ETV Bharat / state

ਅੰਮ੍ਰਿਤਸਰ ਗੁਰੂ ਨਾਨਕ ਭਵਨ ਵਿਖੇ ਹੋਇਆ ਇਕੱਠ, ਪੰਥਕ ਮੁੱਦਿਆਂ ‘ਤੇ ਹੋਇਆ ਵਿਚਾਰ ਵਟਾਂਦਰਾ - Panthic gathering at Guru Nanak Bhawan

ਪੰਥਕ ਧਿਰਾਂ ਵੱਲੋਂ ਇੱਕ ਪੰਥਕ ਕਨਵੈਨਸ਼ਨ ਸੱਦਿਆ ਗਿਆ। ਇਸ ਵਿੱਚ ਵੱਖ-ਵੱਖ ਪੰਥਕ ਆਗੂ ਪਹੁੰਚੇ। ਜਿਸ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (President of Haryana Gurdwara Parbandhak Committee) ਬਲਜੀਤ ਸਿੰਘ ਦਾਦੂਵਾਲ ਵੀ ਖ਼ਾਸ ਤੌਰ ‘ਤੇ ਪਹੁੰਚੇ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਿੱਥੇ ਬਾਦਲ ਪਰਿਵਾਰ (Badal family) ‘ਤੇ ਜੰਮ ਕੇ ਸ਼ਬਦੀ ਹਮਲੇ ਕੀਤੇ, ਉੱਥੇ ਹੀ ਸਿਮਰਨਜੀਤ ਸਿੰਘ ਮਾਨ ਦੇ ਵੀ ਹੱਕ ਵਿੱਚ ਬੋਲਦੇ ਦਿਖਾਈ ਦਿੱਤੇ।

ਪੰਥਕ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ
ਪੰਥਕ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ
author img

By

Published : Jun 6, 2022, 9:24 AM IST

ਅੰਮ੍ਰਿਤਸਰ: ਗੁਰੂ ਨਾਨਕ ਭਵਨ (Guru Nanak Bhavan) ਦੇ ਵਿੱਚ ਪੰਥਕ ਧਿਰਾਂ ਵੱਲੋਂ ਇੱਕ ਪੰਥਕ ਕਨਵੈਨਸ਼ਨ ਸੱਦਿਆ ਗਿਆ। ਇਸ ਵਿੱਚ ਵੱਖ-ਵੱਖ ਪੰਥਕ ਆਗੂ ਪਹੁੰਚੇ। ਜਿਸ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (President of Haryana Gurdwara Parbandhak Committee) ਬਲਜੀਤ ਸਿੰਘ ਦਾਦੂਵਾਲ ਵੀ ਖ਼ਾਸ ਤੌਰ ‘ਤੇ ਪਹੁੰਚੇ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਿੱਥੇ ਬਾਦਲ ਪਰਿਵਾਰ (Badal family) ‘ਤੇ ਜੰਮ ਕੇ ਸ਼ਬਦੀ ਹਮਲੇ ਕੀਤੇ, ਉੱਥੇ ਹੀ ਸਿਮਰਨਜੀਤ ਸਿੰਘ ਮਾਨ ਦੇ ਵੀ ਹੱਕ ਵਿੱਚ ਬੋਲਦੇ ਦਿਖਾਈ ਦਿੱਤੇ।

ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਪਿਛਲੇ ਸਮੇਂ ਸਿਮਰਨਜੀਤ ਸਿੰਘ ਮਾਨ ਅਤੇ ਸੁਖਬੀਰ ਸਿੰਘ ਬਾਦਲ ਦੇ ਸੁਰ ਮਿਲਦੇ ਦਿਖਾਈ ਦੇ ਰਹੇ ਸਨ, ਉਸ ਤੋਂ ਅਜਿਹਾ ਲੱਗਦਾ ਸੀ ਕਿ ਸਿਮਰਨਜੀਤ ਸਿੰਘ ਮਾਨ ਬਾਦਲ ਪਰਿਵਾਰ (Badal family) ਦਾ ਸਹਾਰਾ ਲੈ ਕੇ ਪਾਰਲੀਮੈਂਟ ਦੀਆਂ ਪੌੜੀਆਂ ਚੜ੍ਹਨਾ ਚਾਹੁੰਦੇ ਹਨ, ਪਰ ਜਿਸ ਤਰੀਕੇ ਨਾਲ ਕਾਗਜ਼ ਨੌਮਿਨੀ ਵੇਲੇ ਸਿਮਰਨਜੀਤ ਸਿੰਘ ਮਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਜਵਾਬ ਦਿੱਤਾ, ਮੈਂ ਉਸ ਜਵਾਬ ਤੋਂ ਸਿਮਰਜੀਤ ਸਿੰਘ ਮਾਨ ਦੀ ਤਾਰੀਫ਼ ਕਰਦਾ ਹਾਂ, ਉਨ੍ਹਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਜਿਸ ਤਰੀਕੇ ਦਾ ਪੰਥ ਦਾ ਨੁਕਸਾਨ ਕੀਤਾ ਹੈ। ਉਹ ਬਖਸ਼ਣਯੋਗ ਨਹੀਂ ਹੈ

ਪੰਥਕ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ

ਉਨ੍ਹਾਂ ਕਿਹਾ ਕਿ ਹੁਣ ਬਾਦਲ ਪਰਿਵਾਰ ਬੰਦੀ ਸਿੰਘਾਂ ਦਾ ਸਹਾਰਾ ਲੈ ਕੇ ਆਪਣੀ ਰਾਜਨੀਤੀ ਬਚਾਉਣ ਦੇ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚਾਹੀਦਾ ਹੈ, ਕਿ ਬੰਦੀ ਸਿੰਘਾਂ ਲਈ ਬਣਾਈ ਪੰਥਕ ਕਮੇਟੀ ਵਿੱਚੋਂ ਸੁਖਬੀਰ ਸਿੰਘ ਬਾਦਲ ਨੂੰ ਬਾਹਰ ਕੀਤਾ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਹੋਰ ਆਗੂ ਨੂੰ ਕਮੇਟੀ ਵਿੱਚ ਪਾਇਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਵਿੱਚ ਹਰ ਤਰੀਕੇ ਦਾ ਮਾਫ਼ੀਆ ਲਿਆਂਦਾ ਤਾਂ ਹੀ ਅੱਜ ਬਿਕਰਮ ਸਿੰਘ ਮਜੀਠੀਆ ਜੇਲ੍ਹ ਭੁਗਤ ਰਹੇ ਹਨ। ਇਸ ਦੇ ਨਾਲ ਹੀ ਗੈਂਗਸਟਰਾਂ ਦੇ ਮੁੱਦੇ ‘ਤੇ ਬੋਲਦੇ ਹੋਏ, ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਵਿੱਚ ਗੈਂਗਸਟਰ ਬਣ ਰਹੇ ਹਨ ਇਹ ਸਭ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (President of the Shiromani Akali Dal) ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਦਾ ਪ੍ਰਧਾਨ ਵੀ ਇੱਕ ਗੈਂਗਰਸਟਰ ਨੂੰ ਬਣਾਇਆ ਸੀ।

ਇਹ ਵੀ ਪੜ੍ਹੋ: ਬਰਸੀ ਸਾਕਾ ਨੀਲਾ ਤਾਰਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਿੱਖ ਕੌਮ ਦੇ ਨਾਮ ਦਿੱਤਾ ਸੰਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.