ETV Bharat / state

ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਆਈ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀ ਹੈ ਨਤਮਸਤਕ

author img

By

Published : Jan 1, 2023, 6:56 AM IST

Updated : Jan 1, 2023, 7:34 AM IST

ਨਵੇਂ ਵਰ੍ਹੇ ਦੀ ਆਮਦ ਨੂੰ ਲੈ ਕੇ ਦੇਸ਼ਾਂ-ਵਿਦੇਸ਼ਾਂ ਤੋਂ ਆਈ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਮ੍ਰਿਤ ਸਰੋਵਰ ਵਿੱਚ ਆਸਥਾ ਦੀ ਡੁਬਕੀ ਲਗਾਈ। ਇੱਥੇ ਪਹੁੰਚੇ ਸ਼ਰਧਾਲੂਆਂ ਨੇ ਕਿਹਾ ਕਿ (On New Year Occasion) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਅਗੇ ਨਵੇਂ ਵਰ੍ਹੇ ਮੌਕੇ ਸਾਰਿਆਂ ਲਈ ਚੜ੍ਹਦੀਕਲਾ ਦੀ (people visit in Golden Temple) ਅਰਦਾਸ ਕੀਤੀ ਗਈ ਹੈ।

Golden Temple Amritsar, On New Year Occasion people visit
ਨਵੇਂ ਵਰ੍ਹੇ ਦੀ ਆਮਦ

ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਆਈ ਸੰਗਤ

ਅੰਮ੍ਰਿਤਸਰ: ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਜਿੱਥੇ 31 ਦਸੰਬਰ ਤੋਂ ਹੀ ਦੇਸ਼-ਵਿਦੇਸ਼ ਤੋਂ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੀਆਂ, ਉਥੇ ਹੀ ਉਨ੍ਹਾਂ ਵੱਲੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਸਭਨਾਂ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆ ਤੋਂ ਆਈ (Golden Temple Amritsar) ਸੰਗਤ ਨੇ ਦੱਸਿਆ ਕਿ ਕੋਈ ਨਵੇਂ ਸਾਲ ਦਾ ਸਵਾਗਤ ਕੱਲਬ ਜਾ ਕੇ ਤੇ ਕੋਈ ਪਾਰਟੀਆ ਮਨਾ ਕਰਦਾ ਹੈ, ਪਰ, ਅਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂ ਮਹਾਰਾਜ ਅੱਗੇ ਨਤਮਸਤਕ ਹੋਏ ਹਾਂ। ਇੱਥੇ ਆ ਕੇ ਆਪਣੇ ਨਵੇਂ ਸਾਲ ਤੋਂ ਚੜ੍ਹਦੀਕਲਾ ਦੀ (New Year celebration in Amritsar) ਅਰਦਾਸ ਕਰਨ ਪਹੁੰਚੇ ਹਾਂ।

ਗੁਰੂ ਦੇ ਦਰ ਤੋਂ ਨਵੇਂ ਸਾਲ ਦੀ ਸ਼ੁਰੂਆਤ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾਂ ਟੇਕਣ ਪਹੁੰਚੀ (New Year in Golden Temple) ਨੇਹਾ ਨੇ ਕਿਹਾ ਕਿ ਇਸ ਮੌਕੇ ਲੋਕਾਂ ਨੂੰ ਗੁਰੂ ਘਰ ਆ ਕੇ ਮੱਥਾ ਟੇਕਣ ਚਾਹੀਦਾ ਹੈ। ਉਸ ਨੇ ਕਿਹਾ ਕਿ ਨਵੇ ਵਰ੍ਹੇ ਮੌਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ। ਸ਼ਰਧਾਲੂ ਖੁਸ਼ਬੀਰ ਨੇ ਕਿਹਾ ਕਿ ਨਵੇਂ ਵਰ੍ਹੇ ਮੌਕੇ ਗੁਰੂ ਘਰ ਆ ਕੇ ਮੱਥਾ ਟੇਕਣਾ ਚਾਹੀਦਾ ਹੈ, ਗੁਰੂ ਦੇ ਦਰ ਤੋਂ ਨਵੇਂ ਸਾਲ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ।

