ 5 ਵਜੇ ਦਸ ਮਿੰਟ ਦਾ ਜਾਪ ਕਰੇਗਾ ਤੇ ਅੱਜ ਇਸ ਦੀ ਸ਼ੁਰੂਵਤ ਕੀਤੀ ਗਈ ਹੈ
ਬਾਈਟ : ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ
ਅੰਮ੍ਰਿਤਸਰ ਤੋਂ ਲਲਿਤ ਸ਼ਰਮਾ ਦੀ ਰਿਪੋਰਟ
ETV Bharat Logo

Copyright © 2025 Ushodaya Enterprises Pvt. Ltd., All Rights Reserved.