ETV Bharat / state

ਬਾਡੀ ‘ਤੇ ਲਿਖਾਇਆ ਗੁਰੂ ਬਾਣੀ ਦੀਆਂ ਪਕਤੀਆਂ, ਸਿੱਖ ਜਥੇਬੰਦੀਆ ਵੱਲੋਂ ਵਿਰੋਧ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਅਮਰੀਕੀ ਦੀ ਸੁਮੀਤ ਸਾਹਨੀ ਨਾਂ ਦੀ ਔਰਤ ਮਹਿਲਾ ਵੱਲੋਂ ਆਪਣੀ ਬਾਡੀ ‘ਤੇ ਲਿਖਾਇਆ ਗਈਆਂ ਗੁਰਬਾਣੀ ਦੀ ਪਕਤਿਆ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਪਹੁੰਚ ਗਿਆ ਹੈ। ਇਸ ਮੌਕੇ ਸਤਿਕਾਰ ਕਮੇਟੀ ਦੇ ਆਗੂਆਂ (Respect committee leaders) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Jathedar of Sri Akal Takht Sahib) ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।

ਖਾਇਆ ਗੁਰੂ ਬਾਣੀ ਦੀਆਂ ਪਕਤੀਆਂ, ਸਿੱਖ ਜਥੇਬੰਦੀਆ ਵੱਲੋਂ ਵਿਰੋਧ

author img

By

Published : Aug 5, 2022, 5:36 PM IST

ਅੰਮ੍ਰਿਤਸਰ: ਅਮਰੀਕੀ ਦੀ ਸੁਮੀਤ ਸਾਹਨੀ ਨਾਂ ਦੀ ਔਰਤ ਮਹਿਲਾ ਵੱਲੋਂ ਆਪਣੀ ਬਾਡੀ ‘ਤੇ ਲਿਖਾਇਆ ਗਈਆਂ ਗੁਰਬਾਣੀ ਦੀ ਪਕਤਿਆ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਪਹੁੰਚ ਗਿਆ ਹੈ। ਇਸ ਮੌਕੇ ਸਤਿਕਾਰ ਕਮੇਟੀ ਦੇ ਆਗੂਆਂ (Respect committee leaders) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Jathedar of Sri Akal Takht Sahib) ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਇਸ ਮਹਿਲਾ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਖਾਇਆ ਗੁਰੂ ਬਾਣੀ ਦੀਆਂ ਪਕਤੀਆਂ, ਸਿੱਖ ਜਥੇਬੰਦੀਆ ਵੱਲੋਂ ਵਿਰੋਧ
ਖਾਇਆ ਗੁਰੂ ਬਾਣੀ ਦੀਆਂ ਪਕਤੀਆਂ, ਸਿੱਖ ਜਥੇਬੰਦੀਆ ਵੱਲੋਂ ਵਿਰੋਧ

ਇਸ ਸੰਬਧੀ ਗੱਲਬਾਤ ਕਰਦਿਆਂ ਸਤਿਕਾਰ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਗੁਰਬਾਣੀ ਦੀ ਪਵਿੱਤਰ ਪਕਤਿਆ ਨੂੰ ਆਪਣੀ ਬਾਡੀ ‘ਤੇ ਲਿਖਾ ਅਰਧਨਗਨ ਹੋ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਇਸ ਮਹਿਲਾ ਨੇ ਸਿੱਖੇ ਦੇ ਹਿਰਦੇ ਵਿਲੂਦਰੇ ਹਨ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਤੋਂ ਮੰਗ ਕੀਤੀ ਹੈ ਕਿ ਇਸ ਮਹਿਲਾ ਖ਼ਿਲਾਫ਼ ਉੱਥੇ ਨੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਕੇ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਈ ਜਾਵੇ।

ਬਾਡੀ ‘ਤੇ ਲਿਖਾਇਆ ਗੁਰੂ ਬਾਣੀ ਦੀਆਂ ਪਕਤੀਆਂ, ਸਿੱਖ ਜਥੇਬੰਦੀਆ ਵੱਲੋਂ ਵਿਰੋਧ

ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜੇਕਰ ਸਿੱਖਾਂ ਨੂੰ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਗਿਆ ਅਤੇ ਉਹ ਬਗ਼ਾਵਤ ‘ਤੇ ਉਤਰ ਆਉਣਗੇ, ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਿੱਖ ਸਰਕਾਰ ਤੋਂ ਬਾਗੀ ਹੋਣ ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ। ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਸ਼੍ਰੋਮਣੀ ਕਮੇਟੀ ਵੱਲੋਂ ਵੀ ਅਮਰੀਕਾ ਦੀ ਸਰਕਾਰ ਨਾਲ ਗੱਲਬਾਤ ਕਰਦੇ ਉਸ ਔਰਤ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: CM ਮਾਨ ਨੇ ਮੈਡੀਕਲ ਕਾਲਜ ਦਾ ਰੱਖਿਆ ਨੀਂਹ ਪੱਥਰ, ਇਸ ਦਿਨ ਸ਼ੁਰੂ ਹੋਵੇਗਾ ਕਾਲਜ !

ETV Bharat Logo

Copyright © 2025 Ushodaya Enterprises Pvt. Ltd., All Rights Reserved.