ETV Bharat / state

20 ਗ੍ਰਾਮ ਹੈਰੋਈਨ ਤੇ ਇੱਕ ਮੋਟਰਸਾਈਕਲ ਦੇ ਨਾਲ ਇੱਕ ਦੋਸ਼ੀ ਕਾਬੂ - Drugs in Punjab

ਅੰਮ੍ਰਿਤਸਰ ਪੁਲਿਸ ਵੱਲੋਂ ਇਕ ਵਿਅਕਤੀ ਨੁੂੰ 20 ਗ੍ਰਾਮ ਹੈਰੋਈਨ ਸਣੇ ਕਾਬੂ ਕੀਤਾ ਗਿਆ।

20 ਗ੍ਰਾਮ ਹੀਰੋਇਨ ਸਣੇ ਇੱਕ ਵਿਅਕਤੀ ਕਾਬੂ
20 ਗ੍ਰਾਮ ਹੀਰੋਇਨ ਸਣੇ ਇੱਕ ਵਿਅਕਤੀ ਕਾਬੂ
author img

By

Published : Jul 2, 2021, 10:53 PM IST

ਅੰਮ੍ਰਿਤਸਰ : ਸ਼ਹਿਰ ਦੇ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸ਼ਹਿਰ ਵਿੱਚ ਥਾਂ-ਥਾਂ ਨਾਕੇ ਲਗਾਏ ਗਏ ਸਨ। ਇਸ ਦੌਰਾਨ ਕਬੀਰ ਪਾਰਕ ਦੀ ਪੁਲਿਸ ਨੂੰ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ 20 ਗ੍ਰਾਮ ਸਣੇ ਗ੍ਰਿਫਤਾਰ ਕੀਤਾ ਗਿਆ।

ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਨਸ਼ੇ ਦੇ ਖਿਲਾਫ ਚੱਲ ਰਹਿ ਮੁਹਿੰਮ ਦੇ ਤਹਿਤ ਸ਼ਹਿਰ ਦੇ ਵਿੱਚ ਨਾਕੇ ਲਗਾਏ ਗਏ ਹਨ। ਉਨ੍ਹਾਂ ਨੇ ਜਾਣਕਾਰੀ ਦੇ ਆਧਾਰ ਨਾਕਾ ਲਗਾਇਆ ਗਿਆ ਸੀ।

20 ਗ੍ਰਾਮ ਹੀਰੋਇਨ ਸਣੇ ਇੱਕ ਵਿਅਕਤੀ ਕਾਬੂ

ਉਨ੍ਹਾਂ ਦੀ ਟੀਮ ਨੂੰ ਇੱਕ ਸ਼ੱਕੀ ਵਿਅਕਤੀ ਮੋਟਰਸਾਇਕਲ ਤੇ ਆਉਂਦਾ ਵਿਖਾਈ ਦਿੱਤਾ ਸੀ। ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਅਤੇ ਉਹ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਣ ਲੱਗ ਪਿਆ, ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ ਥਾਣੇ ਵਿੱਚ ਲੈ ਆਈ ਸੀ। ਹੁਣ ਇਸ ਤੋਂ ਬਾਅਦ ਮੁਜ਼ਰਮ ਨੂੰ ਕੋਰਟ ਵਿੱਚ ਪੇਸ਼ ਕਰ ਇਸ ਦਾ ਰਿਮਾਂਡ ਲਿਤਾ ਜਾਵੇਗਾ। ਰਿਮਾਂਡ ਲੈਣ ਤੋਂ ਇਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਕੋਲ ਹੀਰੋਇਨ ਆਈ ਕਿੱਥੋ ਹੈ ਅਤੇ ਕਿਸ ਨੂੰ ਅੱਗੇ ਵੇਚਣ ਜਾ ਰਿਹਾ ਸੀ।

ਇਹ ਵੀ ਪੜ੍ਹੋਂ : 6 ਸਾਲਾ ਬੱਚੀ ਦੇ ਢਿੱਡ ਚੋਂ ਮਿਲਿਆ 1.5 ਕਿਲੋ ਵਾਲਾਂ ਦਾ ਗੁੱਛਾ

ETV Bharat Logo

Copyright © 2025 Ushodaya Enterprises Pvt. Ltd., All Rights Reserved.