ETV Bharat / state

NRI ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ

author img

By

Published : Feb 10, 2020, 8:36 PM IST

ਬਾਬਾ ਬਕਾਲਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਲੋਕਾਂ ਵੱਲੋਂ ਐਨਆਰਆਈ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਖਮਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਜੋਂ ਹੋਈ ਹੈ।

ਐਨਆਰਆਈ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ
ਐਨਆਰਆਈ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ

ਅੰਮ੍ਰਿਤਸਰ: ਬਾਬਾ ਬਕਾਲਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਲੋਕਾਂ ਵੱਲੋਂ ਐਨਆਰਆਈ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਖਮਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਜੋਂ ਹੋਈ ਹੈ।

ਐਨਆਰਆਈ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ

ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਕਰੀਬ 1 ਵਜੇ ਸੁਖਮਨ ਇੱਕ ਪਾਰਟੀ ਤੋਂ ਵਾਪਸ ਆ ਰਿਹਾ ਸੀ, ਜਦ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਹਮਲਾਵਰਾਂ ਵੱਲੋਂ ਸੁਖਮਨ ਦੇ 2-3 ਗੋਲੀਆਂ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਰਾਖਵਾਂਕਰਨ ਖ਼ਤਮ ਕਰਨਾ ਭਾਜਪਾ ਦੀ ਰਣਨੀਤੀ, ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ: ਰਾਹੁਲ ਗਾਂਧੀ

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਸੁਖਮਨ ਆਪਣੇ ਘਰ ਦੇ ਬਾਹਰ ਆਪਣੀ ਗੱਡੀ ਨੂੰ ਅੰਦਰ ਲਗਾਉਣ ਲੱਗਾ ਸੀ ਜਿਸ ਸਮੇਂ ਪਿੱਛੋਂ ਹਮਲਾਵਰਾਂ ਨੇ ਆ ਕੇ ਗੋਲੀਆਂ ਮਾਰ ਦਿੱਤੀਆਂ।

Intro:ਪਿੰਡ ਬੁਤਾਲਾ ਦੇ ਨੋਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਮ੍ਰਿਤਕ ਦਾ ਨਾਮ ਸੁਖਮਨ ਪ੍ਰੀਤ ਸਿੰਘ ਸੀ
ਹਮਲਾਵਰਾਂ ਵੱਲੋਂ ਦੋ ਤੋਂ ਤਿੰਨ ਗੋਲੀਆਂ ਮਾਰੀਆਂ ਗਈਆਂ
ਸੁਖਮਨ ਰਾਤ ਕਿਸੇ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ
ਪੁਲਿਸ ਅਧਿਕਾਰੀ ਮੌਕੇ ਤੇ ਪੁਜੇ
ਪੁਲਿਸ ਨੇ ਕੀਤੀ ਜਾਂਚ ਸ਼ੁਰੂBody:ਪਿੰਡ ਬੁਤਾਲਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਲੋਕਾਂ ਵੱਲੋਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਖਮਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਨਿਵਾਸੀ ਪਿੰਡ ਬੁਤਾਲਾ ਵਜੋਂ ਹੋਈ ਹੈ। ਮ੍ਰਿਤਕ ਕਿਸੇ ਸਰਕਾਰੀ ਵਿਭਾਗ 'ਚ ਕੰਮ ਕਰਦਾ ਸੀ।Conclusion:ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 1 ਵਜੇ ਸੁਖਮਨ ਇੱਕ ਪਾਰਟੀ ਤੋਂ ਵਾਪਸ ਆ ਰਿਹਾ ਸੀ, ਜਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਹਮਲਾਵਰਾਂ ਵੱਲੋਂ ਸੁਖਮਨ ਦੇ 2-3 ਗੋਲੀਆਂ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮ੍ਰਿਤਕ ਸੁਖਮਨ ਆਪਣੇ ਘਰ ਦੇ ਬਾਹਰ ਆਪਣੀ ਗੱਡੀ ਘਰ ਦੇ ਅੰਦਰ ਲਗਾਣ ਲੱਗਾ ਸੀ ਤੇ ਪਿਛੋਂ ਹਮਲਾਵਰਾਂ ਨੇ ਆਕੇ ਗੋਲੀਆਂ ਮਾਰ ਦਿਤੀਆਂ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ
ਬਾਈਟ: ਮ੍ਰਿਤਕ ਦਾ ਭਰਾ
ਬਾਈਟ: ਜਾਂਚ ਅਧਿਕਾਰੀ
ETV Bharat Logo

Copyright © 2024 Ushodaya Enterprises Pvt. Ltd., All Rights Reserved.