ਅੰਮ੍ਰਿਤਸਰ: ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਭਰਤੀ ਕੀਤੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
![ਨਵ ਨਿਯੁਕਤ ਮਾਸਟਰ ਕੈਡਰ ਅਧਿਆਪਕਾਂ ਨੂੰ ਮਿਲਣਗੇ ਨਿਯੁਕਤੀ ਪੱਤਰ](https://etvbharatimages.akamaized.net/etvbharat/prod-images/tb-asr-05-educationbasenews-photo-pbc10057_25022021225836_2502f_1614274116_722.jpg)
ਸਾਇੰਸ ਅਤੇ ਮੈਥ ਵਿਸ਼ੇ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ਿਵਾਲਿਕ ਸਕੂਲ ਫੇਜ਼ 6 ਐਸ.ਏ.ਐਸ ਨਗਰ, ਅੰਗਰੇਜ਼ੀ ਵਿਸ਼ੇ ਦੇ ਨਵ ਨਿਯੁਕਤ ਅਧਿਆਪਕਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ, ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਨਵਨਿਯੁਕਤ ਅਧਿਆਪਕਾਂ ਨੂੰ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਐਸ.ਏ.ਐਸ ਨਗਰ ਤੋਂ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਤਰਨਤਾਰਨ ਦੀ ਪਲੇਠੀ ਮਹਾਂ ਪੰਚਾਇਤ 'ਚ ਵੱਡੀ ਗਿਣਤੀ ਮਹਿਲਾਵਾਂ ਪਹੁੰਚੀਆਂ