ETV Bharat / state

ਖਾਲਸਾ ਸਿਰਜਨਾ ਦਿਵਸ ਤੇ ਵਿਸਾਖੀ ਮੌਕੇ ਸਿਆਸੀ ਆਗੂਆਂ ਨੇ ਟਵੀਟ ਰਾਹੀਂ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

13 ਅਪਰੈਲ 1699 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪੰਜ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਖ਼ਾਲਸੇ ਦੀ ਸਥਾਪਨਾ ਕੀਤੀ ਸੀ ਅਤੇ ਉਸ ਤੋਂ ਬਾਅਦ 13 ਅਪ੍ਰੈਲ ਨੂੰ ਵਿਸਾਖੀ ਦਾ ਖ਼ਾਲਸੇ ਦੀ ਸਥਾਪਨਾ ਦਿਵਸ ਵਜੋਂ ਅਤੇ ਵਿਸਾਖੀ ਦੇ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 13 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਸੰਗਤ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚਦੀ ਹੈ।

ਫ਼ੋਟੋ
ਫ਼ੋਟੋ
author img

By

Published : Apr 13, 2021, 10:59 AM IST

Updated : Apr 13, 2021, 12:25 PM IST

ਅੰਮ੍ਰਿਤਸਰ: 13 ਅਪਰੈਲ 1699 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪੰਜ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਖਾਲਸੇ ਦੀ ਸਥਾਪਨਾ ਕੀਤੀ ਸੀ ਅਤੇ ਉਸ ਤੋਂ ਬਾਅਦ 13 ਅਪ੍ਰੈਲ ਨੂੰ ਵਿਸਾਖੀ ਦਾ ਖਾਲਸੇ ਦੀ ਸਥਾਪਨਾ ਦਿਵਸ ਵਜੋਂ ਅਤੇ ਵਿਸਾਖੀ ਦੇ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 13 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਸੰਗਤ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚਦੀ ਹੈ।

ਵੇਖੋ ਵੀਡੀਓ

ਉੱਥੇ ਹੀ ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸੇ ਦਿਵਸ ਦੀਆਂ ਸਿੱਖ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਹਮੇਸ਼ਾ ਗੁਰੂ ਦੇ ਸਿਖਾਏ ਹੋਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ ਅਤੇ ਸਾਨੂੰ ਖ਼ਾਲਸਾਈ ਜੀਵਨ ਜਿਊਣਾ ਚਾਹੀਦਾ ਹੈ ਤੇ ਅਸੀਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਦੇ ਹਾਂ।

ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਐਸਜੀਪੀਸੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ। ਗੁਰੂ ਜੀ ਨੇ 1699 ਈ. ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਨਾਲ ਦੁਨੀਆ ਦੇ ਇਤਿਹਾਸ ਵਿੱਚ ਨਿਵੇਕਲਾ ਅਧਿਆਏ ਜੁੜਿਆ। ਖ਼ਾਲਸਾ ਪੰਥ ਦੀ ਸਾਜਣਾ ਨਾਲ ਮਨੁੱਖੀ ਆਜ਼ਾਦੀ, ਸਮਾਜਿਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾਸਾਨੀ ਇਨਕਲਾਬ ਸਿਰਜਿਆ ਗਿਆ।

  • Greetings to Punjabis across the globe on the auspicious occasion of Baisakhi and Sirjana Diwas of the 'Khalsa Panth'. I pray for another bumper crop this year, may Waheguru resolve the issues of our farmers, protect us from disease and keep us forever in Chardi Kala. pic.twitter.com/TJJMfjbQIW

    — Capt.Amarinder Singh (@capt_amarinder) April 13, 2021 " class="align-text-top noRightClick twitterSection" data=" ">

ਖਾਲਸਾ ਦਿਵਸ ਅਤੇ ਵਿਸਾਖੀ ਦੇ ਪਾਵਨ ਤਿਉਹਾਰ ਸਿਆਸੀ ਆਗੂਆਂ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ। ਟਵੀਟ ਵਿੱਚ ਕੈਪਟਨ ਅਮਰਿੰਦਰ ਨੇ ਲਿਖਿਆ ਕਿ ਵਿਸਾਖੀ ਅਤੇ 'ਖਾਲਸਾ ਪੰਥ' ਦੇ ਸਿਰਜਣਾ ਦਿਵਸ ਦੇ ਸ਼ੁੱਭ ਅਵਸਰ 'ਤੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਮੁਬਾਰਕਾਂ। ਮੈਂ ਇਸ ਸਾਲ ਇੱਕ ਹੋਰ ਬੰਪਰ ਫਸਲ ਲਈ ਅਰਦਾਸ ਕਰਦਾ ਹਾਂ, ਵਾਹਿਗੁਰੂ ਸਾਡੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰੇ, ਬਿਮਾਰੀ ਤੋਂ ਬਚਾਵੇ ਅਤੇ ਸਾਨੂੰ ਸਦਾ ਲਈ ਚਰਦੀ ਕਲਾ ਵਿੱਚ ਰੱਖੇ।

