ETV Bharat / state

ਮਲਟੀ ਪਰਪਜ਼ ਹੈਲਥ ਵਰਕਰ ਮਹਿਲਾਵਾਂ ਨੇ ਨਵਜੋਤ ਸਿੱਧੂ ਦੇ ਘਰ ਬਾਹਰ ਲਗਾਇਆ ਧਰਨਾ - ਨਵਜੋਤ ਸਿੱਧੂ ਦੇ ਘਰ ਸਾਹਮਣੇ ਧਰਨਾ

ਪੱਕਾ ਕਰਨ ਦੀ ਮੰਗ (Demand of regularization) ਨੂੰ ਲੈ ਕੇ ਪਿਛਲੇ ਦੋ ਦਹਾਕਿਆਂ ਤੋਂ ਸੰਘਰਸ਼ ਕਰ ਰਹੀਆਂ (Struggling since two decades) ਮਲਟੀ ਪਰਪਜ਼ ਹੈਲਥ ਵਰਕਰ ਮਹਿਲਾਵਾਂ (Multi purpose health workers women) ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਘਰ ਸਾਹਮਣੇ ਧਰਨਾ (Stage protest in front of Navjot Sidhu house) ਦੇ ਦਿੱਤਾ ਹੈ ਤੇ ਅਹਿਦ ਲਿਆ ਹੈ ਕਿ ਉਹ ਮੰਗਾਂ ਮਨਵਾ ਕੇ ਹੀ ਉਠਣਗੀਆਂ।

ਐਮਪੀਐਚਡਬਲਿਊ ਨੇ ਨਵਜੋਤ ਸਿੱਧੂ ਦੇ ਘਰ ਬਾਹਰ ਲਗਾਇਆ ਧਰਨਾ

author img

By

Published : Nov 20, 2021, 6:52 PM IST

ਅੰਮ੍ਰਿਤਸਰ:ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਠੀ ਬਾਹਰ ਧਰਨਾ ਲਗਾਇਆ ਗਿਆ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਅਣਮਿੱਥੇ ਸਮੇਂ ਲਈ ਕੀਤਾ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਹੈਲਥ ਵਰਕਰਾਂ ਨੇ ਕਿਹਾ ਕਿ ਪਿਛਲੇ ਪੰਦਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਕਰ ਰਹੇ ਗੁਜ਼ਾਰਾ ਸਰਕਾਰ ਸਾਡੀਆਂ ਖਾਲੀਆਂ ਪਈਆਂ ਅਸਾਮੀਆਂ ਉੱਪਰ ਸਾਨੂੰ ਰੈਗੂਲਰ ਕਰੇ ਨਹੀਂ ਤਾਂ ਇਸੇ ਤਰ੍ਹਾਂ ਸਾਡਾ ਸੰਘਰਸ਼ ਜਾਰੀ ਰਹੇਗਾ।

ਅੰਮ੍ਰਿਤਸਰ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੇ ਤਿੰਨ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਅਣਮਿਥੇ ਸਮੇਂ ਲਈ ਧਰਨੇ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਬੀਤੇ ਲੰਮੇ ਸਮੇਂ ਤੋਂ ਉਹ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਦੀ ਮੁਲਾਜ਼ਮ ਜਥੇਬੰਦੀ ਵੱਲੋਂ ਚੰਡੀਗੜ੍ਹ ਵਿਖੇ ਵੀ ਧਰਨਾ ਲਗਾਇਆ ਗਿਆ ਹੈ ਉੱਥੇ ਹੀ ਅੰਮ੍ਰਿਤਸਰ ਵਿਖੇ ਤਿੰਨ ਜ਼ਿਲ੍ਹਿਆਂ ਦੀ ਜਥੇਬੰਦੀ ਵੱਲੋਂ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ।

ਐਮਪੀਐਚਡਬਲਿਊ ਨੇ ਨਵਜੋਤ ਸਿੱਧੂ ਦੇ ਘਰ ਬਾਹਰ ਲਗਾਇਆ ਧਰਨਾ

ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਇਹ ਧਰਨਾ ਲਗਾਇਆ ਗਿਆ ਹੈ ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਜੋ ਸਿੱਧ ਵੱਲੋਂ ਪਹੁੰਚ ਕੇ ਇਹ ਸ਼ੋਸ਼ਣ ਵੀ ਦਿੱਤਾ ਗਿਆ ਹੈ ਕਿ ਉਹ ਜ਼ਰੂਰ ਇਨ੍ਹਾਂ ਹੈਲਥ ਵਰਕਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ ਵਟਾਂਦਰਾ ਕਰਨਗੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਸਬੰਧੀ ਗੱਲਬਾਤ ਕਰਦਿਆਂ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਤੇ ਫੀਮੇਲ ਆਗੂ ਨੇ ਦੱਸਿਆ ਕਿ ਪਿਛਲੇ ਪੰਦਰਾਂ ਸਾਲਾਂ ਤੋਂ ਉਹ ਹੈਲਥ ਵਿਭਾਗ ਵਿੱਚ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰਨ ਲਈ ਮਜਬੂਰ ਹੋਏ ਹਨ ਪਰ ਹੁਣ ਉਨ੍ਹਾਂ ਵੱਲੋਂ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ, ਜਿਸ ਦੇ ਚੱਲਦੇ ਅੱਜ ਅਸੀਂ ਅੰਮ੍ਰਿਤਸਰ ਵਿਖੇ ਅਣਮਿੱਥੇ ਸਮੇਂ ਲਈ ਧਰਨੇ ਤੇ ਬੈਠੇ ਹਾਂ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਇਸੇ ਤਰ੍ਹਾਂ ਇਹ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ ਉੱਥੇ ਹੀ ਉਨ੍ਹਾਂ ਉਪ ਮੁੱਖ ਮੰਤਰੀ ਓਪੀ ਸੋਨੀ ਦੇ ਖਿਲਾਫ ਬੋਲਦੇ ਕਿਹਾ ਕਿ ਇਹ ਵਿਭਾਗ ਤੇ ਜ਼ਰੂਰ ਓਪੀ ਸੋਨੀ ਦਾ ਹੈ ਪਰ ਓ ਪੀ ਸੋਨੀ ਤੇ ਸਾਨੂੰ ਵਿਸ਼ਵਾਸ ਨਹੀਂ ਰਿਹਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਹਿਲਾਵਾਂ ਨਾਲ ਗੱਲ ਕਰਨੀ ਨਹੀਂ ਆਉਂਦੀ ਜਿਸ ਦੇ ਚੱਲਦੇ ਅਸੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਧਰਨਾ ਲਗਾਇਆ ਹੈ ਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਸਾਡੀਆਂ ਮੰਗਾਂ ਤੇ ਜ਼ਰੂਰ ਗੌਰ ਕਰਨਗੇ।

ਇਹ ਵੀ ਪੜ੍ਹੋ:ਕਿਸਾਨ ਆਗੂ ਪੰਧੇਰ ਨੇ 26 ਨੂੰ ਦਿੱਲੀ ਕੂਚ ਦਾ ਸੱਦਾ ਦਿੱਤਾ

ETV Bharat Logo

Copyright © 2025 Ushodaya Enterprises Pvt. Ltd., All Rights Reserved.