ਛੱਤੀਸਗੜ੍ਹ ਤੋਂ ਪਹੁੰਚੇ ਸ਼ਰਧਾਲੂ: ਰਾਏਪੁਰ, ਛੱਤੀਸਗੜ੍ਹ ਤੋਂ ਪਹੁੰਚੀ ਸ਼ੈਫਾਲੀ ਨੇ ਕਿਹਾ ਕਿ ਉਹ ਆਪਣੇ ਪੂਰੇ ਪਰਿਵਾਰ ਨਾਲ ਇੱਥੇ ਮੱਥਾ ਟੇਕਣ ਲਈ ਪਹੁੰਚੇ ਹਾਂ। ਉਨ੍ਹਾਂ ਦੱਸਿਆ ਕਿ ਹਰ ਸਾਲ ਅਸੀਂ ਇੱਥੇ ਮੱਥਾ ਟੇਕਣ ਲਈ ਆਉਂਦੇ ਹਾਂ। ਇੱਥੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਉਸ ਨੇ ਕਿਹਾ ਕਿ ਕੱਲਬਾਂ (On New Year Occasion) ਵਿੱਚ ਉਹ ਵੀ ਜਾਂਦੇ ਹਨ, ਪਰ ਨਵਾਂ ਸਾਲ ਉਹ ਹਮੇਸ਼ਾ ਸ੍ਰੀ ਹਰਿਮੰਦਿਰ ਸਾਹਿਬ ਆ ਕੇ ਹੀ ਮਨਾਉਂਦੇ ਹਨ।

ਸ੍ਰੀ ਹਰਿਮੰਦਰ ਸਾਹਿਬ ਆਸਥਾ ਦਾ ਕੇਂਦਰ: ਸ਼ਰਧਾਲੂਆਂ ਦਾ ਕਹਿਣਾ ਰਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਅਤੇ ਸੰਸਾਰ ਭਰ ਦੇ ਲੋਕਾਂ ਦੀ ਆਸਥਾ ਦਾ ਕੇਂਦਰ ਹੈ, ਜਿੱਥੇ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵਾਹਿਗੁਰੂ ਸਾਡੇ ਉੱਤੇ ਮੇਹਰ ਭਰਿਆ ਹੱਥ ਰੱਖਦੇ (people visit in Golden Temple) ਹਨ, ਤਾਂ ਜੀਵਨ ਦਾ ਹਰ ਦਿਨ ਚੜ੍ਹਦੀਕਲਾ ਵਾਲਾ ਹੁੰਦਾ ਹੈ।

ਸੁੱਰਖਿਆਂ ਦੇ ਪੁਖ਼ਤਾ ਪ੍ਰਬੰਧ: ਨਵੇਂ ਸਾਲ ਦੀ ਆਮਦ ਨੂੰ ਲੈ ਕੇ ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਦੀ ਕਮਾਨ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਸੰਭਾਲੀ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਕਿਹਾ ਨਵਾਂ ਸਾਲ ਸ਼ਹਿਰ ਵਾਸੀਆਂ ਲਈ ਚੰਗਾ ਰਹੇ। ਉਨ੍ਹਾਂ ਕਿਹਾ ਸਾਰੇ ਸ਼ਹਿਰ ਭਰ ਵਿੱਚ ਥਾਂ-ਥਾਂ ਪੁਲਿਸ ਪੈਟ੍ਰੋਲਿੰਗ (Police Security in Amritsar) ਤੇ ਨਾਕਾਬੰਦੀ ਕੀਤੀ ਗਈ ਹੈ। ਡੀਸੀਪੀ ਨੇ ਕਿਹਾ ਕਿ ਸਾਰੇ ਸ਼ਹਿਰ ਨੂੰ ਅਸੀਂ ਕਵਰ ਕੀਤਾ ਹੋਇਆ ਹੈ, ਤਾਂ (New Year celebration in Amritsar) ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

ਇਹ ਵੀ ਪੜ੍ਹੋ: Calendar 2023: ਛੁੱਟੀਆਂ ਨਾਲ ਭਰਿਆ ਹੈ ਸਾਲ 2023, ਦੀਵਾਲੀ ਤੇ ਛਠ ਪੂਜਾ ਦੋਵੇਂ ਐਤਵਾਰ, 4 ਵਾਰ ਲੱਗੇਗਾ ਗ੍ਰਹਿਣ

Last Updated : Jan 1, 2023, 7:34 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.