ETV Bharat / state

ਨਵੇਂ ਵਰ੍ਹੇ 2022 ਦਾ ਨਾਨਕਸ਼ਾਹੀ ਕੈਲੰਡਰ ਹੋਇਆ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ (Jathedar Sahib of Sri Akal Takht Sahib) ਵੱਲੋਂ ਨਾਨਕਸ਼ਾਹੀ ਕਲੈਡਰ (NanakShahi Calendar released) ਸੰਮਤ ਨਾਨਕਸ਼ਾਹੀ 14 ਮਾਰਚ ਨੂੰ ਸ਼ੁਰੂ ਕੀਤਾ ਜਾਵੇਗਾ। ਜਿਸ ਦੇ ਅਨੁਸਾਰ ਨਵਾਂ ਸਾਲ ਮਨਾਇਆ ਜਾਵੇਗਾ। 14 ਮਾਰਚ ਨੂੰ 1 ਚੇਤਰ ਦੀ ਸ਼ੁਰੂਆਤ ਹੋਵੇਗੀ।

ਨਾਨਕ ਸ਼ਾਹੀ ਕੈਲੰਡਰ ਹੋਇਆ ਜਾਰੀ
ਨਾਨਕ ਸ਼ਾਹੀ ਕੈਲੰਡਰ ਹੋਇਆ ਜਾਰੀ
author img

By

Published : Mar 12, 2022, 12:33 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ (Jathedar Sahib of Sri Akal Takht Sahib) ਵੱਲੋਂ ਨਾਨਕਸ਼ਾਹੀ ਕਲੈਡਰ NanakShahi Calendar released) ਸੰਮਤ ਨਾਨਕਸ਼ਾਹੀ 14 ਮਾਰਚ ਨੂੰ ਸ਼ੁਰੂ ਕੀਤਾ ਜਾਵੇਗਾ। ਜਿਸ ਦੇ ਅਨੁਸਾਰ ਨਵਾਂ ਸਾਲ ਮਨਾਇਆ ਜਾਵੇਗਾ। 14 ਮਾਰਚ ਨੂੰ 1 ਚੇਤਰ ਦੀ ਸ਼ੁਰੂਆਤ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ (Jathedar Sahib of Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਕਲੈਡਰ ਰਿਲੀਜ ਕਰਦਿਆਂ ਵਿਸ਼ਵ ਭਰ ਦੀਆ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ ਗਈ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਕਾ ਪੰਜਾ ਸਾਹਿਬ ਦੇ ਦਿਨ ਨੂੰ ਇਸ ਵਾਰ ਇਸ ਕਲੈਡਰ ਵਿੱਚ ਸ਼ਾਮਿਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਕਾ ਪੰਜਾ ਸਾਹਿਬ ਦੇ ਸਿੱਖਾਂ ਦੀ ਯਾਦ ਵਿੱਚ ਇੱਕ ਗੁਰਦੁਆਰਾ ਸਾਹਿਬ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਦੀ ਪਾਕਿਸਤਾਨ ਦੀ ਸਰਕਾਰ (Government of Pakistan) ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਪਾਕਿਸਤਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾ ਸਾਹਿਬ ਸ਼ਹੀਦਾਂ (Punja Sahib Martyrs) ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਬਣਾਇਆ ਜਾਵੇਗਾ।

ਨਾਨਕ ਸ਼ਾਹੀ ਕੈਲੰਡਰ ਹੋਇਆ ਜਾਰੀ

ਇਹ ਵੀ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਕਿਹਾ- ਅਕਾਲੀ ਦਲ ਦਾ ਖ਼ਤਮ ਹੋਣਾ ਸਿੱਖਾਂ ਅਤੇ ਦੇਸ਼ ਲਈ ਖ਼ਤਰਨਾਕ

ਇਸ ਤੋਂ ਇਲਾਵਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਛੱਡਣ ਵਾਲੇ ਦਿਨ ਨੂੰ ਵੀ ਇਸ ਕਲੈਡਰ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਹੈ ਕਿ ਉਹ ਸਾਰੇ ਦਿਨ ਤਿਉਹਾਰ ਇਸ ਨਾਨਕਸ਼ਾਹੀ ਸੰਮਤ ਕਲੈਡਰ ਦੇ ਹਿਸਾਬ ਨਾਲ ਮਨਾਉਣ ਅਤੇ ਉਨ੍ਹਾਂ ਫਿਰ ਤੋਂ ਇੱਕ ਵਾਰ ਸਾਰੀਆ ਸੰਗਤ ਨੂੰ ਇਸ ਕਲੈਡਰ ਦੇ ਰਿਲੀਜ ਦੀ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ: 'ਬੇਅਦਬੀ ਕਰਨ ਤੇ ਮਦਦ ਕਰਨ ਵਾਲਿਆਂ ਦਾ ਕੱਖ ਨਾ ਰਹੇ ਕਹਿਣ ਵਾਲਿਆਂ ਦਾ ਰਾਜਨੀਤਿਕ ਕੱਖ ਨਹੀਂ ਰਿਹਾ'

ETV Bharat Logo

Copyright © 2024 Ushodaya Enterprises Pvt. Ltd., All Rights Reserved.