ETV Bharat / state

ਕੁਝ ਲੋਕਾਂ ਨੂੰ ਖਟਕਦਾ ਸੀ ਕੈਪਟਨ ਤੇ ਸਿੱਧੂ ਦਾ ਰਿਸ਼ਤਾ: ਨਵਜੋਤ ਕੌਰ ਸਿੱਧੂ - ਨਵਜੋਤ ਕੌਰ ਸਿੱਧੂ

ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੁਝ ਮੰਤਰੀ ਤੇ ਵਿਧਾਇਕਾਂ ਨੂੰ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਰਿਸ਼ਤਾ ਖਟਕਦਾ ਸੀ ਅਤੇ ਉਹ ਕੈਪਟਨ ਦੇ ਕੰਨ ਭਰਦੇ ਸਨ ਜਿਸ ਕਾਰਨ ਸਿੱਧੂ ਉਨ੍ਹਾਂ ਤੋਂ ਦੂਰ ਹੋ ਗਏ।

ਕੁਝ ਲੋਕਾਂ ਨੂੰ ਖਟਕਦਾ ਸੀ ਕੈਪਟਨ ਤੇ ਸਿੱਧੂ ਦਾ ਰਿਸ਼ਤਾ: ਨਵਜੋਤ ਕੌਰ ਸਿੱਧੂ
author img

By

Published : Oct 22, 2019, 6:12 PM IST

ਅੰਮ੍ਰਿਤਸਰ: ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਦੀ ਵਜ਼ਾਰਤ ਵਿੱਚੋਂ ਬਾਹਰ ਹੋਣ ਤੋਂ ਬਾਅਦ ਪੂਰਾ ਪਰਿਵਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਸੀ। ਹੁਣ ਉਨ੍ਹਾਂ ਦੀ ਧਰਮ ਪਤਨੀ ਅਤੇ ਕਾਂਗਰਸ ਦੀ ਮੈਂਬਰ ਨਵਜੋਤ ਕੌਰ ਸਿੱਧੂ ਨੇ ਵੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

ਕੁਝ ਲੋਕਾਂ ਨੂੰ ਖਟਕਦਾ ਸੀ ਕੈਪਟਨ ਤੇ ਸਿੱਧੂ ਦਾ ਰਿਸ਼ਤਾ: ਨਵਜੋਤ ਕੌਰ ਸਿੱਧੂ

ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੁਝ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਕੰਨ ਭਰਦੇ ਸਨ ਜਿਸ ਕਾਰਨ ਸਿੱਧੂ ਉਨ੍ਹਾਂ ਤੋਂ ਦੂਰ ਹੋ ਗਏ।

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੁਝ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਸਿੱਧੂ ਦਾ ਰਿਸ਼ਤਾ ਖ਼ਟਕਦਾ ਸੀ ਤੇ ਇਸੇ ਕਾਰਨ ਉਹ ਕੈਪਟਨ ਅਮਰਿੰਦਰ ਸਿੰਘ ਦੇ ਕੰਨ ਭਰਨ ਲੱਗ ਪਏ ਪਰ ਇਸ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਇਹ ਕੈਪਟਨ ਨੂੰ ਸੋਚਣਾ ਚਾਹੀਦਾ ਸੀ ਕਿ ਉਹ ਲੋਕਾਂ ਦੀਆਂ ਗੱਲਾਂ ਵਿੱਚ ਨਾ ਆਉਂਦੇ ਪਰ ਉਹ ਗੱਲਾਂ ਵਿੱਚ ਫੱਸ ਗਏ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅੱਜ ਵੀ ਆਪਣੇ ਹਲਕੇ ਵਿੱਚ ਸਰਗਰਮ ਹਨ ਅਤੇ ਆਪਣੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਸਿੱਧੂ ਕੋਈ ਨਵੀਂ ਪਾਰਟੀ ਨਹੀਂ ਬਣਾਉਣ ਜਾ ਰਹੇ ਉਹ ਕਾਂਗਰਸ ਦੇ ਸੱਚੇ ਸਿਪਾਹੀ ਹਨ।

Intro:

ਅੰਮ੍ਰਿਤਸਰ

ਬਲਜਿੰਦਰ ਬੋਬੀ

ਨਵਜੋਤ ਸਿੰਘ ਸਿੱਧੂ ਦੇ ਸਿਆਸਤ ਵਿੱਚ ਇਕੱਲੇ8 ਰਹਿ ਜਾਣ ਤੋਂ ਬਾਅਦ ਉਹਨਾਂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਦੇ ਵੀ ਸੁਰ ਬਦਲਦੇ ਨਜ਼ਰ ਆ ਰਹੇ ਹਨ। ਜਿਥੇ ਨਵਜੋਤ ਕੌਰ ਸਿੱਧੂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਖੁਲ ਕੇ ਬੋਲਦੇ ਸਨ ਪਰ ਹੁਣ ਲਗਦਾ ਹੈ ਕਿ ਉਹਨਾਂ ਦਾ ਕੈਪਟਨ ਅਮਰਿੰਦਰ ਲਈ ਰਵਈਆ ਨਰਮ ਪੇ ਗਿਆ ਹੈ।

।Body:ਮੈਡਮ ਸਿੱਧੂ ਨੇ ਕਿਹਾ ਕਿ ਕੁਝ ਮੰਤਰੀ ਤੇ ਐਮ ਐਲ ਏ ਨਵਜੋਤ ਸਿੰਘ ਸਿੱਧੂ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਕੰਨ ਭਰਦੇ ਸਨ ਜਿਸ ਕਾਰਨ ਸਿੱਧੂ ਉਹਨਾਂ ਤੋਂ ਦੂਰ ਹੋ ਗਏ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੁਝ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਸਿੱਧੂ ਦਾ ਰਿਸ਼ਤਾ ਖ਼ਟਕਦਾ ਸੀ ਤੇ ਇਸੇ ਕਾਰਨ ਉਹ ਕੈਪਟਨ ਅਮਰਿੰਦਰ ਸਿੰਘ ਦੇ ਕੰਨ ਭਰਨ ਲੱਗ ਪਏ ਪਰ ਇਸ ਨਾਲ ਉਹਨਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਇਹ ਕੈਪਟਨ ਨੂੰ ਸੋਚਣਾ ਚਾਹੀਦਾ ਸੀ ਕਿ ਉਹ ਲੋਕਾਂ ਦੀਆਂ ਗੱਲਾਂ ਵਿੱਚ ਨਾ ਆਉਂਦੇ ਪਰ ਓਹ ਗੱਲਾਂ ਵਿੱਚ ਫੱਸ ਗਏ।

ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅੱਜ ਵੀ ਆਪਣੇ ਹਲਕੇ ਵਿੱਚ ਸਰਗਰਮ ਨੇ ਆਪਣੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕੋਈ ਨਵੀਂ ਪਾਰਟੀ ਨਹੀਂ ਬਣਾਉਣ ਜਾ ਰਹੇ ਉਹ ਕਾਂਗਰਸ ਦੇ ਸੱਚੇ ਸਿਪਾਹੀ ਹਨConclusion:Bite.... ਨਵਜੋਤ ਕੌਰ ਸਿੱਧੂ
ETV Bharat Logo

Copyright © 2024 Ushodaya Enterprises Pvt. Ltd., All Rights Reserved.