  • ਸਮੂਹ ਗੁਰੂ ਰੂਪ ਖਾਲਸਾ ਪੰਥ ਨੂੰ ਖਾਲਸਾ ਸਾਜਣਾ ਦਿਵਸ ਦੀ ਲੱਖ-ਲੱਖ ਵਧਾਈ। ਸਾਰੇ ਜੱਗ ਤੋਂ ਨਿਆਰੇ ਸਮੂਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਗੁਰੂ ਪਾਤਸ਼ਾਹ ਜੀ ਦੇ ਚਰਨਾਂ 'ਚ ਅਰਦਾਸ ਕਰਦੇ ਹੋਏ, ਸਾਰੀ ਸੰਗਤ ਨੂੰ ਬੇਨਤੀ ਹੈ ਕਿ ਆਓ ਕੋਰੋਨਾ ਦੀ ਤੇਜ਼ੀ ਨੂੰ ਧਿਆਨ 'ਚ ਰੱਖਦੇ ਹੋਏ ਆਪੋ-ਆਪਣੇ ਘਰਾਂ ਤੋਂ ਗੁਰੂ ਚਰਨਾਂ 'ਚ ਨਤਮਸਤਕ ਹੋਈਏ। pic.twitter.com/9xMWpyf1lU

    — Sukhbir Singh Badal (@officeofssbadal) April 13, 2021 " class="align-text-top noRightClick twitterSection" data=" ">

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਟਵੀਟ ਕਰਕੇ ਖਾਲਸਾ ਸਿਰਜਣਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੱਤੀ। ਇਸ ਟਵੀਟ ਸੁਖਬੀਰ ਸਿੰਘ ਬਾਦਲ ਨੇ ਟਵੀਟ ਵਿੱਚ ਲਿਖਿਆ ਕਿਹਾ ਕਿ ਸਮੂਹ ਗੁਰੂ ਰੂਪ ਖਾਲਸਾ ਪੰਥ ਨੂੰ ਖਾਲਸਾ ਸਾਜਣਾ ਦਿਵਸ ਦੀ ਲੱਖ-ਲੱਖ ਵਧਾਈ। ਸਾਰੇ ਜੱਗ ਤੋਂ ਨਿਆਰੇ ਸਮੂਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਗੁਰੂ ਪਾਤਸ਼ਾਹ ਜੀ ਦੇ ਚਰਨਾਂ 'ਚ ਅਰਦਾਸ ਕਰਦੇ ਹੋਏ, ਸਾਰੀ ਸੰਗਤ ਨੂੰ ਬੇਨਤੀ ਹੈ ਕਿ ਆਓ ਕੋਰੋਨਾ ਦੀ ਤੇਜ਼ੀ ਨੂੰ ਧਿਆਨ 'ਚ ਰੱਖਦੇ ਹੋਏ ਆਪੋ-ਆਪਣੇ ਘਰਾਂ ਤੋਂ ਗੁਰੂ ਚਰਨਾਂ 'ਚ ਨਤਮਸਤਕ ਹੋਈਏ।

  • ਖਾਲਸਾ ਸਾਜਣਾ ਦਿਵਸ ਦੀ ਦੇਸ਼-ਵਿਦੇਸ਼ ਵਸਦੀ ਸਾਰੀ ਸੰਗਤ ਨੂੰ ਵਧਾਈ। ਇਹ ਦਿਨ ਖਾਲਸਾ ਪੰਥ ਦੀ ਸਾਜਨਾ ਦੇ ਨਾਲ ਨਾਲ ਜਾਤ-ਪਾਤ, ਊਚ-ਨੀਚ ਤੇ ਵਿਤਕਰੇ ਵਰਗੀਆਂ ਬੁਰਾਈਆਂ ਦੇ ਖ਼ਾਤਮੇ ਦਾ ਦਿਨ ਵੀ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਖਾਲਸਾ ਪੰਥ ਦੇ ਸਦਾ ਅੰਗ-ਸੰਗ ਸਹਾਈ ਹੋਣ। #KhalsaSajnaDiwas pic.twitter.com/D86Zyy2fq4

    — Harsimrat Kaur Badal (@HarsimratBadal_) April 13, 2021 " class="align-text-top noRightClick twitterSection" data=" ">

ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਕੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਕਿ ਖਾਲਸਾ ਸਾਜਣਾ ਦਿਵਸ ਦੀ ਦੇਸ਼-ਵਿਦੇਸ਼ ਵਸਦੀ ਸਾਰੀ ਸੰਗਤ ਨੂੰ ਵਧਾਈ। ਇਹ ਦਿਨ ਖਾਲਸਾ ਪੰਥ ਦੀ ਸਾਜਨਾ ਦੇ ਨਾਲ ਨਾਲ ਜਾਤ-ਪਾਤ, ਊਚ-ਨੀਚ ਤੇ ਵਿਤਕਰੇ ਵਰਗੀਆਂ ਬੁਰਾਈਆਂ ਦੇ ਖ਼ਾਤਮੇ ਦਾ ਦਿਨ ਵੀ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਖਾਲਸਾ ਪੰਥ ਦੇ ਸਦਾ ਅੰਗ-ਸੰਗ ਸਹਾਈ ਹੋਣ।

ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਵਿਸਾਖੀ ਮੌਕੇ ਨਵਜੋਤ ਸਿੰਘ ਸਿੱਧੂ ਗੁਪਤ ਤਰੀਕੇ ਨਾਲ ਬਰਗਾੜੀ ਦੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰਾ ਸਾਹਿਬ ਵਿੱਚ ਪਹੁੰਚੇ। ਉੱਥੇ ਉਨ੍ਹਾਂ ਨੇ ਮੱਥਾ ਟੇਕ ਸਿੱਖ ਪੰਥ ਲਈ ਅਰਦਾਸ ਕੀਤੀ। ਇਸ ਦੀ ਫੋੋਟੋ ਉਨ੍ਹਾਂ ਨੇ ਇੰਸਟਾਗ੍ਰਾਮ ਉੱਤੇ ਅਪਲੋਡ ਕੀਤੀ ਹੈ।

Last Updated : Apr 13, 2021, 12:25 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.