ਅੰਮ੍ਰਿਤਸਰ: ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਦੀ ਵਜ਼ਾਰਤ ਵਿੱਚੋਂ ਬਾਹਰ ਹੋਣ ਤੋਂ ਬਾਅਦ ਪੂਰਾ ਪਰਿਵਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਸੀ। ਹੁਣ ਉਨ੍ਹਾਂ ਦੀ ਧਰਮ ਪਤਨੀ ਅਤੇ ਕਾਂਗਰਸ ਦੀ ਮੈਂਬਰ ਨਵਜੋਤ ਕੌਰ ਸਿੱਧੂ ਨੇ ਵੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਮੈਡਮ ਨਵਜੋਤ ਕੌਰ ਸਿੱਧੂ ਨੇ ਆਪਣੇ ਆਪ ਨੂੰ ਲੋਕਾਂ ਦੀ ਸੇਵਾਦਾਰ ਦੱਸਦਿਆਂ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਹੋਰ ਜਾਣਕਾਰੀ ਲਈ ਜੁੜੇ ਰਹੋ...